Breaking News
Home / Punjab (page 875)

Punjab

ਲੱਖਾ ਸਿਧਾਣਾ ਸਟੇਜ਼ ਤੋਂ ਉਤਰਿਆ ਤਾਂ ਨੌਜਵਾਨਾਂ ਨੇ ਘੇਰ ਲਿਆ ਲੱਖਾ ਤੇ ਫ਼ਿਰ ਦੇਖੋ ਕੀ ਹੋਇਆ-ਦੇਖੋ ਤਾਜ਼ਾ ਖ਼ਬਰ

ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ …

Read More »

ਦਿੱਲੀ ਤੋਂ ਵਾਪਿਸ ਆ ਰਹੇ ਕਿਸਾਨ ਨਾਲ ਵਾਪਰਿਆ ਵੱਡਾ ਕਹਿਰ,ਮੌਕੇ ਤੇ ਹੀ ਹੋਈ ਮੌਤ-ਦੇਖੋ ਤਾਜ਼ਾ ਖ਼ਬਰ

ਮੋਦੀ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦਾ ਇਕ ਹੋਰ ਸਿਪਾਹੀ ਸਦੀਵੀਂ ਵਿਛੋੜਾ ਦੇ ਗਿਆ, ਜਿਸ ਨੂੰ ਕਿਸਾਨ ਜਥੇਬੰਦੀਆਂ ਸ਼ਹੀਦ ਕਰਾਰ ਦੇ ਰਹੀਆਂ ਹਨ। ਕਿਸਾਨ ਜਥੇਬੰਦੀਆਂ ਨੇ ਲਾਸ਼ ਪਿੰਡ ’ਚ ਰੱਖ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ, ਜਿਨ੍ਹਾਂ ਵਲੋਂ ਕਈ ਮੰਗਾਂ ਰੱਖੀਆਂ ਗਈਆਂ ਹਨ। ਜਾਣਕਾਰੀ ਮੁਤਾਬਕ …

Read More »

ਹੁਣੇ ਹੁਣੇ 31 ਦਸੰਬਰ ਬਾਰੇ ਕਿਸਾਨਾਂ ਨੇ ਕਰ ਦਿੱਤਾ ਇਹ ਵੱਡਾ ਐਲਾਨ,ਹੁਣ ਹਿੱਲੇਗੀ ਮੋਦੀ ਸਰਕਾਰ,ਦੇਖੋ ਤਾਜ਼ਾ ਖ਼ਬਰ

ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ। ਇਸ ਵਿਚਕਾਰ ਹੁਣ ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ 30 ਦਸੰਬਰ ਨੂੰ ਅਗਲੇ ਦੌਰ ਦੀ ਗੱਲਬਾਤ ਹੋਵੇਗੀ। ਇਸ ਦੇ ਨਾਲ ਹੀ ਹੁਣ ਕਿਸਾਨ ਜਥੇਬੰਦੀਆਂ ਨੇ ਦਿੱਲੀ ਦੇ ਚਾਰੇ ਪਾਸਿਓਂ ਲੰਘਦੇ ਰਾਹਾਂ ‘ਤੇ ਟਰੈਕਟਰ ਮਾਰਚ ਕੱਢਣ ਦਾ ਪ੍ਰੋਗਰਾਮ …

Read More »

ਕੇਂਦਰ ਨਾਲ ਮੀਟਿੰ ਤੋਂ ਪਹਿਲਾਂ ਆਈ ਵੱਡੀ ਖ਼ਬਰ,ਕਿਸਾਨਾਂ ਨੇ ਪਹਿਲਾਂ ਹੀ ਕਰ ਦਿੱਤਾ ਇਹ ਵੱਡਾ ਐਲਾਨ,ਹਰ ਪਾਸੇ ਹੋਗੀ ਚਰਚਾ

ਕੇਂਦਰ ਸਰਕਾਰ ਵੱਲੋਂ 30 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਨਾਲ ਬੁਲਾਈ ਮੀਟਿੰਗ ‘ਚ ਪੰਜੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਿਨਾਂ ਕਿਸੇ ਸੋਧ ਨੂੰ ਪ੍ਰਵਾਨ ਨਹੀਂ ਕਰਾਂਗੇ ਅਤੇ ਇਹਨਾਂ ਕਾਨੂੰਨਾਂ ਦੀ ਮੁਕੰਮਲ ਵਾਪਸੀ ਤੱਕ ਸੰਘਰਸ਼ ਜ਼ਾਰੀ ਰੱਖਿਆ ਜਾਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ …

Read More »

ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਰੱਖਿਆ ਮੰਤਰੀ ਨੇ ਟਰੂਡੋ ਨੂੰ ਦਿੱਤੀ ਇਹ ਵੱਡੀ ਚੇਤਾਵਨੀਂ-ਦੇਖੋ ਪੂਰੀ ਖ਼ਬਰ

ਕਿਸਾਨ ਅੰਦੋਲਨ ਬਾਰੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਟਿੱਪਣੀ ‘ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਦੇ ਕਿਸੇ ਵੀ ਪ੍ਰਧਾਨ ਮੰਤਰੀ ਨੂੰ ਭਾਰਤ ਦੇ ਅੰਦਰੂਨੀ ਮਾਮਲਿਆਂ ‘ਚ ਨਹੀਂ ਬੋਲਣਾ ਚਾਹੀਦਾ। ਭਾਰਤ ਨੂੰ ਕਿਸੇ ਦੀ ਦਖ਼ਲ ਅੰਦਾਜ਼ੀ ਦੀ ਲੋੜ ਨਹੀਂ। ਅਸੀਂ ਆਪਸ …

Read More »

ਹੁਣੇ ਹੁਣੇ ਆਮ ਆਦਮੀ ਪਾਰਟੀ ਨੇ ਦਿਲ ਖੋਲ ਕੇ ਕਿਸਾਨਾਂ ਲਈ ਕਰਤਾ ਵੱਡਾ ਐਲਾਨ,ਮੁਫ਼ਤ ਚ’ ਦਿੱਤੀ ਇਹ ਚੀਜ਼,ਦੇਖੋ ਤਾਜ਼ਾ ਖ਼ਬਰ

ਖੇਤੀ ਸੁਧਾਰ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਅੰਦੋਲਨਕਾਰੀ ਕਿਸਾਨਾਂ ਨੂੰ ਆ ਰਹੀ ਇੰਟਰਨੈਟ ਦੀ ਸਮੱਸਿਆ ਦਾ ਹੱਲ ਕਰਨ ਲਈ ਹੁਣ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੇ ਬਾਰਡਰਾ ਉੱਤੇ ਵਾਈ-ਫਾਈ ਲਗਵਾਏ ਜਾਣਗੇ ਤਾਂ ਜੋ ਸੰਘਰਸ਼ ਵਿਰੁੱਧ ਪ੍ਰਚਾਰ ਕਰਨ ਵਾਲਿਆਂ ਦਾ ਮੂੰਹ ਤੋੜ ਜਵਾਬ ਦੇ ਸਕਣ। ਇਹ ਐਲਾਨ ਅੱਜ ਪਾਰਟੀ ਹੈੱਡਕੁਆਟਰ ਵਿਖੇ …

Read More »

ਕਿਸਾਨ ਅੰਦੋਲਨ ਦੌਰਾਨ ਹੁਣੇ ਹੰਸ ਰਾਜ਼ ਹੰਸ ਬਾਰੇ ਆਈ ਵੱਡੀ ਖ਼ਬਰ-ਦੇਖੋ ਪੂਰੀ ਖ਼ਬਰ

ਪਿਛਲੇ ਕੁੱਝ ਦਿਨਾਂ ਤੋਂ ਚਲ ਰਹੇ ਕਿਸਾਨੀ ਅੰਦੋਲਨ ਨੂੰ ਲੈ ਪੂਰੇ ਦੇਸ਼ ਵਿੱਚ ਚਰਚਾ ਛਿੜੀ ਹੋਈ ਹੈ । ਕਿਸਾਨਾਂ ਦਾ ਅੰਦੋਲਨ ਦਿੱਲੀ ਵਿਚ ਕੇਂਦਰ ਵਲੋਂ ਪਾਸ ਕੀਤੇ ਗਏ ਕਾਨੂੰਨਾਂ ਦੇ ਖਿਲਾਫ ਜਾਰੀ ਹੈ । ਜਿਸ ਵਿੱਚ ਬਹੁਤ ਸਾਰੇ ਵਰਗ ਕਿਸਾਨਾਂ ਦੀ ਸਪੋਰਟ ਦੇ ਵਿਚ ਆਏ ਹਨ ਤੇ ਕੁੱਝ ਵਰਗ ਸਰਕਾਰ …

Read More »

ਹੁਣੇ ਹੁਣੇ ਕੈਪਟਨ ਨੇ ਇਹਨਾਂ ਲੋਕਾਂ ਖਿਲਾਫ਼ ਸਖਤ ਕਾਰਵਾਈ ਕਰਨ ਦੇ ਦਿੱਤੇ ਹੁਕਮ-ਦੇਖੋ ਤਾਜ਼ਾ ਖ਼ਬਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਰਾਜ ਵਿੱਚ ਮੋਬਾਈਲ ਟਾਵਰਾਂ ਦੀ ਭੰਨਤੋੜ ਅਤੇ ਦੂਰ ਸੰਚਾਰ ਸੇਵਾਵਾਂ ਦੇ ਵਿਘਨ ਵਿਰੁੱਧ ਸਖਤ ਚਿਤਾਵਨੀ ਜਾਰੀ ਕਰਦਿਆਂ ਨਿਰਦੇਸ਼ ਦਿੱਤੇ ਹਨ। ਅਜਿਹੀਆਂ ਗੈਰਕਾਨੂੰਨੀ ਗਤੀਵਿਧੀਆਂ ਦਾ ਸਹਾਰਾ ਲੈਣ ਵਾਲੇ ਸਾਰਿਆਂ ਖਿਲਾਫ ਪੁਲਿਸ ਸਖਤ ਕਾਰਵਾਈ ਕਰੇ। ਇਹ ਸਪੱਸ਼ਟ ਕਰਦਿਆਂ ਕਿਹਾ ਕਿ ਉਨ੍ਹਾਂ ਕਿਹਾ …

Read More »

ਹੁਣੇ ਹੁਣੇ ਕਿਸਾਨਾਂ ਨੇ 1 ਲੱਖ ਟਰੈਕਟਰ ਨਾਲ ਕਰਤਾ ਵੱਡਾ ਐਲਾਨ ਖਿੱਚਲੀਆਂ ਤਿਆਰੀਆਂ,ਦੇਖੋ ਤਾਜ਼ਾ ਖ਼ਬਰ

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਟਿੱਕਰੀ ਬਾਰਡਰ ਉਤੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ 26 ਜਨਵਰੀ ਦੀ ਪਰੇਡ ਵਿਚ ਕਿਸਾਨ ਹਿੱਸਾ ਲੈਣਗੇ। ਉਨ੍ਹਾਂ ਐਲਾਨ ਕੀਤਾ ਕਿ ਇਕ ਲੱਖ ਟਰੈਕਟਰ ਤਿਰੰਗੇ ਨਾਲ ਦਿੱਲੀ ਵਿਚ ਦਾਖਲ ਹੋਣਗੇ। ਉਨ੍ਹਾਂ ਕਿਹਾ ਕਿ ਫਿਰ ਦੇਖਾਂਗੇ ਕਿ ਤਿਰੰਗੇ ‘ਤੇ ਵਾਟਰ ਕੈਨਨ …

Read More »

ਹੁਣੇ ਹੁਣੇ ਕਿਸਾਨ ਅੰਦੋਲਨ ਦੌਰਾਨ ਸੁਖਬੀਰ ਬਾਦਲ ਬਾਰੇ ਆਈ ਬਹੁਤ ਮਾੜੀ ਖ਼ਬਰ-ਦੇਖੋ ਪੂਰੀ ਖ਼ਬਰ

ਫਤਹਿਗੜ੍ਹ ਸਾਹਿਬ ‘ਚ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਤੋਂ ਬਾਅਦ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ‘ਚ ਨਤਮਸਤਕ ਹੋਣ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਲੋਕਾਂ ਨੇ ਵਿਰੋਧ ਕੀਤਾ। ਬਹੁਤ ਹੀ ਮੁਸ਼ੱਕਤ ਤੋਂ ਬਾਅਦ …

Read More »