Breaking News
Home / Punjab (page 226)

Punjab

ਪੰਜਾਬ ਦਾ ਸਭਤੋਂ ਸਸਤਾ ਫਰਨੀਚਰ ਦਾ ਸ਼ੋਅਰੂਮ, ਕੀਮਤ ਸਿਰਫ 2500 ਤੋਂ ਸ਼ੁਰੂ

ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਕਿ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਹਰ ਇਕ ਚੀਜ ਦੀਆਂ ਕੀਮਤਾਂ ਦਿਨੋਂ ਦਿਨ ਅਸਮਾਨ ਛੁਹ ਰਹੀਆਂ ਹਨ । ਇਸੇ ਤਰਾਂ ਫਰਨੀਚਰ ਦੀ ਗੱਲ ਕਰੀਏ ਤਾਂ ਇਸਦੀਆਂ ਕੀਮਤਾਂ ਵੀ ਬਹੁਤ ਜ਼ਿਆਦਾ ਵੱਧ ਰਹੀਆਂ ਹਨ। ਪਰ ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਫਰਨੀਚਰ ਸ਼ੋਰੂਮ ਬਾਰੇ …

Read More »

ਮਹਿੰਗਾਈ ਨੇ ਤੋੜਿਆ ਲੋਕਾਂ ਦਾ ਲੱਕ-ਹੁਣ ਇਹ ਚੀਜ਼ਾਂ ਦੀਆਂ ਕੀਮਤਾਂ ਵਧਣ ਦੀ ਆਈ ਚੇਤਾਵਨੀਂ

ਵਧਦੀਆਂ ਕੀਮਤਾਂ ਤੋਂ ਪ੍ਰੇਸ਼ਾਨ ਲੱਖਾਂ ਪਰਿਵਾਰਾਂ ਨੇ ਰੋਜ਼ਾਨਾ ਦੀ ਖਪਤ ਵਾਲੀਆਂ ਵਸਤਾਂ ਟੁਥਪੇਸਟ ਤੋਂ ਲੈ ਕੇ ਸਾਬਣ ਤੱਕ ਦੇ ਖਰਚੇ ’ਚ ਕਟੌਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇੱਥੋਂ ਤੱਕ ਕਿ ਭਾਰਤ ਦੀਆਂ ਕੁੱਝ ਸਭ ਤੋਂ ਵੱਡੀਆਂ ਖਪਤਕਾਰ ਵਸਤੂ ਕੰਪਨੀਆਂ ਡਿਗਦੀ ਮੰਗ ਅਤੇ ਧੀਮੀ ਵਿਕਰੀ ਕਾਰਨ ਵਧਦੇ ਹੋਏ ਆਪਣੇ ਮਾਰਜ਼ਨ ਨੂੰ …

Read More »

ਅਗਲੇ 2 ਦਿਨਾਂ ਤੱਕ ਮੌਸਮ ਕਢਾਵੇਗਾ ਲੋਕਾਂ ਦੀਆਂ ਚੀਕਾਂ-ਇਸ ਦਿਨ ਤੋਂ ਮਿਲ ਸਕਦੀ ਹੈ ਰਾਹਤ

ਦਿੱਲੀ-ਐਨਸੀਆਰ (Delhi-NCR) ਵਿੱਚ ਅੱਜ ਮੌਸਮ ਸਾਫ਼ ਰਹੇਗਾ ਅਤੇ ਤੇਜ਼ ਧੁੱਪ ਵੀ ਨਿਕਲੇਗੀ ਪਰ ਲੂ ਚੱਲਣ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ, ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਸੋਮਵਾਰ ਤੋਂ ਦਿੱਲੀ ਵਿੱਚ ਤੇਜ਼ ਗਰਮੀ ਦੀ ਸੰਭਾਵਨਾ ਪ੍ਰਗਟਾਈ ਹੈ ਅਤੇ ਦੋ ਦਿਨਾਂ ਤੱਕ ਲੂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 18 ਅਪ੍ਰੈਲ …

Read More »

300 ਯੂਨਿਟ ਮਾਫ਼ ਕਰਨ ਤੋਂ ਬਾਅਦ ਹੁਣ ਆਈ ਇਹ ਵੱਡੀ ਖ਼ਬਰ-ਹੋ ਜਾਓ ਸਾਵਧਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਲੋਕਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਹਰ ਵਰਗ ਨੂੰ 1 ਜੁਲਾਈ ਤੋਂ ਪੰਜਾਬ ਵਿਚ 300 ਯੂਨਿਟ ਮੁਫ਼ਤ ਬਿਜਲੀ ( Free Electricity Scheme) ਦੇਣ ਦਾ ਐਲਾਨ ਤਾਂ ਕਰ ਦਿੱਤਾ ਪਰ ਮੁਫ਼ਤ ਬਿਜਲੀ ਯੋਜਨਾ ਦੇ ਕਈ ਪੇਚ ਹਨ। ਹੁਣ ਪੰਜਾਬ ਦੇ ਹਰ ਖਪਤਕਾਰ ਨੂੰ …

Read More »

ਐਤਕੀਂ ਇਸ ਕਣਕ ਨੇ ਝਾੜ ਵਾਲੇ ਤੋੜੇ ਸਾਰੇ ਰਿਕਾਰਡ-ਦੇਖ ਕੇ ਤੁਸੀਂ ਵੀ ਰਹਿ ਜਾਓਗੇ ਹੈਰਾਨ

ਵੀਡੀਓ ਥੱਲੇ ਜਾ ਕੇ ਦੇਖੋ ਜੀ ਦੋਸਤੋਂ ਏਸ ਪੇਜ਼ ਤੇ ਤੁਹਾਡਾ ਹਾਰਦਿਕ ਸਵਾਗਤ ਹੈ | ਏਸ ਪੇਜ਼ ਤੇ ਅਸੀਂ ਰੋਜ਼ਾਨਾਂ ਜਿੰਦਗੀ ਵਿਚ ਕੰਮ ਆਉਣ ਵਾਲੀ ਲਾਹੇਵੰਦ ਜਾਣਕਾਰੀ ਤੁਹਾਡੇ ਲਈ ਲੈਕੇ ਆਉਂਦੇ ਹਾਂ ਤਾਂ ਕਿ ਪੰਜਾਬ ਦਾ ਕਿਸਾਨ ਜਰੂਰੀ ਜਾਣਕਾਰੀ ਅਤੇ ਤਕਨੀਕਾਂ ਦੇ ਗਿਆਨ ਨਾਲ ਖੁਸ਼ਹਾਲ ਹੋ ਸਕੇ | ਜੇ ਸਾਡਾ …

Read More »

ਹੁਣ ਕੱਲ੍ਹ ਨੂੰ ਮਾਨ ਕਰਨ ਜਾ ਰਿਹਾ ਹੈ ਇਹ ਕੰਮ-ਪੂਰੇ ਪੰਜਾਬੀਆਂ ਦੀਆਂ ਟਿਕੀਆਂ ਨਜ਼ਰਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਨਾਲ ਕੱਲ੍ਹ ਯਾਨੀ ਐਤਵਾਰ ਨੂੰ ਪੰਜਾਬ ਭਵਨ ਵਿਖੇ 2 ਵਜੇ ਬੈਠਕ ਕਰਨਗੇ। ਪੰਜਾਬ ਦੀਆਂ 23 ਕਿਸਾਨ ਜੱਥੇਬੰਦੀਆਂ ਦੀ ਕਣਕ ਦੀ ਖਰੀਦ ਨੂੰ ਲੈ ਕੇ FCI ਦੀਆਂ ਗਾਇਡਲਾਈਨਜ਼ ਤੇ ਸਮਾਰਟ ਮੀਟਰਾਂ ਨੂੰ ਲੈ ਕੇ ਚਰਚਾ ਹੋ ਸਕਦੀ ਹੈ।ਇਸ ਦੌਰਾਨ ਕਿਸਾਨਾਂ ਦਾ …

Read More »

ਵਿਆਹ ਤੋਂ ਬਾਅਦ ਆਪਣੀ ਪਤਨੀ ਨਾਲ ਬਲੌਗਿੰਗ ਕਰਨ ਵਾਲੇ ਲੋਕਾਂ ਨੂੰ ਫਟਕਾਰ ਲਗਾਉਂਦਿਆਂ ਇਸ ਸਿੱਖ ਵਿਅਕਤੀ ਨੇ ਦੇਖੋ ਕੀ ਕਿਹਾ

ਦੋਸਤੋ ਅਸੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਅੱਜਕੱਲ੍ਹ ਨਵੇਂ ਵਿਆਹੇ ਜੋੜੇ ਵਿਆਹ ਤੋਂ ਬਾਅਦ ਬਲੌਗਿੰਗ ਕਰਨ ਲੱਗ ਪੈਂਦੇ ਹਨ ਅਤੇ ਉਹ ਹਰ ਰੋਜ਼ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਸ਼ੇਅਰ ਕਰਦੇ ਰਹਿੰਦੇ ਹਨ ਪਰ ਇਸ ਦੇ ਬਾਰੇ ਇਕ ਸਿੱਖ ਵਿਅਕਤੀ ਨੇ ਲਾਈਵ ਹੋ ਕੇ ਕੁਝ ਅਜਿਹੀਆਂ ਗੱਲਾਂ ਕਹਿ ਦਿੱਤੀਆਂ …

Read More »

ਬਾਲੀਵੁੱਡ ਨੂੰ ਲੱਗਾ ਬਹੁਤ ਵੱਡਾ ਝੱਟਕਾ-ਇਸ ਮਸ਼ਹੂਰ ਅਦਾਕਾਰਾ ਦੀ ਅਚਾਨਕ ਹੋਈ ਮੌਤ

ਫਿਲਮ ਇੰਡਸਟਰੀ ਲਈ ਅੱਜ ਦਾ ਦਿਨ ਬਹੁਤ ਹੀ ਦੁਖਦਾਈ ਸੀ ਕਿਉਂਕਿ ਅਮੋਲ ਪਾਲੇਕਰ ਦੀ ਫਿਲਮ ਗੋਲਮਾਲ ਸਮੇਤ ਕਈ ਬਾਲੀਵੁੱਡ ਫਿਲਮਾਂ ਵਿੱਚ ਕੰਮ ਕਰਨ ਵਾਲੀ ਅਦਾਕਾਰਾ ਮੰਜੂ ਸਿੰਘ (Manju Singh) ਦਾ ਦਿਹਾਂਤ ਹੋ ਗਿਆ ਹੈ। ਫਿਲਮਾਂ ਦੇ ਨਾਲ-ਨਾਲ ਉਹ ਟੈਲੀਵਿਜ਼ਨ ਦਾ ਵੀ ਹਿੱਸਾ ਸੀ। ਉਹ ਇੱਕ ਅਦਾਕਾਰਾ ਹੋਣ ਦੇ ਨਾਲ-ਨਾਲ ਇੱਕ …

Read More »

ਕਿਸਾਨਾਂ ਲਈ ਨਵੀਂ ਮੁਸੀਬਤ, ਹੁਣ ਸੈਲੋ ਵਾਲੇ ਇਸ ਕਾਰਨ ਮੋੜਨ ਲੱਗੇ ਕਣਕ ਦੀਆਂ ਟਰਾਲੀਆਂ

ਕਣਕ ਦੀ ਵਾਢੀ ਦਾ ਕੰਮ ਸਾਰੇ ਪਾਸੇ ਜਾਰੀ ਹੈ ਅਤੇ ਕਿਸਾਨ ਆਪਣੀ ਕਣਕ ਨੂੰ ਵੱਢ ਕੇ ਮੰਡੀਆਂ ਵਿੱਚ ਲਿਜਾ ਰਹੇ ਹਨ। ਪਰ ਕਈ ਕਿਸਾਨ ਅਜਿਹੇ ਵੀ ਹਨ ਜੋ ਆਪਣੀ ਕਣਕ ਨੂੰ ਮੰਡੀਆਂ ਦੀ ਜਗ੍ਹਾ ਸੈਲੋ ਵਿੱਚ ਵੇਚ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਸੇਲੋ ਵਿੱਚ ਕਣਕ ਦੇ ਰੇਟ ਵੀ …

Read More »

ਮੌਸਮ ਬਾਰੇ ਆਈ ਤਾਜ਼ਾ ਵੱਡੀ ਖ਼ਬਰ-ਅਗਲੇ 5 ਦਿਨ ਇੰਜ ਰਹੇਗਾ ਮੌਸਮ

ਇਸ ਸਮੇਂ ਦੇਸ਼ ਦਾ ਉੱਤਰੀ ਹਿੱਸਾ ਭਿਆਨਕ ਗਰਮੀ ਦੀ ਮਾਰ ਦਾ ਸਾਹਮਣਾ ਕਰ ਰਿਹਾ ਹੈ। ਜਿਸ ਕਰਕੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਹੈ। ਅਜਿਹੇ ‘ਚ ਲੋਕਾਂ ਨੂੰ ਬਾਰਸ਼ ਦੀ ਉਮੀਦ ਹੈ ਅਤੇ ਦਿੱਲੀ ਐਨਸੀਆਰ ਦੇ ਲੋਕਾਂ ਲਈ ਮੌਸਮ ਵਿਭਾਗ ਨੇ ਨਵਾਂ ਅਪਡੇਟ ਜਾਰੀ ਕੀਤਾ ਹੈ। ਮੌਸਮ …

Read More »