Breaking News
Home / Punjab (page 1061)

Punjab

ਇਸ ਜਗ੍ਹਾ 27 ਜੁਲਾਈ ਤੋਂ ਖੁੱਲਣਗੇ ਸਕੂਲ,ਸਿੱਖਿਆ ਵਿਭਾਗ ਨੇ ਜ਼ਾਰੀ ਕੀਤਾ ਆਦੇਸ਼-ਦੇਖੋ ਪੂਰੀ ਖ਼ਬਰ

ਜਿਵੇਂ ਕੀ ਤੁਹਾਨੂੰ ਪਤਾ ਹੀ ਹੈ ਕੀ ਕਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਤੇ ਪੂਰੀ ਦੁਨੀਆਂ  ਵਿਚ ਆਪਣੀ ਪਕੜ ਬਣਾ ਰਿਹਾ ਹੈ ਤੇ ਉੱਥੇ ਹੀ ਭਾਰਤ ਵਿਚ ਵੀ ਵਧੇਰੇ ਕਰੋਨਾ ਮਰੀਜ ਸਾਹਮਣੇ ਆ ਰਹੇ ਹਨ ਪਰ ਕਰੋਨਾ ਦੇ ਕਹਿਰ ਚ’ ਹਰਿਆਣਾ ਦੇ ਸਿੱਖਿਆ ਵਿਭਾਗ ਨੇ 1 ਜੁਲਾਈ ਤੋਂ 26 ਜੁਲਾਈ …

Read More »

ਹੁਣੇ ਹੁਣੇ ਪੰਜਾਬ ਸਰਕਾਰ ਨੇ ਲਾਗੂ ਕੀਤੇ ਨਵੇਂ ਦਿਸ਼ਾ-ਨਿਰਦੇਸ਼, ਇਹਨਾਂ ਥਾਂਵਾਂ ਤੇ ਹੋਵੇਗੀ ਸਖ਼ਤੀ-ਦੇਖੋ ਪੂਰੀ ਖ਼ਬਰ

ਅਨਲੌਕ-2 ਨੂੰ ਲੈ ਕੇ ਕੇਂਦਰ ਦੀਆਂ ਗਾਈਡਲਾਈਨਜ਼ ਤੋਂ ਬਾਅਦ ਹੁਣ ਪੰਜਾਬ ਸਰਕਾਰ ਵੱਲੋਂ ਵੀ ਆਪਣੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਸ ਦੇ ਤਹਿਤ ਕੰਟੇਨਮੈਂਟ ਜ਼ੋਨ ਦੇ ਵਿਚ 1 ਜੁਲਾਈ ਤੋਂ 30 ਜੁਲਾਈ ਤੱਕ ਲੌਕਡਾਊਨ ਲਾਗੂ ਰਹੇਗਾ। ਹੁਣ ਰਾਤ ਦੇ ਕਰਫਿਊ ਵਿਚ ਵੀ ਥੋੜੀ ਰਾਹਤ ਦਿੱਤੀ ਗਈ ਹੈ। ਰਾਤ ਸਮੇਂ ਕਰਫਿਊ …

Read More »

ਹੁਣੇ ਹੁਣੇ ਏਸ ਥਾਂ ਵੱਧ ਰਹੇ ਕਰੋਨਾ ਦੇ ਕਹਿਰ ਕਾਰਨ ਲਗਾਈ ਗਈ ਧਾਰਾ 144-ਦੇਖੋ ਪੂਰੀ ਖ਼ਬਰ

ਮੁੰਬਈ ਵਿੱਚ ਕੋਵਿਡ -19 ਦੇ ਵਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਬੁੱਧਵਾਰ ਤੋਂ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਸ ਦਾ ਮਕਸਦ ਲੋਕਾਂ ਨੂੰ ਜਨਤਕ ਥਾਵਾਂ ਅਤੇ ਇਕੱਠਾਂ ਵਿਚ ਜਾਣ ਤੋਂ ਰੋਕਣਾ ਹੈ। ਪਾਬੰਦੀ ਦੇ ਇਹ ਹੁਕਮ ਮੁੰਬਈ ਪੁਲਿਸ ਕਮਿਸ਼ਨਰ ਪ੍ਰਣਾਇਆ ਅਸ਼ੋਕ (Commissioner …

Read More »

ਕਨੇਡਾ ਤੋਂ ਆਈ ਮਾੜੀ ਖਬਰ – 3 ਸਾਲਾਂ ਲਈ ਪੈ ਗਿਆ ਇਹ ਸਿਆਪਾ

3 ਸਾਲਾਂ ਲਈ ਪੈ ਗਿਆ ਇਹ ਸਿਆਪਾ  ਕਰੋਨਾ ਵਾਇਰਸ ਨੇ ਸਾਰੀ ਦੁਨੀਆਂ ਨੂੰ ਝਿੰਜੋੜ ਕੇ ਰੱਖ ਦਿੱਤਾ ਹੈ ਜਿਸ ਨਾਲ ਸੰਸਾਰ ਦੇ ਹਰੇਕ ਮੁਲਕ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਜਿਹੀ ਹੀ ਇਕ ਮਾੜੀ ਖਬਰ ਕਨੇਡਾ ਤੋਂ ਆ ਰਹੀ ਹੈ। ਜਿਥੇ ਕਨੇਡਾ ਦੀ ਵੱਡੀ ਕੰਪਨੀ ਨੇ …

Read More »

ਪੰਜਾਬ ਸਰਕਾਰ ਨੇ 1 ਤੋਂ 31 ਜੁਲਾਈ ਤੱਕ ਪੜਾਅ ਵਾਰ ਤਾਲਾਬੰਦੀ ਬਾਰੇ ਜਾਰੀ ਕੀਤੇ ਇਹ ਦਿਸ਼ਾ ਨਿਰਦੇਸ਼

ਪੰਜਾਬ ਸਰਕਾਰ ਨੇ ਅੱਜ 01.07.2020 ਤੋਂ 31.07.2020 ਤੱਕ ‘ਅਨਲੌਕ 2’ ਨੂੰ ਖੋਲ੍ਹਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਅਤੇ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਇਲਾਕਿਆਂ ਵਿੱਚ ਸੁਚੱਜੇ ਤਰੀਕੇ ਨਾਲ ਹੋਰ ਗਤੀਵਿਧੀਆਂ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਵਿਸਥਾਰਤ ਦਿਸ਼ਾ ਨਿਰਦੇਸ਼ਾਂ ਤਹਿਤ ਰਾਜ …

Read More »

ਕਰੋਨਾ ਹੋਇਆ ਬੇਕਾਬੂ-ਸਿਰਫ 24 ਘੰਟਿਆਂ ਵਿਚ 173000 ਮਿਲੇ ਨਵੇਂ ਪੋਜੀਟਿਵ ਅਤੇ 5000 ਹੋਈਆਂ ਮੌਤਾਂ

ਇਕ ਕਰੋੜ ਪੰਜ ਲੱਖ ਲੋਕ ਕੋਰੋਨਾ ਵਾਇਰਸ ਤੋਂ ਇਨਫੈਕਟਡ ਹੋ ਚੁੱਕੇ ਹਨ ਤੇ ਮਰਨ ਵਾਲਿਆਂ ਦੀ ਗਿਣਤੀ 5,11,015 ਹੋ ਗਈ ਹੈ। ਰਾਹਤ ਦੀ ਗੱਲ ਹੈ ਕਿ ਕੌਮਾਂਤਰੀ ਪੱਧਰ ‘ਤੇ 58 ਲੱਖ ਲੋਕ ਠੀਕ ਵੀ ਹੋ ਚੁੱਕੇ ਹਨ। ਦੁਨੀਆਂ ਦੇ 70 ਫੀਸਦ ਕੋਰਨਾ ਮਾਮਲੇ ਸਿਰਫ਼ 12 ਦੇਸ਼ਾਂ ਤੋਂ ਆਏ ਹਨ। ਕੋਰੋਨਾ …

Read More »

ਤੇਲ ਤੋਂ ਬਾਦ ਲੋਕਾਂ ਨੂੰ ਇਕ ਹੋਰ ਵੱਡਾ ਝਟਕਾ ਏਨੇ ਰੁਪਏ ਮਹਿੰਗਾ ਕੀਤਾ ਗੈਸ ਸਿਲੰਡਰ-ਦੇਖੋ ਪੂਰੀ ਖ਼ਬਰ

ਨਵੀਂ ਦਿੱਲੀ. ਜੁਲਾਈ ਦੇ ਪਹਿਲੇ ਦਿਨ ਆਮ ਆਦਮੀ ਨੂੰ ਵੱਡਾ ਝਟਕਾ ਲੱਗਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (HPCL, BPCL, IOC) ਨੇ ਬਿਨਾਂ ਸਬਸਿਡੀ ਦੇ ਐਲਪੀਜੀ ਗੈਸ ਸਿਲੰਡਰ (LPG Gas Cylinder) ਦੀਆਂ ਕੀਮਤਾਂ ਵਿੱਚ ਵਾਧੇ ਦਾ ਐਲਾਨ ਕੀਤਾ ਹੈ। 14.2 ਕਿਲੋ ਗੈਰ ਸਬਸਿਡੀ ਵਾਲਾ ਸਿਲੰਡਰ ਦੀ ਕੀਮਤ ਇਕ ਰੁਪਏ ਪ੍ਰਤੀ …

Read More »

ਕਰੋਨਾ ਵਾਇਰਸ ਦਾ ਕਹਿਰ ਹੋਇਆ ਬੇਕਾਬੂ, ਹਰ ਘੰਟੇ ਚ’ 196 ਲੋਕਾਂ ਦੀ ਮੌਤ,ਦੇਖੋ ਤਾਜ਼ਾ ਅੰਕੜੇ

ਪੂਰੀ ਦੁਨੀਆਂ ਕੋਰੋਨਾ ਮਹਾਂਮਾਰੀ ਨਾਲ ਜੂਝ ਰਹੀ ਹੈ। ਇਸ ਖਤਰਨਾਕ ਵਾਇਰਸ ਦੇ ਕਾਰਨ ਵਿਸ਼ਵ ਭਰ ਵਿੱਚ ਪੰਜ ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਸਿਹਤ ਮਾਹਿਰਾਂ ਨੇ ਅਮਰੀਕਾ, ਭਾਰਤ ਅਤੇ ਬ੍ਰਾਜ਼ੀਲ ਵਰਗੇ ਦੇਸ਼ਾਂ ਵਿਚ ਕੋਰੋਨਾ ਦੀ ਤਬਾਹੀ ਦੇ ਨਾਲ-ਨਾਲ ਏਸ਼ੀਆ ਦੇ ਹਿੱਸਿਆਂ ਵਿਚ ਵਾਇਰਸ ਦੇ ਸਰਗਰਮ ਹੋਣ ਬਾਰੇ ਚਿੰਤਾ …

Read More »

ਬੈਨ ਹੋਣ ਤੋਂ ਬਾਅਦ ਹੁਣੇ ਹੁਣੇ ਟਿੱਕ-ਟੌਕ ਬਾਰੇ ਆਈ ਤਾਜ਼ਾ ਵੱਡੀ ਖ਼ਬਰ-ਦੇਖੋ ਪੂਰੀ ਖ਼ਬਰ

ਚੀਨੀ ਐਪ ਟਿਕਟਾਕ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਭਾਰਤ ਸਰਕਾਰ ਦੇ ਹੁਕਮ ਮੁਤਾਬਕ ਐਪ ਨੂੰ ਬੰਦ ਕਰਨ ਦੀ ਪ੍ਰਕਿਰਿਆ ਵਿਚ ਹੈ। ਕੰਪਨੀ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਉਸ ਨੇ ਐਪ ਦਾ ਇਸਤੇਮਾਲ ਕਰਨ ਵਾਲੇ ਕਿਸੇ ਵੀ ਭਾਰਤੀ ਦੀ ਜਾਣਕਾਰੀ ਚੀਨ ਅਤੇ ਕਿਸੇ ਹੋਰ ਦੇਸ਼ ਦੇ ਨਾਲ ਸਾਂਝੀ ਨਹੀਂ …

Read More »

ਹੁਣੇ ਹੁਣੇ ਮੋਦੀ ਨੇ ਨਵੰਬਰ ਤੱਕ ਲੋਕਾਂ ਨੂੰ ਇਹ ਚੀਜ਼ ਮੁਫ਼ਤ ਦੇਣ ਦਾ ਕੀਤਾ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਪ੍ਰਧਾਨ ਮੰਤਰੀ ਨੇ ਅੱਜ ਦੇਸ਼ ਦੇ ਨਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦਾ ਵਿਸਥਾਰ ਹੁਣ ਦਿਵਾਲੀ, ਛੱਠ ਪੂਜਾ ਤਕ ਭਾਵ ਨਵੰਬਰ ਮਹੀਨੇ ਦੇ ਆਖਰੀ ਤਕ ਕਰ ਦਿੱਤਾ ਜਾਵੇਗਾ। ਗਰੀਬ ਕਲਿਆਣ ਅੰਨ ਯੋਜਨਾ ਦੇ ਇਸ ਵਿਸਥਾਰ ‘ਚ 90 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਖ਼ਰਚ ਹੋਣਗੇ। …

Read More »