Breaking News
Home / Punjab (page 488)

Punjab

ਲਖੀਮਪੁਰ ਕਾਂਡ ਦਾ ਇੱਕ ਹੋਰ ਨਵਾਂ ਵੀਡੀਓ ਆਇਆ ਸਾਹਮਣੇ-3 ਗੱਡੀਆਂ ਨੇ ਦਰੜੇ ਕਿਸਾਨ

ਲਖੀਮਪੁਰ ਕਾਂਡ ਦੀ ਇਕ ਹੋਰ ਨਵੀਂ ਵੀਡੀਓ ਸਾਹਮਣੇ ਆਈ ਹੈ। ਵੀਡਿਓ ਵਿੱਚ ਕਿਸਾਨਾਂ ਨੂੰ ਦਰੜਦੇ ਹੋਏ ਤਿੰਨ ਗੱਡੀਆਂ ਲੰਘੀਆਂ ਸੀ। ਇੱਕ ਤੋਂ ਬਾਅਦ ਇੱਕ ਤਿੰਨ ਗੱਡੀਆਂ ਲੰਘਦੀਆਂ ਨਜ਼ਰ ਆ ਰਹੀਆਂ। ਘਟਨਾ ‘ਚ ਚਾਰ ਕਿਸਾਨਾਂ ਦੀ ਜਾਨ ਗਈ ਸੀ। ਇਸ ਘਟਨਾ ਪਿੱਛੇ ਕੇਂਦਰੀ ਮੰਤਰੀ ਦੇ ਬੇਟੇ ਆਸ਼ੀਸ਼ ਮਿਸ਼ਰਾ ‘ਤੇ ਇਲਜ਼ਾਮ ਹਨ। …

Read More »

ਏਥੇ ਆਇਆ ਭਿਆਨਕ ਭੂਚਾਲ,ਮੱਚੀ ਤਬਾਹੀ ਤੇ ਮੌਕੇ ਤੇ 20 ਲੋਕਾਂ ਦੀ ਮੌਤ ਤੇ 300 ਲੋਕ ਜ਼ਖਮੀ

ਪਾਕਿਸਤਾਨ ਦੇ ਬਲੋਚਿਸਤਾਨ ਪ੍ਰਾਂਤ ਦੇ ਹਰਨਈ ਇਲਾਕੇ ਵਿਚ ਅੱਜ ਸਵੇਰੇ ਕਰੀਬ ਸਾਢੇ ਤਿੰਨ ਵਜੇ ਤੇਜ਼ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ 20 ਲੋਕਾਂ ਦੀ ਮੌਤ ਹੋ ਗਈ ਜਦਕਿ 200 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਰਿਕਟਰ ਸਕੇਲ ’ਤੇ ਭੁਚਾਲ ਦੀ ਤੀਬਰਤਾ 6 ਮਾਪੀ ਗਈ ਹੈ। ਅਮਰੀਕੀ …

Read More »

ਬੈਂਕਾਂ ਤੋਂ ਲੋਨ ਲੈਣਾ ਹੋ ਗਿਆ ਹੋਰ ਵੀ ਸੌਖਾ-ਮੋਦੀ ਵੱਲੋਂ ਆਈ ਇਹ ਚੰਗੀ ਖ਼ਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੱਧ ਪ੍ਰਦੇਸ਼ ਵਿੱਚ ਸਵਾਮੀਤਵਾ ਸਕੀਮ ਅਧੀਨ 1.71 ਲੱਖ ਲਾਭਪਾਤਰੀਆਂ ਨੂੰ ਅਧਿਕਾਰ ਰਿਕਾਰਡ ਵੰਡੇ। ਇਸ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਨੇ ਸਵਾਮੀਤਵਾ ਯੋਜਨਾ ਦੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮਾਲਕੀ ਯੋਜਨਾ ਦੇ ਨਾਲ, ਲੋਕਾਂ ਲਈ ਬੈਂਕਾਂ …

Read More »

ਸੂਬੇ ਚ’ ਖਰੀਦ ਦੇ ਚੌਥੇ ਦਿਨ ਪੰਜਾਬ ਚੋਂ ਖਰੀਦਿਆ ਗਿਆ ਏਨਾਂ ਝੋਨਾ

ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਚੌਥੇ ਦਿਨ ਸਰਕਾਰੀ ਏਜੰਸੀਆਂ ਵੱਲੋਂ 93266.413 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਖਰੀਦ ਦੇ ਚੌਥੇ ਦਿਨ ਸੂਬੇ ਦੀਆਂ ਮੰਡੀਆਂ ਵਿੱਚ 232915.333 ਮੀਟਿ੍ਰਕ ਟਨ …

Read More »

ਹੁਣੇ ਹੁਣੇ ਕੇਂਦਰ ਨੇ ਸਕੂਲਾਂ ਲਈ ਜਾਰੀ ਕੀਤੇ ਇਹ ਦਿਸ਼ਾ-ਨਿਰਦੇਸ਼-ਹੋ ਜਾਓ ਸਾਵਧਾਨ ਫਿਰ ਨਾ ਕਹਿਓ

ਕੇਂਦਰ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਦੇ ਮਾਮਲੇ ‘ਚ ਸਕੂਲਾਂ ਦੀ ਜਵਾਬਦੇਹੀ ਤੈਅ ਕਰਨ ਲਈ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਗਾਈਡਲਾਈਨਜ਼ ਦਾ ਪਾਲਣ ਨਾ ਕਰਨ ‘ਤੇ ਜ਼ੁਰਮਾਨਾ ਲਾਇਆ ਜਾ ਸਕਦਾ ਹੈ। ਇੱਥੋਂ ਤਕ ਕਿ ਸਕੂਲਾਂ ਦੀ ਮਾਨਤਾ ਰੱਦ ਕੀਤੀ ਜਾ ਸਕਦੀ ਹੈ।ਕਿਹਾ ਗਿਆ ਹੈ ਕਿ ਸਕੂਲਾਂ ਨੂੰ ਇਕ ਸੁਰੱਖਿਅਤ ਬੁਨਿਆਦੀ …

Read More »

ਡਾਕਟਰ ਸਾਬ ਨੇ ਦੱਸਿਆ ਪਸ਼ੂਆਂ ਤੋਂ 15 ਤੋਂ 20 ਲੀਟਰ ਦੁੱਧ ਦੇ ਲਈ ਖਵਾਓ ਇਹ ਚੀਜ਼ਾਂ

ਵੀਡੀਓ ਥੱਲੇ ਜਾ ਕੇ ਦੇਖੋ ਜੀ ਦੋਸਤੋਂ ਏਸ ਪੇਜ਼ ਤੇ ਤੁਹਾਡਾ ਹਾਰਦਿਕ ਸਵਾਗਤ ਹੈ | ਏਸ ਪੇਜ਼ ਤੇ ਅਸੀਂ ਰੋਜ਼ਾਨਾਂ ਜਿੰਦਗੀ ਵਿਚ ਕੰਮ ਆਉਣ ਵਾਲੀ ਲਾਹੇਵੰਦ ਜਾਣਕਾਰੀ ਤੁਹਾਡੇ ਲਈ ਲੈਕੇ ਆਉਂਦੇ ਹਾਂ ਤਾਂ ਕਿ ਪੰਜਾਬ ਦਾ ਕਿਸਾਨ ਜਰੂਰੀ ਜਾਣਕਾਰੀ ਅਤੇ ਤਕਨੀਕਾਂ ਦੇ ਗਿਆਨ ਨਾਲ ਖੁਸ਼ਹਾਲ ਹੋ ਸਕੇ | ਜੇ ਸਾਡਾ …

Read More »

ਇਸ ਦਿਨ ਆਵੇਗੀ ਕਿਸਾਨ ਨਿਧੀ ਯੋਜਨਾਂ ਦੀ 10ਵੀ ਕਿਸ਼ਤ-ਇੰਝ ਚੈੱਕ ਕਰੋ ਆਪਣਾ ਸਟੇਟਸ

ਕਿਸਾਨਾਂ ਨੂੰ ਸਰਕਾਰ ਵੱਲੋਂ ਜਲਦ ਹੀ ਖੁਸ਼ਖਬਰੀ ਮਿਲਣ ਵਾਲੀ ਹੈ। ਜੇ ਤੁਸੀਂ ਵੀ ਕਿਸਾਨ ਹੋ ਅਤੇ ਆਪਣੀ 10ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਹੋ ਤਾਂ ਇਹ ਖਬਰ ਤੁਹਾਨੂੰ ਖੁਸ਼ ਕਰਨ ਵਾਲੀ ਹੈ। ਪੀਐਮ ਕਿਸਾਨ ਸਵੈਨਿਧੀ ਯੋਜਨਾ ਤਹਿਤ ਪੀਐਮ ਕਿਸਾਨ ਯੋਜਨਾ ਵੱਲੋਂ 10ਵੀਂ ਕਿਸ਼ਤ ਜਾਰੀ ਕਰਨ ਦੀ ਤਰੀਕ ਦਾ ਐਲਾਨ ਕਰ …

Read More »

ਵੱਡੀ ਖੁਸ਼ਖ਼ਬਰੀ- ਪੰਜਾਬ ਚ’ ਏਨੀਂ ਸਸਤੀ ਹੋਵੇਗੀ ਬਿਜਲੀ-ਲੋਕਾਂ ਨੂੰ ਮਿਲੇਗਾ ਸੁੱਖ ਦਾ ਸਾਹ

ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਜਦੋਂ ਤੋਂ 2 ਕਿੱਲੋਵਾਟ ਤੱਕ ਦੇ ਸਾਰੇ ਘਰੇਲੂ ਕੁਨੈਕਸ਼ਨਾਂ ਦੇ ਬਕਾਇਆ ਬਿਜਲੀ ਬਿੱਲਾਂ ਨੂੰ ਮੁਆਫ਼ ਕਰਨ ਦਾ ਐਲਾਨ ਕੀਤਾ ਗਿਆ ਹੈ, ਉਸ ਦੇ ਬਾਅਦ ਤੋਂ ਕਾਂਗਰਸ ‘ਤੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਸਤੀ ਬਿਜਲੀ ਮੁਹੱਈਆ ਕਰਵਾਉਣ ਸਬੰਧੀ ਕੀਤੇ ਵਾਅਦੇ ਨੂੰ ਪੂਰਾ ਕਰਨ ਦਾ ਦਬਾਅ …

Read More »

ਹੁਣੇ ਹੁਣੇ ਪੰਜਾਬ ਦੇ ਇਸ ਮਸ਼ਹੂਰ ਲੀਡਰ ਨੇ ਦੁਨੀਆਂ ਨੂੰ ਕਿਹਾ ਅਲਵਿਦਾ ਤੇ ਹਰ ਪਾਸੇ ਛਾਇਆ ਸੋਗ

ਪੰਜਾਬ ਦੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਅੱਜ ਸ਼ਾਮ ਸਦੀਵੀ ਵਿਛੋੜਾ ਦੇ ਗਏ ਹਨ ਜ਼ਿਕਰਯੋਗ ਹੈ ਕਿ ਸੇਵਾ ਸਿੰਘ ਸੇਖਵਾਂ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਦਿੱਗਜ ਨੇਤਾਵਾਂ ਵਿੱਚ ਸ਼ਾਮਲ ਰਹੇ ਸਨ। ਜਿਨ੍ਹਾਂ ਨੇ ਬਾਅਦ ਵਿੱਚ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਸੀ ਅਤੇ ਉਹ ਕਾਫ਼ੀ ਸਮਾਂ ਸੰਯੁਕਤ ਸ਼੍ਰੋਮਣੀ …

Read More »

ਬਿਲਕੁੱਲ ਪਹਿਲੀ ਵਾਰ ਆਈ ਆ ਇਹ ਤਕਨੀਕ | ਸਿਰਫ਼ 2 ਮਿੰਟਾਂ ਵਿੱਚ ਬਣ ਜਾਂਦਾ ਹੈ ਸੁਪਰ ਸੀਡਰ ਤੋਂ ਰੋਟਾਵੇਟਰ

ਵੀਡੀਓ ਥੱਲੇ ਜਾ ਕੇ ਦੇਖੋ ਜੀ ਦੋਸਤੋਂ ਏਸ ਪੇਜ਼ ਤੇ ਤੁਹਾਡਾ ਹਾਰਦਿਕ ਸਵਾਗਤ ਹੈ | ਏਸ ਪੇਜ਼ ਤੇ ਅਸੀਂ ਰੋਜ਼ਾਨਾਂ ਜਿੰਦਗੀ ਵਿਚ ਕੰਮ ਆਉਣ ਵਾਲੀ ਲਾਹੇਵੰਦ ਜਾਣਕਾਰੀ ਤੁਹਾਡੇ ਲਈ ਲੈਕੇ ਆਉਂਦੇ ਹਾਂ ਤਾਂ ਕਿ ਪੰਜਾਬ ਦਾ ਕਿਸਾਨ ਜਰੂਰੀ ਜਾਣਕਾਰੀ ਅਤੇ ਤਕਨੀਕਾਂ ਦੇ ਗਿਆਨ ਨਾਲ ਖੁਸ਼ਹਾਲ ਹੋ ਸਕੇ | ਜੇ ਸਾਡਾ …

Read More »