Breaking News
Home / Punjab (page 885)

Punjab

ਦਿੱਲੀ ਅੰਦੋਲਨ ਚ’ ਹੋਇਆ ਇਹ ਅਜ਼ੀਬ ਕ੍ਰਿਸ਼ਮਾਂ ਤੇ ਸਾਰੇ ਕਿਸਾਨ ਹੋ ਗਏ ਹੈਰਾਨ-ਦੇਖੋ ਪੂਰੀ ਖ਼ਬਰ

ਬਾਬੇ ਨਾਨਕ ਵੱਲੋਂ ਲਗਾਏ ਗਏ ਲੰਗਰ ਬਾਰੇ ਅਕਸਰ ਹੀ ਆਪਾਂ ਸੁਣਦੇ ਹਾਂ ਕਿ ਬਾਬਾ ਨਾਨਕ ਤੇਰੇ ਵੱਲੋਂ ਲਗਾਇਆ ਗਿਆ 20 ਰੁਪਏ ਦਾ ਲੰਗਰ ਅੱਜ ਤੱਕ ਬਰਕਤਾਂ ਵਿੱਚ ਚਲ ਰਿਹਾ ਹੈ ਅਤੇ ਅੱਜ ਕੱਲ ਦਿੱਲੀ ਚ ਇਹ ਮਿਸਾਲ ਆਮ ਹੀ ਦੇਖਣ ਨੂੰ ਮਿਲ ਰਹੀ ਹੈ ਜਿੱਥੇ ਬਾਬੇ ਨਾਨਕ ਦੇ ਚਲਾਏ ਗਏ …

Read More »

ਕਿਸਾਨ ਅੰਦੋਲਨ : ਹੁਣੇ ਹੁਣੇ ਇਸ ਕਾਰਨ ਅਚਾਨਕ ਭਰ ਜਵਾਨੀ ਚ ਕਿਸਾਨ ਨੇ ਦਿੱਤੀ ਜਾਨ-ਦੇਖੋ ਪੂਰੀ ਖ਼ਬਰ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਕਿਸਾਨਾਂ ਵੱਲੋਂ ਕਿਸਾਨ ਅੰਦੋਲਨ ਅੱਜ 25 ਵੇਂ ਦਿਨ ਲਗਾਤਾਰ ਜਾਰੀ ਹੈ। ਉੱਥੇ ਹੀ ਇਸ ਕਿਸਾਨ ਅੰਦੋਲਨ ਵਿੱਚ ਸ਼ਮੂਲੀਅਤ ਕਰਨ ਜਾਂਦੇ ਹੋਏ ਸਾਰੇ ਕਿਸਾਨ ਰਸਤੇ ਵਿੱਚ ਹੀ ਸੜਕ ਹਾਦਸਿਆਂ ਦੇ ਸ਼ਿਕਾਰ ਹੋ ਰਹੇ ਹਨ। ਉੱਥੇ ਹੀ ਬਹੁਤ ਸਾਰੇ ਕਿਸਾਨ ਕਿਸਾਨੀ ਸੰਘਰਸ਼ ਵਿੱਚ ਤੇ …

Read More »

ਕੇਂਦਰ ਤੋਂ ਕਿਸਾਨ ਅੰਦੋਲਨ ਦਾ ਮਸਲਾ ਹਲ ਕਰਨ ਬਾਰੇ ਹੁਣ ਆ ਗਈ ਇਹ ਵੱਡੀ ਖਬਰ

ਦੇਸ਼ ਦੇ ਕਿਸਾਨ ਇਸ ਸਮੇਂ ਖੇਤੀ ਅੰਦੋਲਨ ਨੂੰ ਲੈ ਕੇ ਦਿੱਲੀ ਦੀਆਂ ਬਰੂਹਾਂ ਉਪਰ ਡਟੇ ਹੋਏ ਹਨ। ਲੱਖਾਂ ਦੀ ਗਿਣਤੀ ਦੇ ਵਿੱਚ ਕਿਸਾਨਾਂ ਦਾ ਜੋਸ਼ ਦੇਖਣ ਲਾਇਕ ਹੈ। ਇਸ ਧਰਨੇ ਪ੍ਰਦਰਸ਼ਨ ਦੇ ਵਿਚ ਔਰਤਾਂ ਵੀ ਬਰਾਬਰ ਦੀ ਹਿੱਸੇਦਾਰੀ ਨਿਭਾ ਰਹੀਆਂ ਹਨ। ਦੇਸ਼ ਦੇ ਅੰਦਰੋਂ ਵੱਖ-ਵੱਖ ਵਿਭਾਗਾਂ ਨੇ ਵੀ ਇਸ ਖੇਤੀ …

Read More »

>ਹੁਣੇ ਹੁਣੇ ਚੋਟੀ ਦੇ ਮਸ਼ਹੂਰ ਐਕਟਰ ਮਿਥੁਨ ਚੱਕਰਵਰਤੀ ਬਾਰੇ ਆਈ ਮਾੜੀ ਖਬਰ-ਦੇਖੋ ਪੂਰੀ ਖ਼ਬਰ

ਫ਼ਿਲਮ ਨਗਰੀ ਦੀ ਗੱਲ ਕੀਤੀ ਜਾਵੇ ਤਾਂ ਅਦਾਕਾਰ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਅੱਜ-ਕੱਲ੍ਹ ਚਰਚਾ ਵਿਚ ਰਹਿੰਦੇ ਹਨ। ਆਏ ਦਿਨ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦੀ ਚਰਚਾ ਸੁਰਖੀਆਂ ਵਿੱਚ ਰਹਿੰਦੀ ਹੈ। ਜਿੱਥੇ ਅੱਜ ਖੇਤੀ ਕਾਨੂੰਨਾ ਨੂੰ ਲੈ ਕੇ ਬਹੁਤ ਸਾਰੇ ਫਿਲਮੀ ਅਦਾਕਾਰਾ ਵਲੋ ਸਾਥ ਦਿੱਤਾ ਜਾ ਰਿਹਾ ਹੈ । …

Read More »

ਆਖ਼ਿਰ ਖੇਤੀ ਕਾਨੂੰਨਾਂ ਤੇ ਮੋਦੀ ਨੇ ਖਿੱਚੀ ਤਿਆਰੀ ਤੇ 25 ਦਸੰਬਰ ਬਾਰੇ ਕਰਤਾ ਇਹ ਵੱਡਾ ਐਲਾਨ,ਦੇਖੋ ਪੂਰੀ ਖ਼ਬਰ

ਨਵੇਂ ਖੇਤੀ ਕਾਨੂੰਨਾਂ ਪ੍ਰਤੀ ਕਿਸਾਨਾਂ ਦੀ ਨਾਰਾਜ਼ਗੀ ਜਾਰੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨਾਲ ਵਿਚਾਰ ਵਟਾਂਦਰੇ ਲਈ ਤਿਆਰੀ ਕਰ ਲਈ ਹੈ। ਪ੍ਰਧਾਨ ਮੰਤਰੀ ਮੋਦੀ, ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਜਨਮ ਦਿਨ ‘ਤੇ ਕਿਸਾਨਾਂ ਨਾਲ ਚਰਚਾ ਕਰਨਗੇ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਇਸ …

Read More »

ਕਿਸਾਨ ਅੰਦੋਲਨ ਦੌਰਾਨ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਨੂੰ ਲੈ ਕੇ ਆਈ ਇਹ ਵੱਡੀ ਖਬਰ-ਦੇਖੋ ਪੂਰੀ ਖ਼ਬਰ

ਦੇਸ਼ ਦੇ ਅੰਦਰ ਖੇਤੀਬਾੜੀ ਅੰਦੋਲਨ ਨਵੰਬਰ ਮਹੀਨੇ ਦੀ 26 ਤਰੀਕ ਤੋਂ ਸ਼ੁਰੂ ਕੀਤਾ ਗਿਆ ਸੀ ਜੋ ਹੁਣ ਇੱਕ ਵਿਸ਼ਾਲ ਪੱਧਰ ਦਾ ਅੰਦੋਲਨ ਬਣ ਚੁੱਕਾ ਹੈ। ਲੱਖਾਂ ਦੀ ਤਾਦਾਦ ਦੇ ਵਿੱਚ ਦੇਸ਼ ਦੇ ਵੱਖ-ਵੱਖ ਭਾਗਾਂ ਤੋਂ ਆਏ ਹੋਏ ਕਿਸਾਨ ਇਸ ਅੰਦੋਲਨ ਨੂੰ ਸਫ਼ਲ ਕਰਨ ਦੇ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਹੇ …

Read More »

ਕਿਸਾਨਾਂ ਨੇ ਮੋਦੀ ਸਰਕਾਰ ਨੇ ਪਾਇਆ ਵਖਤ,ਹੁਣ ਕਰ ਦਿੱਤਾ ਇਹ ਐਲਾਨ-ਦੇਖੋ ਤਾਜ਼ਾ ਖ਼ਬਰ

ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ 25 ਦਿਨਾਂ ਤੋਂ ਦਿੱਲੀ ਵਿੱਚ ਸੰਘਰਸ਼ ਕਰ ਰਹੀਆਂ ਹਨ। ਇਸ ਦੌਰਾਨ ਕੇਂਦਰ ਵੱਲੋਂ ਲਗਾਤਾਰ ਸਪੱਸ਼ਟੀਕਰਨ ਦਿੱਤਾ ਜਾ ਰਿਹਾ ਹੈ ਕਿ ਇਹ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਹਨ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਆਪਣੇ ਬਹੁਤ ਸਾਰੇ ਸੰਬੋਧਨਾਂ ਵਿੱਚ …

Read More »

ਹੁਣੇ ਹੁਣੇ ਆਈ ਇੱਕ ਖੁਸ਼ਖ਼ਬਰੀ ਤੇ ਖੁਸ਼ੀ ਚ’ ਝੂਮ ਉੱਠੇ ਕਿਸਾਨ-ਦੇਖੋ ਤਾਜ਼ਾ ਖ਼ਬਰ

ਪੰਜਾਬ ਸਮੇਤ ਦੇਸ਼ ਦੇ ਕਿਸਾਨ ਇਨੀ ਦਿਨੀ ਦਿੱਲੀ ਵਿੱਚ ਖੇਤੀ ਕਾਨੂੰਨਾ ਨੂੰ ਰੱ ਦ ਕਰਨ ਅਤੇ ਆਪਣੀਆਂ ਹੋਰ ਮੰ ਗਾ ਨੂੰ ਲੈ ਕੇ ਦਿੱਲੀ ਦੇ ਬਾਰਡਰਾ ਤੇ ਡ ਟੇ ਹੋਏ ਹਨ ਅਤੇ ਉਹਨਾ ਦੇ ਇਸ ਸੰਘਰਸ਼ ਚ ਹਰ ਵਰਗ ਉਹਨਾਂ ਸਾਥ ਦੇ ਰਿਹਾ ਹੈ ਜਿਸਦੀ ਤਾਜਾ ਮਿਸਾਲ ਉਦੋਂ ਵੇਖਣ ਨੂੰ …

Read More »

UK ਤੋਂ ਦਿੱਲੀ ਚ ਆਇਆ ਅਜਿਹਾ ਸਮਾਨ ਕਿਸਾਨਾਂ ਨੂੰ ਦਿੱਤੇ ਭਰ-ਭਰ ਕੇ ਗੱਫੇ-ਦੇਖੋ ਤਾਜ਼ਾ ਵੀਡੀਓ

ਪੰਜਾਬ ਦੇ ਕਿਸਾਨ ਇਨੀ ਦਿਨੀ ਦਿੱਲੀ ਵਿੱਚ ਖੇਤੀ ਕਾਨੂੰਨਾ ਨੂੰ ਰੱ ਦ ਕਰਵਾਉਣ ਲਈ ਡ ਟੇ ਹੋਏ ਹਨ ਜਿਸ ਵਿੱਚ ਹਰ ਕੋਈ ਆਪਣੀ ਸਮੱਰਥਾ ਅਨੁਸਾਰ ਕਿਸਾਨਾ ਦੀ ਸੇਵਾ ਕਰ ਰਿਹਾ ਹੈ ਜਿਸ ਦੇ ਚੱਲਦਿਆਂ ਜਿਲਾ ਤਰਨਤਾਰਨ ਦੇ ਨੌਜਵਾਨਾ ਵੱ ਲੋ ਠੰਡ ਦੇ ਮੌਸਮ ਦੇ ਚੱਲਦਿਆਂ ਸਿੰਘੂ ਬਾਰਡਰ ਤੇ ਮੂੰਗਫਲੀ ਤੇ …

Read More »

ਲੱਖੇ ਸਿਧਾਣੇ ਦੀ ਧਮਾਕੇਦਾਰ ਸਪੀਚ ਨੇ ਹਿਲਾ ਦਿੱਤੀ ਮੋਦੀ ਸਰਕਾਰ ਤੇ ਲੀਡਰਾਂ ਨੂੰ ਛਿੜੀ ਕੰਬਣੀ-ਦੇਖੋ ਮੌਕੇ ਦਾ ਵੀਡੀਓ

ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ …

Read More »