Breaking News
Home / Punjab (page 1009)

Punjab

ਪੰਜਾਬ ਚ’ ਕਰੋਨਾ ਨੇ ਕਰਾਈ ਤੋਬਾ-ਤੋਬਾ,ਅੱਜ ਇੱਥੇ ਮਿਲੇ 988 ਨਵੇਂ ਪੋਜ਼ੀਟਿਵ ਤੇ ਹੋਈਆਂ 20 ਮੌਤਾਂ-ਦੇਖੋ ਪੂਰੀ ਖ਼ਬਰ

ਅੱਜ ਪੰਜਾਬ ‘ਚ ਕੋਰੋਨਾ ਦੇ 988 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 24889 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 15735 ਮਰੀਜ਼ ਠੀਕ ਹੋ ਚੁੱਕੇ, ਬਾਕੀ 8550 ਮਰੀਜ ਇਲਾਜ਼ ਅਧੀਨ ਹਨ। ਪੀੜਤ 129 ਮਰੀਜ਼ ਆਕਸੀਜਨ ਅਤੇ 22 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ …

Read More »

ਤੇ ਆਖਰ ਆ ਹੀ ਗਏ ਕੈਪਟਨ ਦੇ ਸਮਾਰਟ ਫੋਨ ਦੇਖੋ ਫੋਨ ਦੀ ਪਹਿਲੀ ਝਲਕ

ਆਖਰ ਆ ਹੀ ਗਏ ਕੈਪਟਨ ਦੇ ਸਮਾਰਟ ਫੋਨ! ਵੇਖੋ ਪਹਿਲੀ ਝਲਕ ਪੰਜਾਬ ਸਰਕਾਰ ਨੇ ਆਖਰ ਸੱਤਾ ਹਾਸਲ ਕਰਨ ਦੇ ਤਕਰੀਬਨ ਸਾਢੇ ਤਿੰਨ ਸਾਲ ਬਾਅਦ ਵਿਦਿਆਰਥੀਆਂ ਨੂੰ ਮੁਫਤ ਸਮਾਰਟ ਫੋਨ ਦੇਣ ਵਾਲਾ ਆਪਣਾ ਵਾਅਦਾ ਪੂਰਾ ਕਰਨ ਦੀ ਤਿਆਰੀ ਕਰ ਲਈ ਹੈ। ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਫੋਨਾਂ ਦੀ ਪਹਿਲੀ …

Read More »

ਪੰਜਾਬ ਚ’ ਕਰੋਨਾ ਦਾ ਵੱਡਾ ਕਹਿਰ,ਅੱਜ ਏਥੇ ਇੱਕੋ ਥਾਂ ਮਿਲੇ ਇਕਠੇ 150 ਤੋਂ ਵੱਧ ਪੋਜੀਟਿਵ ਮਰੀਜ

ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਸੋਮਵਾਰ ਨੂੰ ਜਲੰਧਰ ਜ਼ਿਲ੍ਹੇ ‘ਚ ਉਸ ਸਮੇਂ ਵੱਡਾ ਧਮਾਕਾ ਹੋ ਗਿਆ ਜਦੋਂ ਕੋਰੋਨਾ ਦੇ ਕਾਰਨ ਚਾਰ ਲੋਕਾਂ ਦੀ ਮੌਤ ਹੋਣ ਦੇ ਨਾਲ-ਨਾਲ 166 ਨਵੇਂ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਕੀਤੀ ਗਈ। ਇਸ ਦੇ ਨਾਲ ਹੀ ਜਲੰਧਰ ਜ਼ਿਲ੍ਹੇ ‘ਚ ਕੋਰੋਨਾ ਦੇ …

Read More »

ਕਰੋਨਾ ਦਾ ਵੱਡਾ ਕਹਿਰ: 24 ਘੰਟੇ ਚ’ ਆਏ 62064 ਨਵੇਂ ਪੋਜ਼ੀਟਿਵ ਤੇ ਹੋਈਆਂ 1007 ਮੌਤਾਂ-ਦੇਖੋ ਪੂਰੀ ਖ਼ਬਰ

ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 62,064 ਨਵੇਂ ਕੇਸ ਸਾਹਮਣੇ ਆਏ ਹਨ। ਉਸੇ ਸਮੇਂ, ਇਸ ਮਿਆਦ ਦੇ ਦੌਰਾਨ ਕੋਵਿਡ -19 ਦੇ 1,007 ਮਰੀਜ਼ਾਂ ਦੀ ਮੌਤ ਹੋ ਗਈ. ਵਾਇਰਸ ਦੀ ਪੁਸ਼ਟੀ ਲਗਾਤਾਰ 12 ਵੇਂ ਦਿਨ …

Read More »

ਹੁਣੇ ਹੁਣੇ ਭਾਰਤ ਦੇ ਇਹ ਰਾਸ਼ਟਰਪਤੀ ਵੀ ਨਿੱਕਲੇ ਕਰੋਨਾ ਪੋਜ਼ੀਟਿਵ-ਦੇਖੋ ਪੂਰੀ ਖ਼ਬਰ

ਦੇਸ਼ ਭਰ ‘ਚ ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਹੁਣ ਇਸ ਵਾਇਰਸ ਦੀ ਲਪੇਟ ‘ਚ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਵੀ ਆ ਗਏ ਹਨ। ਮੁਖਰਜੀ ਕੋਰੋਨਾ ਵਾਇਰਸ ਪਾਜ਼ੇਟਿਵ ਪਾਏ ਗਏ ਹਨ। ਸੋਮਵਾਰ ਯਾਨੀ ਕਿ ਅੱਜ ਉਨ੍ਹਾਂ ਨੇ ਖੁਦ ਟਵੀਟ ਕਰ ਕੇ ਇਸ ਗੱਲ ਦੀ ਜਾਣਕਾਰੀ ਦਿੱਤੀ। ਉਨ੍ਹਾਂ …

Read More »

ਲਓ ਇੰਤਜ਼ਾਰ ਹੋਇਆ ਖਤਮ: ਦੁਨੀਆਂ ਦੀ ਪਹਿਲੀ ਕਰੋਨਾ ਵੈਕਸੀਨ ਬਾਰੇ ਆਈ ਬਹੁਤ ਹੀ ਚੰਗੀ ਖ਼ਬਰ-ਦੇਖੋ ਪੂਰੀ ਖ਼ਬਰ

ਦੁਨੀਆਂ ਭਰ ਦੇ ਵਿਗਿਆਨੀ ਕੋਰੋਨਵਾਇਰਸ ਦੀ ਵੈਕਸੀਨ ਬਣਾਉਣ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ। ਵਿਸ਼ਵ ਸਿਹਤ ਸੰਗਠਨ (World Health Organization) ਦੇ ਅਨੁਸਾਰ ਇਸ ਸਮੇਂ 21 ਤੋਂ ਵੱਧ ਵੈਕਸੀਨ ਕਲੀਨਿਕਲ ਅਜ਼ਮਾਇਸ਼ ਅਧੀਨ ਹਨ, ਜਿੱਥੇ ਦੁਨੀਆਂ ਭਰ ਦੇ ਮਾਹਰ ਆਪਣੀ ਵੈਕਸੀਨ ਦੇ ਦੂਜੇ ਅਤੇ ਤੀਜੇ ਪੜਾਅ ‘ਤੇ ਪਹੁੰਚ ਗਏ ਹਨ, ਉਥੇ …

Read More »

ਹੁਣੇ ਹੁਣੇ ਇੱਥੇ ਭਾਰੀ ਮੀਂਹ ਅਤੇ ਜਮੀਨ ਖਿਸਕਣ ਨਾਲ ਹੋਈ 43 ਲੋਕਾਂ ਦੀ ਭਿਆਨਕ ਮੌਤ-ਦੇਖੋ ਪੂਰੀ ਖ਼ਬਰ

ਕੇਰਲ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਦੇ ਵਿਚਕਾਰ ਐਤਵਾਰ ਨੂੰ ਦਿਨ ਭਰ ਭਾਰੀ ਬਾਰਿਸ਼ ਜਾਰੀ ਰਹੀ। ਰਾਜ ਦੇ ਹੇਠਲੇ ਹਿੱਸਿਆਂ ਵਿੱਚ ਹੜ੍ਹਾਂ ਦੀ ਸਥਿਤੀ ਪੈਦਾ ਹੋ ਗਈ ਹੈ । ਇਸ ਦੇ ਨਾਲ ਹੀ ਇਡੁਕੀ ਜ਼ਿਲ੍ਹੇ ਵਿੱਚ ਵੱਡੇ ਪੱਧਰ ‘ਤੇ ਜ਼ਮੀਨ ਖਿਸਕਣ ਨਾਲ ਮਰਨ ਵਾਲਿਆਂ ਦੀ ਗਿਣਤੀ …

Read More »

ਪੰਜਾਬ ਚ’ ਕਰੋਨਾ ਦਾ ਵੱਡਾ ਕਹਿਰ: ਇੱਕੋ ਥਾਂ ਮਿਲੇ 246 ਨਵੇਂ ਪੋਜ਼ੀਟਿਵ ਤੇ 8 ਮਰੇ-ਦੇਖੋ ਪੂਰੀ ਖ਼ਬਰ

ਕੋਰੋਨਾ ਵਾਇਰਸ ਕਾਰਨ 7 ਦਿਨਾਂ ਵਿਚ 66 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 1515 ਲੋਕ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਸਾਹਮਣੇ ਆਏ ਹਨ। ਅੱਜ ਮਹਾਨਗਰ ਵਿਚ ਕੋਰੋਨਾ ਵਾਇਰਸ ਨਾਲ 246 ਨਵੇਂ ਮਰੀਜ਼ ਸਾਹਮਣੇ ਆਏ ਜਦਕਿ 8 ਲੋਕਾਂ ਦੀ ਮੌਤ ਹੋ ਗਈ ਹੈ। ਹੁਣ ਤੱਕ ਮਹਾਨਗਰ ਵਿਚ ਕੁਲ 5032 ਪਾਜ਼ੇਟਿਵ ਮਰੀਜ਼ …

Read More »

ਸਕੂਲ ਫੀਸ ਮਾਮਲੇ ਚ’ ਕੈਪਟਨ ਨੇ ਦਿੱਤਾ ਇਹ ਵੱਡਾ ਹੁਕਮ-ਦੇਖੋ ਪੂਰੀ ਖ਼ਬਰ

ਸ੍ਰੀ ਮੁਕਤਸਰ ਸਾਹਿਬ ਦੇ ਇਕ ਨਿੱਜੀ ਸਕੂਲ ਦੀ ਮਨਮਾਨੀ ਦਾ ਮਸਲਾ ਮੁੱਖ ਮੰਤਰੀ ਦੇ ਦਰਬਾਰ ਵਿਚ ਪਹੁੰਚ ਗਿਆ ਹੈ। ਜਿਸ ਉਪਰੰਤ ਹੁਣ ਸਿੱਖਿਆ ਵਿਭਾਗ ਨੇ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ । ਸ੍ਰੀ ਮੁਕਤਸਰ ਸਾਹਿਬ ਦੀ ਇਕ ਔਰਤ ਨੇ Ask the captain ‘ਚ ਨਿੱਜੀ ਸਕੂਲ ਦੀ ਸ਼ਿਕਾਇਤ ਕੀਤੀ ਜਿਸ …

Read More »

ਪੰਜਾਬ ਚ’ ਕਰੋਨਾ ਦੀ ਵੱਡੀ ਤਬਾਹੀ: ਅੱਜ ਇੱਥੇ ਮਿਲੇ 987 ਨਵੇਂ ਪੋਜ਼ੀਟਿਵ ਮਰੀਜ਼ ਤੇ 24 ਮਰੇ-ਦੇਖੋ ਪੂਰੀ ਖ਼ਬਰ

ਪੰਜਾਬ ‘ਚ ਕੋਰੋਨਾ ਵਾਇਰਸ ਦੀ ਰਫ਼ਤਾਰ ਮੱਠੀ ਨਹੀਂ ਪੈ ਰਹੀ। ਆਏ ਦਿਨ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ‘ਚੋਂ ਨਵੇ ਪੌਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ। ਅੱਜ ਪੰਜਾਬ ‘ਚ 987 ਨਵੇਂ ਕੇਸ ਦਰਜ ਕੀਤੇ ਗਏ ਜਦਕਿ 24 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਕੋਰੋਨਾ ਵਾਇਰਸ …

Read More »