Breaking News
Home / Punjab (page 1045)

Punjab

ਵੱਡੀ ਖੁਸ਼ਖ਼ਬਰੀ: ਇਸ ਦਵਾਈ ਨਾਲ ਵੱਡੀ ਗਿਣਤੀ ਵਿਚ ਠੀਕ ਹੋ ਰਹੇ ਹਨ ਕਰੋਨਾ ਮਰੀਜ਼,ਹੁਣ ਤੱਕ ਏਨੇ ਮਰੀਜ਼ ਹੋਏ ਠੀਕ-ਦੇਖੋ ਪੂਰੀ ਖ਼ਬਰ

ਕੋਰੋਨਾ ਵਾਇਰਸ ਦੇ ਲਗਾਤਾਰ ਵੱਧਦੇ ਮਾਮਲਿਆਂ ਦੌਰਾਨ ਇਕ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਗਿਲਿਅਡ ਸਾਇੰਸਿਜ਼ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇੱਕ ਲੇਟ-ਸਟੇਜ ਅਧਿਐਨ ਦੇ ਅੰਕੜਿਆਂ ਤੋਂ ਪਤਾ ਲੱਗਾ ਹੈ ਕਿ ਇਸ ਦੇ ਐਂਟੀਵਾਇਰਲ ਰੇਮਡੇਸਿਵਿਰ ਨੇ ਕਲੀਨਿਕਲ ਰਿਕਵਰੀ ‘ਚ ਕਾਫ਼ੀ ਸੁਧਾਰ ਕੀਤਾ ਹੈ ਅਤੇ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ‘ਚ …

Read More »

ਹੁਣੇ ਹੁਣੇ ਪੰਜਾਬ ਚ’ ਬੱਸ ਦਾ ਸਫ਼ਰ ਕਰਨ ਵਾਲਿਆਂ ਲਈ ਆਈ ਵੱਡੀ ਖੁਸ਼ਖ਼ਬਰੀ,ਹੋ ਗਿਆ ਇਹ ਐਲਾਨ-ਦੇਖੋ ਪੂਰੀ ਖ਼ਬਰ

ਪੰਜਾਬ ‘ਚ ਕੋਰੋਨਾ ਮਹਾਮਾਰੀ ਨੇ ਇਸ ਸਮੇਂ ਤੜਥੱਲੀ ਮਚਾਈ ਹੋਈ ਹੈ ਅਤੇ ਸੂਬੇ ਦੇ ਹਾਲਾਤ ਦਿਨੋਂ-ਦਿਨ ਖਰਾਬ ਹੁੰਦੇ ਜਾ ਰਹੇ ਹਨ। ਇਸ ਨੂੰ ਦੇਖਦਿਆਂ ਸੂਬੇ ‘ਚ ਵੀਕੈਂਡ ਲਾਕਡਾਊਨ ਮਤਲਬ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਤਾਲਾਬੰਦੀ ਦਾ ਫੈਸਲਾ ਲਿਆ ਗਿਆ ਹੈ ਕਿਉਂਕਿ ਇਨ੍ਹਾਂ 2 ਦਿਨਾਂ ‘ਚ ਬਾਜ਼ਾਰਾਂ ਅਤੇ ਸੜਕਾਂ ‘ਤੇ ਭੀੜ …

Read More »

ਕਰੋਨਾ ਨੇ ਮਚਾਇਆ ਵੱਡਾ ਕਹਿਰ: 24 ਘੰਟੇ ਚ’ ਮਿਲੇ 27000 ਹਜ਼ਾਰ ਨਵੇਂ ਪੋਜ਼ੀਟਿਵ ਮਰੀਜ਼ ਅਤੇ ਹੋਈਆਂ 519 ਮੌਤਾਂ-ਦੇਖੋ ਪੂਰੀ ਖ਼ਬਰ

ਦੇਸ਼ ਵਿਚ ਕੋਰੋਨਾ ਵਾਇਰਸ ਦੇ ਰੋਜ਼ਾਨਾ ਮਾਮਲਿਆਂ ਵਿਚ ਬਹੁਤ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ ਵਿਚ 27,114 ਮਾਮਲੇ ਸਾਹਮਣੇ ਆਏ ਹਨ। ਜੋ ਕਿ ਪੀੜਤਾਂ ਦੀ ਹੁਣ ਤੱਕ ਦੀ ਇਕ ਦਿਨ ‘ਚ ਸਭ ਤੋਂ ਵਧੇਰੇ ਗਿਣਤੀ ਹੈ ਅਤੇ ਇਸ ਸਮੇਂ ਦੌਰਾਨ 519 ਲੋਕਾਂ ਦੀ ਮੌਤ ਹੋਈ ਹੈ। ਕੇਂਦਰੀ …

Read More »

ਪੰਜਾਬ ਤੋਂ ਵਿਦੇਸ ਜਾਣ ਵਾਲਿਆਂ ਨੂੰ ਲੱਗੇਗਾ ਵੱਡਾ ਝਟਕਾ,ਲੱਗੀ ਏਸ ਚੀਜ਼ ਤੇ ਰੋਕ-ਦੇਖੋ ਪੂਰੀ ਖ਼ਬਰ

ਕੋਰੋਨਾ ਵਾਇਰਸ ਕਾਰਨ ਕਈ ਤਰ੍ਹਾਂ ਦੀਆਂ ਪਾਬੰਦੀਆਂ ਜਾਰੀ ਹਨ। ਦਿਨ-ਬ-ਦਿਨ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ‘ਚ ਕੇਸ ਵਧ ਰਹੇ ਹਨ। ਅਜਿਹੇ ‘ਚ ਪੰਜਾਬ ‘ਚ ਵੀ ਰੋਜ਼ਾਨਾ ਨਵੇਂ ਪੌਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ। ਹੁਣ ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ‘ਚ ਪੰਜਾਬ ਤੋਂ ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ ਲੱਗਾ …

Read More »

ਜਲੰਧਰ ਤੋਂ ਬਾਅਦ ਹੁਣ ਇੱਥੇ ਕਰੋਨਾ ਦਾ ਵੱਡਾ ਕਹਿਰ: ਮਿਲੇ 43 ਹੋਰ ਨਵੇਂ ਪੋਜ਼ੀਟਿਵ ਮਰੀਜ਼-ਦੇਖੋ ਪੂਰੀ ਖ਼ਬਰ

ਲੁਧਿਆਣਾ ‘ਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰ ਕੇ ਅੱਜ ਵੀ ਸਾਢੇ ਤਿੰਨ ਦਰਜਨ ਦੇ ਕਰੀਬ ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੁਧਿਆਣਾ ‘ਚ ਅੱਜ 43 ਨਵੇਂ ਮਰੀਜ਼ ਮਿਲੇ ਹਨ ਜਿਨ੍ਹਾਂ ‘ਚ ਲੈਬ ਜਾਂਚ ਦੌਰਾਨ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ …

Read More »

ਪੰਜਾਬ ਚ’ ਕਰੋਨਾ ਦਾ ਵੱਡਾ ਕਹਿਰ: 59 ਮਰੀਜ਼ ਆਕਸੀਜਨ ਤੇ 9 ਵੈਂਟੀਲੇਟਰ ਤੇ,ਦੇਖੋ ਪੂਰੀ ਖ਼ਬਰ

ਅੱਜ ਪੰਜਾਬ ‘ਚ 217 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 7357 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 5017 ਮਰੀਜ਼ ਠੀਕ ਹੋ ਚੁੱਕੇ, ਬਾਕੀ 2153 ਮਰੀਜ ਇਲਾਜ਼ ਅਧੀਨ ਹਨ। ਅੱਜ ਰਿਪੋਰਟ ਹੋਈਆਂ ਮੌਤਾਂ ‘ਚ ਇੱਕ ਅੰਮ੍ਰਿਤਸਰ, ਇੱਕ ਜਲੰੰਧਰ, ਇੱਕ ਫਤਿਹਗੜ੍ਹ ਸਾਹਿਬ ਤੇ ਇੱਕ ਮੁਹਾਲੀ ਤੋਂ …

Read More »

ਪੰਜਾਬ ਚ’ ਕਰੋਨਾ ਦਾ ਵੱਡਾ ਧਮਾਕਾ,ਅੱਜ ਇੱਥੇ ਮਿਲੇ ਇਕੱਠੇ 217 ਨਵੇਂ ਪੋਜ਼ੀਟਿਵ ਅਤੇ ਹੋਈਆਂ 187 ਕੁੱਲ ਮੌਤਾਂ-ਦੇਖੋ ਪੂਰੀ ਖ਼ਬਰ

ਪੰਜਾਬ ‘ਚ ਕੋਰੋਨਾਵਾਇਰਸ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ, ਹਰ ਰੋਜ਼ ਵੱਡੀ ਗਿਣਤੀ ‘ਚ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਸੂਬੇ ‘ਚ 217 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਮੀਡੀਆ ਬੁਲਟਨ ਮੁਤਾਬਕ ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 7,357 ਹੋ ਗਈ …

Read More »

ਹੁਣੇ ਹੁਣੇ ਇਸ ਵੱਡੇ ਦੇਸ਼ ਨੇ ਇਹਨਾਂ 13 ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਤੇ ਪੂਰੀ ਤਰਾਂ ਲਾਈ ਰੋਕ-ਦੇਖੋ ਪੂਰੀ ਖ਼ਬਰ

ਕੋਵਿਡ-19 ਮਹਾਮਾਰੀ ਨੇ ਇਟਲੀ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਕੀਤਾ ਹੈ। ਇਸ ਲਈ ਹੁਣ ਇਟਲੀ ਸਰਕਾਰ ਆਪਣਾ ਹਰ ਕਦਮ ਫੂਕ ਫੂਕ ਕੇ ਰੱਖ ਰਹੀ ਹੈ। ਭਾਵੇਂਕਿ ਪਿਛਲੇ ਕੁਝ ਦਿਨਾਂ ਵਿੱਚ ਇਟਲੀ ਦੇਵਿੱਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਕਾਫ਼ੀ ਘਟੀ ਹੈ ਪਰ ਇਟਲੀ ਸਰਕਾਰ ਹਾਲੇ ਵੀ ਪੂਰੀ ਚੌਕਸੀ ਨਾਲ ਕੰਮ ਕਰ ਰਹੀ …

Read More »

ਪੰਜਾਬ :ਸਕੂਲੀ ਬੱਚਿਆਂ ਬਾਰੇ ਹੋ ਗਿਆ ਵੱਡਾ ਐਲਾਨ ਸਰਕਾਰ ਨੇ ਕਰਤਾ ਇਹ ਹੁਕਮ ਲਾਗੂ-ਦੇਖੋ ਪੂਰੀ ਖ਼ਬਰ

ਕਰੋਨਾ ਨੇ ਪੰਜਾਬ ਸੂਬੇ ਵਿਚ ਵੀ ਆਪਣਾ ਕਹਿਰ ਜੋਰਾਂ ਤੇ ਕਰ ਦਿੱਤਾ ਹੈ। ਜਿਸ ਕਾਰਨ ਸਰਕਾਰ ਨੂੰ ਕਈ ਤਰਾਂ ਦੇ ਵਡੇ ਐਲਾਨ ਕਰਨੇ ਪੈ ਰਹੇ ਹਨ। ਅਜਿਹਾ ਹੀ ਇੱਕ ਵੱਡਾ ਐਲਾਨ ਅੱਜ ਫਿਰ ਪੰਜਾਬ ਸਰਕਾਰ ਨੇ ਸਕੂਲੀ ਬੱਚਿਆਂ ਦੇ ਬਾਰੇ ਵਿਚ ਕੀਤਾ ਹੈ। ਪੰਜਾਬ ਸਰਕਾਰ ਨੇ ਵੱਖ ਵੱਖ ਕਲਾਸਾਂ ਦੀਆਂ …

Read More »

ਪੰਜਾਬ ਚ’ ਕਰੋਨਾ ਦਾ ਵੱਡਾ ਕਹਿਰ: ਹੁਣੇ ਇੱਕੋ ਥਾਂ ਆਏ ਇਕੱਠੇ 54 ਹੋਰ ਨਵੇਂ ਪੋਜ਼ੀਟਿਵ-ਦੇਖੋ ਪੂਰੀ ਖ਼ਬਰ

ਲੁਧਿਆਣਾ ‘ਚ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਅੱਜ ਵੀ ਐੱਸ.ਡੀ.ਐੱਮ ਸਮੇਤ ਕੋਰੋਨਾ ਦੇ 54 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਮਰੀਜ਼ਾਂ ‘ਚ ਐੱਸ.ਡੀ.ਐੱਮ ਪਾਇਲ ਮਨ ਕਮਲ ਸਿੰਘ ਚਾਹਲ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਇਸ ਦੇ ਨਾਲ ਹੀ ਲੁਧਿਆਣਾ ‘ਚ ਕੋਰੋਨਾ ਨਾਲ 2 ਮਰਾਜ਼ਾਂ …

Read More »