ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਦਿੱਲੀ ਦੇ ਵਿੱਚ ਆਪਣੀਆਂ ਮੰ ਗਾ ਨੂੰ ਲੈ ਕੇ ਡ ਟੇ ਹੋਏ ਹਨ ਕਿਸਾਨਾ ਦਾ ਕਹਿਣਾ ਹੈ ਕਿ ਸਰਕਾਰ ਜਾ ਰੀ ਕੀਤੇ ਗਏ ਖੇਤੀ ਕਾਨੂੰਨਾ ਨੂੰ ਰੱ ਦ ਕਰੇ ਅਤੇ ਕਿਸਾਨਾ ਨੂੰ ਫਸਲਾ ਤੇ ਮਿਲਣ ਵਾਲੀ ਐੱਮ ਐੱਸ ਪੀ ਦੀ ਗਰੰਟੀ ਨੂੰ ਯਕੀਨੀ ਬਣਾਉਣ …
Read More »ਖੇਤੀ ਕਾਨੂੰਨਾਂ ਤੇ ਜਿੱਦ ਕਰਕੇ ਕਸੂਤੀ ਘਿਰੀ ਮੋਦੀ ਸਰਕਾਰ-ਹੁਣ ਆਈ ਇਹ ਵੱਡੀ ਖ਼ਬਰ,ਦੇਖੋ ਪੂਰੀ ਖ਼ਬਰ
ਖੇਤੀ ਕਾਨੂੰਨਾ ਨੂੰ ਪਾਸ ਕਰਕੇ ਮੋਦੀ ਸਰਕਾਰ ਆਪ ਹੀ ਵਿਵਾਦਾਂ ਦੇ ਘੇਰੇ ਵਿੱਚ ਆ ਗਈ ਹੈ। ਕੇਂਦਰ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਖੇਤੀ ਕਾਨੂੰਨਾਂ ਦਾ ਭਾਰਤ ਦੇ ਹਰ ਵਰਗ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਬਹੁਤ ਸਾਰੇ ਵਿਦੇਸ਼ੀ ਪ੍ਰਧਾਨ ਮੰਤਰੀਆਂ ਵੱਲੋਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਨ੍ਹਾਂ ਕਾਨੂੰਨਾਂ ਨੂੰ …
Read More »ਹੁਣੇ ਹੁਣੇ ਮੌਸਮ ਵਿਭਾਗ ਨੇ ਪੰਜਾਬ ਲਈ ਜ਼ਾਰੀ ਕੀਤਾ ਵੱਡਾ ਅਲਰਟ-ਹੋਜੋ ਤਿਆਰ,ਦੇਖੋ ਪੂਰੀ ਜਾਣਕਾਰੀ
ਮੌਸਮ ਵਿਭਾਗ ਨੇ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ। ਅੱਜ ਤੇ ਭਲਕੇ ਮੰਗਲਵਾਰ ਨੂੰ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਤੇ ਉੱਤਰੀ ਰਾਜਸਥਾਨ ਦੇ ਵੱਖੋ-ਵੱਖਰੇ ਇਲਾਕਿਆਂ ’ਚ ਸੀਤ ਲਹਿਰ ਚੱਲਣ ਦਾ ਅਨੁਮਾਨ ਹੈ। ਇਨ੍ਹਾਂ ਖੇਤਰਾਂ ਵਿੱਚ ਸੰਘਣੀ ਧੁੰਦ ਛਾਈ ਰਹਿ ਸਕਦੀ ਹੈ। ਪੰਜਾਬ ਸਮੇਤ ਉੱਤਰ ਭਾਰਤ ਦੇ ਕਈ ਸਥਾਨਾਂ ਉੱਤੇ …
Read More »ਕਿਸਾਨਾਂ ਨੇ ਹੁਣ ਧਰਨੇ ਤੇ ਖੁਦ ਹੀ ਕਰਤਾ ਅਜਿਹਾ ਕੰਮ ਦੇਖ ਸਰਕਾਰ ਵੀ ਹੋ ਗਈ ਹੈਰਾਨ-ਦੇਖੋ ਤਾਜ਼ਾ ਖ਼ਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਿਛਲੇ ਤਿੰਨ ਮਹੀਨਿਆਂ ਤੋਂ ਨਿਰੰਤਰ ਸੰਘਰਸ਼ ਚੱਲ ਰਿਹਾ ਹੈ। 26 ਨਵੰਬਰ ਤੋਂ ਕਿਸਾਨ ਜਥੇ ਬੰਦੀਆਂ ਨੇ ਦਿੱਲੀ ਦੀਆਂ ਸਰਹੱਦਾਂ ਤੇ ਮੋਰਚੇ ਲਾਏ ਹੋਏ ਹਨ। ਜਿਸ ਨੂੰ ਪੂਰਾ ਇਕ ਮਹੀਨਾ ਹੋ ਗਿਆ ਹੈ। ਇਸ ਕਿਸਾਨੀ ਸੰਘਰਸ਼ …
Read More »ਦਿੱਲੀ ਜਾਂਦੇ ਕਿਸਾਨਾਂ ਦਾ ਪੈ ਗਿਆ ਪੁਲਿਸ ਨਾਲ ਪੰਗ ਤੇ ਫ਼ਿਰ ਦੇਖੋ ਕੀ-ਕੀ ਹੋਇਆ-ਦੇਖੋ ਤਾਜ਼ਾ ਵੀਡੀਓ
ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ …
Read More »ਪੰਜਾਬੀਆਂ ਨੇ ਦਿੱਤਾ ਕੇਂਦਰ ਸਰਕਾਰ ਨੂੰ ਇਹ ਵੱਡਾ ਝੱਟਕਾ ਤੇ ਸੋਚਾਂ ਚ’ ਪਾ ਦਿੱਤੀ ਮੋਦੀ ਸਰਕਾਰ-ਦੇਖੋ ਤਾਜ਼ਾ ਖ਼ਬਰ
ਕੇਂਦਰ ਸਰਕਾਰ ਖੇਤੀ ਅੰਦੋਲਨ ਕਾਰਨ ਇਸ ਸਮੇਂ ਹਰ ਪਾਸੇ ਮੁਸ਼ਕਿਲਾਂ ਵਿਚ ਘਿਰੀ ਹੋਈ ਹੈ। ਆਏ ਦਿਨ ਭਾਜਪਾ ਸਰਕਾਰ ਦੀਆਂ ਦਿੱਕਤਾਂ ਵਧਦੀਆਂ ਹੀ ਜਾ ਰਹੀਆਂ ਹਨ। ਜਿੱਥੇ ਇੱਕ ਪਾਸੇ ਪੰਜਾਬ ਸੂਬੇ ਦੇ ਨਾਲ-ਨਾਲ ਦੇਸ਼ ਦੇ ਬਾਕੀ ਸੂਬਿਆਂ ਵਿੱਚੋਂ ਵੀ ਭਾਜਪਾ ਪਾਰਟੀ ਨਾਲੋਂ ਕਈ ਪ੍ਰਮੁੱਖ ਸਖ਼ਸ਼ੀਅਤਾਂ ਨੇ ਆਪਣਾ ਰਿਸ਼ਤਾ ਨਾਤਾ ਤੋੜ ਲਿਆ …
Read More »ਕਰੋੜਪਤੀ ਹੋਣ ਦੇ ਬਾਵਜੂਦ ਵੀ ਸਾਇਕਲ ਤੇ ਦਿੱਲੀ ਹਿਲਾਉਣ ਆਏ ਇਹ ਨੌਜਵਾਨ-ਦੇਖੋ ਤਾਜ਼ਾ ਵੀਡੀਓ
ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ …
Read More »ਬੱਬੂ ਮਾਨ ਨੇ ਕਿਸਾਨ ਅੰਦੋਲਨ ਦੇ ਸ਼ਹਿਦ ਪਰਿਵਾਰਾਂ ਦੀ ਕੀਤੀ ਅਜਿਹੀ ਮੱਦਦ ਕਿ ਹਰ ਪਾਸੇ ਹੋ ਰਹੀ ਵਾਹ-ਵਾਹ,ਦੇਖੋ ਤਾਜ਼ਾ ਖ਼ਬਰ
ਕਿਸਾਨ ਅੰਦੋਲਨ ਵਿੱਚ ਪੰਜਾਬੀ ਕਲਾਕਾਰ ਬਾਕਾਮਲ ਕੰਮ ਕਰ ਰਹੇ ਹਨ। ਹੁਣ ਖਬਰ ਆਈ ਹੈ ਕਿ ਗਾਇਕ ਬੱਬੂ ਮਾਨ ਵੱਲੋਂ ਸ਼ਹੀਦ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਭੇਟ ਕੀਤੀ ਗਈ ਹੈ। ਬੱਬੂ ਮਾਨ ਨੇ ਕਿਸਾਨ ਮਜ਼ਦੂਰ ਏਕਤਾ ਦੇ ਬੈਨਰ ਹੇਠ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ …
Read More »ਭਗਵੰਤ ਮਾਨ ਨੇ ਸ਼ਰੇਆਮ ਮੋਦੀ ਖਿਲਾਫ਼ ਕੱਢੀ ਆਪਣੇ ਦਿਲ ਦੀ ਭੜਾਸ-ਦੇਖੋ ਤਾਜ਼ਾ ਖ਼ਬਰ
ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ …
Read More »ਹੁਣੇ ਹੁਣੇ ਟਿਕਰੀ ਬਾਰਡਰ ਤੇ ਦੁਖੀ ਹੋਏ ਕਿਸਾਨ ਨੇ ਇਸ ਤਰਾਂ ਦਿੱਤੀ ਜਾਨ ਤੇ ਛਾਇਆ ਸੋਗ-ਦੇਖੋ ਤਾਜ਼ਾ ਖ਼ਬਰ
2020 ਸਾਲ ਕਦੇ ਵੀ ਨਾ ਭੁੱਲਣ ਵਾਲਾ ਸਾਲ ਸਾਬਤ ਹੋਵੇਗਾ। ਜਿੱਥੇ ਇਸ ਵਰ੍ਹੇ ਨੇ ਕੋਰੋਨਾ ਕਾਰਨ ਅਨੇਕਾਂ ਲੋਕਾਂ ਦੀ ਜਾ- ਨ ਲੈ ਲਈ। ਉਥੇ ਹੀ ਕਿਸਾਨੀ ਸੰਘਰਸ਼ ਦੌਰਾਨ ਕੁਝ ਕਿਸਾਨ ।ਸ਼-ਹੀ- ਦ ਹੋ ਗਏ ਅਤੇ ਕੁਝ ਰਸਤੇ ਵਿੱਚ ਹੀ ਸੜਕ ਹਾਦਸਿਆਂ ਦੇ ਸ਼ਿਕਾਰ ਹੋ ਰਹੇ ਹਨ। ਕੁਝ ਕਿਸਾਨਾਂ ਵੱਲੋਂ। ਖੁ-ਦ-ਕੁ-ਸ਼ੀ …
Read More »
Wosm News Punjab Latest News