Breaking News
Home / Punjab (page 1022)

Punjab

ਕਰੋਨਾ ਦਾ ਪੰਜਾਬ ਚ’ ਆਇਆ ਵੱਡਾ ਹੜ੍ਹ,ਹੁਣੇ ਸ਼ਾਮ ਨੂੰ ਇੱਥੇ ਆਏ ਇਕੱਠੇ 51 ਹੋਰ ਨਵੇਂ ਪੋਜ਼ੀਟਿਵ ਮਰੀਜ਼-ਦੇਖੋ ਪੂਰੀ ਖ਼ਬਰ

ਪੰਜਾਬ ‘ਚ ਕੋਰੋਨਾ ਕਾਰਨ ਕੋਹਰਾਮ ਮੱਚ ਗਿਆ ਹੈ। ਜ਼ਿਲ੍ਹੇ ‘ਚ ਪਿਛਲੇ ਦਿਨਾਂ ਤੋਂ ਕੋਰੋਨਾ ਪੀੜਤਾਂ ਦੀ ਗਿਣਤੀ ‘ਚ ਰੋਜ਼ਾਨਾ ਲਗਾਤਾਰ ਵਾਧਾ ਹੋ ਰਿਹਾ ਹੈ। ਸਿਹਤ ਮਹਿਕਮੇ ਦੀਆਂ ਕੋਸ਼ਿਸ਼ਾਂ ਅਤੇ ਪ੍ਰਸ਼ਾਸਨ ਦੇ ਤਾਲਾਬੰਦੀ ਦੇ ਬਾਵਜੂਦ ਪੰਜਾਬ ‘ਚ ਕੋਰੋਨਾ ਰੋਗ ਦਾ ਖਤਰਾ ਘੱਟ ਨਹੀਂ ਹੋ ਰਿਹਾ, ਰੋਜ਼ਾਨਾ ਰੋਗੀਆਂ ਦੀ ਗਿਣਤੀ ਵੱਧਦੀ ਜਾ …

Read More »

ਪੰਜਾਬ ਚ’ ਏਸ ਜ਼ਿਲ੍ਹੇ ਦੇ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ-ਹੋ ਗਿਆ ਇਹ ਐਲਾਨ-ਦੇਖੋ ਪੂਰੀ ਖ਼ਬਰ

ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਸਹੂਲਤ ਅਤੇ ਭਲਾਈ ਨੂੰ ਦੇਖਦਿਆਂ ਕੋਰੋਨਾ ਟੈਸਟਾਂ ਲਈ 3 ਨਵੇਂ ਸਰਕਾਰੀ ਕੇਂਦਰ ਖੋਲ੍ਹ ਦਿੱਤੇ ਗਏ ਹਨ। ਹੁਣ ਤਿੰਨ ਨਵੇਂ ਸਰਕਾਰੀ ਕੇਂਦਰਾਂ ਜਵੱਦੀ, ਸੁਭਾਸ਼ ਨਗਰ ਅਤੇ ਗਿਆਸਪੁਰਾ ਵਿਖੇ ਸਥਿਤ ਕਮਿਊਨਿਟੀ ਹੈਲਥ ਸੈਂਟਰਾਂ ਵਿਖੇ ਵੀ ਕੋਰੋਨਾ ਟੈਸਟ ਕੀਤੇ ਜਾਣਗੇ। …

Read More »

ਪੰਜਾਬ ਚ’ਕਰੋਨਾ ਹੋਇਆ ਬੇਕਾਬੂ,ਹੁਣੇ ਇੱਥੇ ਮਿਲੇ 44 ਹੋਰ ਨਵੇਂ ਪੋਜ਼ੀਟਿਵ ਮਰੀਜ਼-ਦੇਖੋ ਪੂਰੀ ਖ਼ਬਰ

ਜ਼ਿਲ੍ਹਾ ਜਲੰਧਰ ‘ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਸੋਮਵਾਰ ਨੂੰ ਜ਼ਿਲ੍ਹੇ ‘ਚ 44 ਨਵੇਂ ਕੋਰੋਨਾ ਦੇ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਦੇ ਨਾਲ ਹੀ ਹੁਣ ਜਲੰਧਰ ਜ਼ਿਲ੍ਹੇ ‘ਚ ਪਾਜ਼ੇਟਿਵ ਕੇਸਾਂ ਦੀ ਗਿਣਤੀ 2059 ਤੱਕ ਪਹੁੰਚ ਗਈ ਹੈ। ਇਥੇ ਦੱਸ ਦੇਈਏ ਕਿ ਇਕ ਪਾਸੇ …

Read More »

ਹੁਣੇ ਹੁਣੇ ਪੰਜਾਬ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ ਤੇ ਲੋਕਾਂ ਨੂੰ ਮਿਲੇਗਾ ਸੁੱਖ ਦਾ ਸਾਹ-ਦੇਖੋ ਪੂਰੀ ਖ਼ਬਰ

ਮਿਸ਼ਨ ਫ਼ਤਹਿ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਪੰਜਾਬ ਸਰਕਾਰ ਨੇ ਇਕ ਅਹਿਮ ਫ਼ੈਸਲਾ ਲਿਆ ਹੈ, ਜਿਸ ਮੁਤਾਬਕ ਕੋਰੋਨਾ ਵਾਇਰਸ ਪੀੜਤਾਂ ਦਾ ਇਲਾਜ ਕਰਨ ਵਾਲੇ ਪੰਜਾਬ ਦੇ ਨਿੱਜੀ ਹਸਪਤਾਲ ਨੂੰ …

Read More »

ਪੂਰੇ ਦੇਸ਼ ਚ’ ਅਨਲੌਕ-3 ਦੀ ਤਿਆਰੀ ਸ਼ੁਰੂ,ਜਾਣੋ ਕੀ ਕੁੱਝ ਖੁੱਲ੍ਹੇਗਾ ਤੇ ਕੀ ਕੁੱਝ ਰਹੇਗਾ ਬੰਦ-ਦੇਖੋ ਪੂਰੀ ਖ਼ਬਰ

ਦੇਸ਼ ‘ਚ ਪਿਛਲੇ ਦੋ ਮਹੀਨਿਆਂ ਤੋਂ ਅਨਲੌਕ ਚੱਲ ਰਿਹਾ ਹੈ। ਦੇਸ਼ ਵਿੱਚ ਚੱਲ ਰਹੇ ਅਨਲੌਕ-2 ਕੁਝ ਦਿਨ ਬਾਅਦ ਖ਼ਤਮ ਹੋ ਰਿਹਾ ਹੈ। ਅਜਿਹੇ ‘ਚ ਅਨਲੌਕ-3 ਨੂੰ ਲੈ ਕੇ ਕਿਆਸ ਪਹਿਲਾਂ ਹੀ ਲੱਗਣੇ ਸ਼ੁਰੂ ਹੋ ਗਏ ਹਨ। ਦੱਸ ਦਈਏ ਕਿ ਕਾਫੀ ਸਮੇਂ ਤੋਂ ਖ਼ਬਰਾਂ ਹਨ ਕਿ ਅਨਲੌਕ-3 ‘ਚ ਸਰਕਾਰ ਸਿਨੇਮਾਘਰ ਖੋਲ੍ਹ …

Read More »

ਹੁਣ PUBG ਸਣੇ ਇਹ ਇਹ 275 ਚੀਨੀ ਐਪਸ ਹੋ ਸਕਦੀਆਂ ਹਨ ਬੈਨ-ਦੇਖੋ ਪੂਰੀ ਖ਼ਬਰ

ਭਾਰਤ ‘ਚ 59 ਐੱਪਸ ਬੈਨ ਕਰਨ ਤੋਂ ਬਾਅਦ ਹੁਣ ਸਰਕਾਰ ਚੀਨ ਦੀਆਂ ਕੁਝ ਹੋਰ 275 ਐੱਪਸ ਬੈਨ ਕਰਨ ਦੀ ਤਿਆਰੀ ‘ਚ ਹੈ। ਸਰਕਾਰ ਚੈੱਕ ਕਰ ਰਹੀ ਹੈ ਕਿ ਇਹ ਐੱਪਸ ਕਿਸੇ ਵੀ ਤਰ੍ਹਾਂ ਨਾਲ ਨੈਸ਼ਨਲ ਸਕਿਓਰਿਟੀ ਅਤੇ ਯੂਜ਼ਰ ਪ੍ਰਾਇਵੇਸੀ ਲਈ ਖਤਰਾ ਤਾਂ ਨਹੀਂ ਬਣ ਰਹੀਆਂ ਹਨ। ਸੂਤਰਾਂ ਅਨੁਸਾਰ ਜਿਨ੍ਹਾਂ ਕੰਪਨੀਆਂ …

Read More »

ਪੰਜਾਬ ਚ’ ਕਰੋਨਾ ਹੋਇਆ ਬੇਕਾਬੂ, ਹੁਣ ਇੱਥੇ ਮਿਲੇ ਇਕੱਠੇ 136 ਨਵੇਂ ਪੋਜ਼ੀਟਿਵ ਤੇ ਹੋਈਆਂ 3 ਮੌਤਾਂ-ਦੇਖੋ ਪੂਰੀ ਖ਼ਬਰ

ਕੋਰੋਨਾ ਵਾਇਰਸ ਦਾ ਕਹਿਰ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਕੋਰੋਨਾ ਦੇ ਮਰੀਜ਼ ਆਮ ਹੀ ਹਰ ਜ਼ਿਲ੍ਹੇ ‘ਚ ਦੇਖਣ ਨੂੰ ਮਿਲ ਰਹੇ ਹਨ। ਉੱਥੇ ਹੀ ਕੋਰੋਨਾ ਵਾਇਰਸ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ‘ਚ ਵੀ ਵਾਧਾ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਦਾ ਇਕ ਮਾਮਲਾ ਅੱਜ ਲੁਧਿਆਣਾ ਸ਼ਹਿਰ ‘ਚ ਦੇਖਣ ਨੂੰ ਮਿਲਿਆ …

Read More »

ਹੁਣੇ ਹੁਣੇ ਮੌਸਮ ਵਿਭਾਗ ਨੇ ਇਹਨਾਂ ਥਾਂਵਾਂ ਤੇ ਭਾਰੀ ਮੀਂਹ ਦਾ ਅਲਰਟ ਕੀਤਾ ਜਾਰੀ-ਦੇਖੋ ਪੂਰੀ ਖ਼ਬਰ

ਦਿੱਲੀ ਤੇ ਉਸ ਦੇ ਆਸਪਾਸ ਦੇ ਇਲਾਕਿਆਂ ‘ਚ ਅੱਜ ਹਲਕੀ ਬਾਸ਼ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ ਮੁਤਾਬਕ ਦਿੱਲੀ ਐਨਸੀਆਰ ‘ਚ ਅੱਜ ਬਾਰਸ਼ ਹੋਵੇਗੀ। ਇਸ ਤੋਂ ਬਾਅਦ ਮੰਗਵਾਰ-ਬੁੱਧਵਾਰ ਦਿੱਲੀ ਐਸੀਆਰ ਸਮੇਤ ਉੱਤਰ ਪੱਛਮੀ ਭਾਰਤ ‘ਚ ਭਾਰੀ ਮੀਂਹ ਪੈਣ ਦੇ ਆਸਾਰ ਹਨ। ਕੋਂਕਣ ਗੋਆ ਤੇ ਤਟੀ ਕਰਨਾਟਕ ‘ਚ ਮਾਨਸੂਨ …

Read More »

ਪੰਜਾਬ ਚ’ਕਰੋਨਾ ਦਾ ਬਹੁਤ ਵੱਡਾ ਧਮਾਕਾ,ਅੱਜ ਇੱਥੇ ਮਿਲੇ 534 ਨਵੇਂ ਪੋਜ਼ੀਟਿਵ ਮਰੀਜ਼ ਤੇ ਹੋਈਆਂ 15 ਮੌਤਾਂ-ਦੇਖੋ ਪੂਰੀ ਖ਼ਬਰ

ਅੱਜ ਪੰਜਾਬ ‘ਚ 534 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 13218 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 8810 ਮਰੀਜ਼ ਠੀਕ ਹੋ ਚੁੱਕੇ, ਬਾਕੀ 4102 ਮਰੀਜ ਇਲਾਜ਼ ਅਧੀਨ ਹਨ। ਪੀੜਤ 105 ਮਰੀਜ਼ ਆਕਸੀਜਨ ਅਤੇ 20 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ …

Read More »

ਪੰਜਾਬ ਚ’ ਇਹਨਾਂ ਥਾਂਵਾਂ ਤੇ ਫਿਰ ਲਾਗੂ ਹੋਇਆ ਲੌਕਡਾਊਨ-ਦੇਖੋ ਪੂਰੀ ਖ਼ਬਰ

ਬਟਾਲਾ ਸ਼ਹਿਰ ਸਮੇਤ ਸਬ-ਡਵੀਜ਼ਨ ਦੇ ਕੁਝ ਪਿੰਡਾਂ ਵਿੱਚ ਕੋਵਿਡ-19 ਦੇ ਨਵੇਂ ਕੇਸ ਆਉਣ ਤੋਂ ਬਾਅਦ ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਇਨ੍ਹਾਂ ਖੇਤਰਾਂ ਨੂੰ ਕੰਟੋਨਮੈਂਟ ਏਰੀਆ ਘੋਸ਼ਿਤ ਕਰਦਿਆਂ ਉਥੇ ਮੁਕੰਮਲ ਲੌਕਡਾਊਨ ਦਾ ਐਲਾਨ ਕਰ ਦਿੱਤਾ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਡਿਜ਼ਾਸਟਰ ਮੈਨੇਜਮੈਂਟ 2005 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ …

Read More »