ਅਸੀਂ ਹਰ ਰੋਜ਼ ਕੋਈ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਸਾਨੂੰ ਦੇਖ ਕੇ ਬਹੁਤ ਹੈਰਾਨੀ ਵੀ ਹੁੰਦੀ ਅਤੇ ਸਾਨੂੰ ਦੇਖ ਕੇ ਖੁਸ਼ੀ ਵੀ ਮਿਲਦੀ ਹੈ। ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ। ਫੁੱਲਾਂ ਵਰਗੀ ਬੱਚੀ ਅੱਜ ਇਸ ਦੁਨੀਆਂ ਦੇ ਵਿੱਚ ਨਹੀਂ ਰਹੀ ਹੈ। …
Read More »ਲੋਕਾਂ ਦੀਆਂ ਜੇਬ੍ਹਾਂ ਹੋਣਗੀਆਂ ਹੋਰ ਵੀ ਢਿੱਲੀਆਂ-ਸਿਲੰਡਰ ਤੋਂ ਬਾਅਦ ਹੁਣ ਤੇਲ ਹੋਇਆ ਸਿੱਧਾ ਏਨਾਂ ਮਹਿੰਗਾ
ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਲੋਕਾਂ ਨੂੰ ਪ੍ਰੇਸ਼ਾਨ ਕਰ ਦਿੱਤਾ ਹੈ। ਬੀਤੇ ਦਿਨ ਐਲਪੀਜੀ ਗੈਸ ਦੀਆਂ ਕੀਮਤਾਂ ਵਧਣ ਤੋਂ ਬਾਅਦ ਹੁਣ ਸਰ੍ਹੋਂ ਦੇ ਤੇਲ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਜ਼ਿਕਰਯੋਗ ਹੈ ਕਿ ਸਰੋਂ ਦੇ ਤੇਲ ਦੀਆਂ ਕੀਮਤਾਂ ਕੁਝ ਦਿਨਾਂ ‘ਚ ਤੇਜ਼ੀ ਨਾਲ ਵਧ ਰਹੀਆਂ ਹਨ। ਦੇਸ਼ ਦੇ …
Read More »ਪਹਿਲੇ ਪਾਣੀ ਤੇ ਯੂਰੀਆ ਕਦੋਂ ਤੇ ਕਿਵੇਂ ਪਾਈਏ-ਵਧੇਰੇ ਝਾੜ ਲਈ ਇਹ ਜਾਣਕਾਰੀ ਦੇਖੇ ਬਿਨਾਂ ਨਾ ਛੱਡਿਓ
ਵੀਡੀਓ ਥੱਲੇ ਜਾ ਕੇ ਦੇਖੋ ਜੀ ਦੋਸਤੋਂ ਏਸ ਪੇਜ਼ ਤੇ ਤੁਹਾਡਾ ਹਾਰਦਿਕ ਸਵਾਗਤ ਹੈ | ਏਸ ਪੇਜ਼ ਤੇ ਅਸੀਂ ਰੋਜ਼ਾਨਾਂ ਜਿੰਦਗੀ ਵਿਚ ਕੰਮ ਆਉਣ ਵਾਲੀ ਲਾਹੇਵੰਦ ਜਾਣਕਾਰੀ ਤੁਹਾਡੇ ਲਈ ਲੈਕੇ ਆਉਂਦੇ ਹਾਂ ਤਾਂ ਕਿ ਪੰਜਾਬ ਦਾ ਕਿਸਾਨ ਜਰੂਰੀ ਜਾਣਕਾਰੀ ਅਤੇ ਤਕਨੀਕਾਂ ਦੇ ਗਿਆਨ ਨਾਲ ਖੁਸ਼ਹਾਲ ਹੋ ਸਕੇ | ਜੇ ਸਾਡਾ …
Read More »ਹੁਣ ਨਵੀਂ ਗੱਡੀ ਖਰੀਦਣ ਵਾਲਿਆਂ ਨੂੰ ਲੱਗੇਗਾ ਝੱਟਕਾ-ਕਾਰ ਕੰਪਨੀਆਂ ਨੇ ਕਰਤਾ ਇਹ ਐਲਾਨ
ਜੇਕਰ ਤੁਸੀਂ ਕਾਰ ਖਰੀਦਣਾ ਚਾਹੁੰਦੇ ਹੋ, ਤਾਂ ਤੁਹਾਡੇ ਲਈ ਝਟਕਾ ਹੈ। ਦਰਅਸਲ, ਕਾਰ ਕੰਪਨੀਆਂ ਨੇ ਕਾਰਾਂ ਦੀਆਂ ਕੀਮਤਾਂ ਵਿਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਦੇਸ਼ ਦੀ ਸਭ ਤੋਂ ਵੱਡੀ ਕਾਰਾਂ ਬਣਾਉਣ ਵਾਲੀ ਕੰਪਨੀ ਮਾਰੂਤੀ ਸੁਜ਼ੂਕੀ ਇੰਡੀਆ ਲਿਮਟਿਡ ਨੇ ਆਪਣੀਆਂ ਕਾਰਾਂ ਦੀਆਂ ਕੀਮਤਾਂ ਵਧਾਉਣ ਦਾ ਐਲਾਨ ਕਰ ਦਿੱਤਾ ਹੈ। ਕੰਪਨੀ …
Read More »2 ਸਾਲਾ ਮਾਸੂਮ ਦਿਲਰੋਜ਼ ਦੀ ਕਾਤਲ ਗੁਆਂਢਣ ਦਾ ਆ ਗਿਆ ਕਬੂਲਨਾਮਾ! ਕੈਮਰੇ ਅੱਗੇ ਦੱਸਿਆ ਅਸਲੀ ਕਾਰਨ ਪੁਲਿਸੀਆ ਵੀ ਹੋ ਗਿਆ
ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪਿੱਛਲੇ ਕੁੱਝ ਦਿਨਾਂ ਤੋਂ ਸ਼ੋਸ਼ਲ ਮੀਡੀਆ ਤੇ ਗੁਆਂਢਣ ਵੱਲੋਂ 2 ਸਾਲਾਂ ਦੀ ਬੱਚੀ ਦੇ ਕਤਲ ਮਾਮਲੇ ਦੀਆਂ ਵੀਡੀਓ ਕਾਫੀ ਜਿਆਦਾ ਵਾਇਰਲ ਹੋ ਰਹੀਆਂ ਹਨ ਤੇ ਲੋਕਾਂ ਵੱਲੋਂ ਇਸ ਮਾਮਲੇ ਦੀ ਬਹੁਤ ਨਿੰਦਿਆ ਕੀਤੀ ਜਾ ਰਹੀ ਹੈ ਤੇ ਗੁਆਂਢਣ ਖਿਲਾਫ਼ ਜੰਮ ਕੇ ਭੜਾਸ ਕੱਢੀ …
Read More »ਬਸ ਛੇਤੀ ਹੀ ਆਉਣ ਵਾਲੀ ਹੈ ਇਹ ਖੁਸ਼ਖ਼ਬਰੀ-ਚੰਨੀ ਸਾਬ ਕਰਨਗੇ ਇਹ ਵੱਡਾ ਐਲਾਨ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨਾਂ ਦੌਰਾਨ ਲਏ ਗਏ ਵੱਡੇ ਫੈਸਲਿਆਂ ਬਾਰੇ ਅਤੇ ਇਨ੍ਹਾਂ ਲਾਗੂ ਕਰਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ 36,000 ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਕਾਨੂੰਨ ਬਣਾਇਆ ਗਿਆ ਹੈ। ਰਾਜਪਾਲ ਵੱਲੋਂ ਮਨਜ਼ੂਰੀ ਮਿਲਦੇ ਹੀ ਇਸ ਨੂੰ ਲਾਗੂ …
Read More »ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਦਿੱਤਾ ਵੱਡਾ ਝੱਟਕਾ-ਇਸ ਚੀਜ਼ ਤੇ ਲਗਾਈ ਰੋਕ
ਕੇਂਦਰ ਨੇ ਇਕ ਵਾਰ ਫਿਰ ਪੰਜਾਬ ਸਰਕਾਰ ਨੂੰ ਝਟਕਾ ਦਿੱਤਾ ਹੈ। ਅਸਲ ‘ਚ ਕੇਂਦਰ ਨੇ ਹਾਲ ਹੀ ‘ਚ ਝੋਨੇ ਦੀ ਫ਼ਸਲ ‘ਤੇ ਮਿਲਣ ਵਾਲੇ 3 ਫ਼ੀਸਦੀ ਪੇਂਡੂ ਵਿਕਾਸ ਫੰਡ (ਆਰ. ਡੀ. ਐੱਫ.) ਨੂੰ ਰੋਕ ਲਿਆ ਹੈ। ਇਸ ਬਾਰੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਕਹਿਣਾ ਹੈ ਕਿ ਅਸੀਂ ਕੇਂਦਰ ਸਰਕਾਰ …
Read More »ਹੁਣ ਘਰ ਦੀ ਛੱਤ ‘ਤੇ ਫ੍ਰੀ ਵਿੱਚ ਲਗਵਾਓ ਸੋਲਰ ਪੈਨਲ, ਜਾਣੋ ਪੂਰਾ ਤਰੀਕਾ
ਦੋਸਤੋ ਜੇਕਰ ਤੁਸੀ ਆਪਣੇ ਘਰ ਦੀ ਛੱਤ ‘ਤੇ ਸੋਲਰ ਪੈਨਲ ਲਗਵਾਉਣ ਬਾਰੇ ਸੋਚ ਰਹੇ ਹੋ ਤਾਂ ਹੁਣ ਤੁਸੀ ਬਿਲਕੁਲ ਫ੍ਰੀ ਵਿੱਚ ਸੋਲਰ ਪੈਨਲ ਲਵਾ ਸਕਦੇ ਹੋ। ਤੁਹਾਨੂੰ ਦੱਸ ਦੇਈਏ ਕਿ ਭਾਰਤ ਸਰਕਾਰ ਨੇ ਸੋਲਰ ਸਿਸਟਮ ਨੂੰ ਉਤਸ਼ਾਹ ਦੇਣ ਲਈ ਸੋਲਰ ਰੂਫਟਾਪ ਸਬਸਿਡੀ ਯੋਜਨਾ ਸ਼ੁਰੂ ਕੀਤੀ ਹੈ। ਅੱਜ ਅਸੀ ਤੁਹਾਨੂੰ ਇਸ …
Read More »DAP ਘੱਟ ਪਾਉਣ ਵਾਲੇ ਕਿਸਾਨ ਜਰੂਰ ਸੁਣ ਲੈਣ
ਵੀਡੀਓ ਥੱਲੇ ਜਾ ਕੇ ਦੇਖੋ ਜੀ ਦੋਸਤੋਂ ਏਸ ਪੇਜ਼ ਤੇ ਤੁਹਾਡਾ ਹਾਰਦਿਕ ਸਵਾਗਤ ਹੈ | ਏਸ ਪੇਜ਼ ਤੇ ਅਸੀਂ ਰੋਜ਼ਾਨਾਂ ਜਿੰਦਗੀ ਵਿਚ ਕੰਮ ਆਉਣ ਵਾਲੀ ਲਾਹੇਵੰਦ ਜਾਣਕਾਰੀ ਤੁਹਾਡੇ ਲਈ ਲੈਕੇ ਆਉਂਦੇ ਹਾਂ ਤਾਂ ਕਿ ਪੰਜਾਬ ਦਾ ਕਿਸਾਨ ਜਰੂਰੀ ਜਾਣਕਾਰੀ ਅਤੇ ਤਕਨੀਕਾਂ ਦੇ ਗਿਆਨ ਨਾਲ ਖੁਸ਼ਹਾਲ ਹੋ ਸਕੇ | ਜੇ ਸਾਡਾ …
Read More »ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਦਿੱਤਾ ਵੱਡਾ ਝੱਟਕਾ-ਇਸ ਚੀਜ਼ ਤੇ ਲਗਾਈ ਰੋਕ
ਕੇਂਦਰ ਨੇ ਇਕ ਵਾਰ ਫਿਰ ਪੰਜਾਬ ਸਰਕਾਰ ਨੂੰ ਝਟਕਾ ਦਿੱਤਾ ਹੈ। ਅਸਲ ‘ਚ ਕੇਂਦਰ ਨੇ ਹਾਲ ਹੀ ‘ਚ ਝੋਨੇ ਦੀ ਫ਼ਸਲ ‘ਤੇ ਮਿਲਣ ਵਾਲੇ 3 ਫ਼ੀਸਦੀ ਪੇਂਡੂ ਵਿਕਾਸ ਫੰਡ (ਆਰ. ਡੀ. ਐੱਫ.) ਨੂੰ ਰੋਕ ਲਿਆ ਹੈ। ਇਸ ਬਾਰੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਕਹਿਣਾ ਹੈ ਕਿ ਅਸੀਂ ਕੇਂਦਰ ਸਰਕਾਰ …
Read More »
Wosm News Punjab Latest News