ਕਿਸਾਨ ਅੰਦੋਲਨ ਕਰਕੇ ਪਿਛਲੇ ਲੰਬੇ ਸਮੇਂ ਤੋਂ ਬੰਦ ਯਾਤਰੀ ਅਤੇ ਮਾਲ ਗੱਡੀਆਂ ਨੂੰ ਪੰਜਾਬ ਵਿਚ ਚਲਾਉਣ ਲਈ ਕਿਸਾਨ ਜਥੇਬੰਦੀਆਂ ਰਾਜ਼ੀ ਹੋ ਗਈਆਂ ਹਨ। ਇਸ ਦਾ ਐਲਾਨ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਤੋਂ ਬਾਅਦ ਕੀਤਾ ਗਿਆ ਹੈ। ਸੂਬੇ ਵਿਚ ਮਾਲ ਅਤੇ ਯਾਤਰੀ ਗੱਡੀਆਂ ਦੀ ਮੁੜ …
Read More »ਹੁਣੇ ਹੁਣੇ ਕਿਸਾਨਾਂ ਵੱਲੋਂ ਇਸ ਦਿਨ ਪੰਜਾਬ ਬੰਦ ਕਰਨ ਦਾ ਹੋਇਆ ਵੱਡਾ ਐਲਾਨ-ਦੇਖੋ ਪੂਰੀ ਖ਼ਬਰ
ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ ਖ਼ਿਲਾਫ਼ ਕੇਂਦਰੀ ਟ੍ਰੇਡ ਯੂਨੀਅਨਾਂ ਵਲੋਂ 26 ਨਵੰਬਰ ਨੂੰ ਪੰਜਾਬ ਵਿਚ ਬੰਦ ਦੀ ਕਾਲ ਦਿੱਤੀ ਗਈ ਹੈ। ਟਰੇਡ ਯੂਨੀਅਨ ਦੀ ਸਾਂਝੀ ਕੌਂਸਲ ਨੇ ਇਸ ਦਿਨ ਮਜ਼ਦੂਰਾਂ, ਕਿਸਾਨਾਂ, ਪ੍ਰਚੂਨ ਵਪਾਰੀਆਂ ਅਤੇ ਉਦਯੋਗ ਨਾਲ ਇਕਜੁੱਟਤਾ ਪ੍ਰਗਟਾਉਣ ਲਈ ਪੰਜਾਬ ਦੀ ਕਾਲ ਦਿੱਤੀ ਹੈ। ‘ਅੰਗਰੇਜ਼ੀ ਟ੍ਰਬਿਊਨ’ ਵਿਚ ਛਪੀ ਖ਼ਬਰ ਮੁਤਾਬਕ …
Read More »ਦਸੰਬਰ ਤੋਂ ਬਦਲਣ ਜਾ ਰਿਹਾ ਹੈ ਤੁਹਾਡੇ ਪੈਸੇ ਦੇ ਲੈਣ-ਦੇਣ ਨਾਲ ਜੁੜਿਆ ਇਹ ਨਿਯਮ-ਦੇਖੋ ਪੂਰੀ ਖ਼ਬਰ
ਸਾਲ ਦੇ ਆਖਰੀ ਮਹੀਨੇ ਯਾਨੀ ਦਸੰਬਰ ਤੋਂ ਤੁਹਾਡਾ ਬੈਂਕ ਪੈਸੇ ਦੇ ਲੈਣ-ਦੇਣ ਨਾਲ ਜੁੜੇ ਇਸ ਨਿਯਮ ਨੂੰ ਬਦਲਣ ਜਾ ਰਿਹਾ ਹੈ। ਰਿਜ਼ਰਵ ਬੈਂਕ ਆਫ ਇੰਡੀਆ (ਆਰਬੀਆਈ) ਨੇ ਰੀਅਲ ਟਾਈਮ ਗੌਰਸ ਸੈਟਲਮੈਂਟ (ਆਰ.ਟੀ.ਜੀ.ਐਸ.) ਨੂੰ 24*7*365 ਉਪਲਬਧ ਕਰਾਉਣ ਦਾ ਐਲਾਨ ਕੀਤਾ ਸੀ। ਇਹ ਫੈਸਲਾ ਦਸੰਬਰ 2020 ਤੋਂ ਲਾਗੂ ਹੋਵੇਗਾ। ਇਸਦਾ ਅਰਥ ਹੈ …
Read More »ਹੁਣੇ ਹੁਣੇ ਟੀ ਵੀ ਦੀ ਮਸ਼ਹੂਰ ਐਕਟਰ ਭਾਰਤੀ ਸਿੰਘ ਬਾਰੇ ਆਈ ਮਾੜੀ ਖਬਰ-ਦੇਖੋ ਪੂਰੀ ਖ਼ਬਰ
ਭਾਰਤ ਦੇ ਵਿੱਚ ਹਾਲ ਹੀ ਦੇ ਦਿਨਾਂ ਦੌਰਾਨ ਬਹੁਤ ਸਾਰੇ ਮਾਮਲੇ ਚੱਲ ਰਹੇ ਹਨ ਜਿਨ੍ਹਾਂ ਉੱਪਰ ਭਾਰਤ ਦੀਆਂ ਵੱਖ ਵੱਖ ਏਜੰਸੀਆਂ ਵੱਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਇਨ੍ਹਾਂ ਮਾਮਲਿਆਂ ਦੇ ਵਿੱਚ ਕਈ ਵੱਡੀਆਂ ਸ਼ਖਸਿਅਤਾਂ ਦੇ ਸਾਹਮਣੇ ਆਉਣ ਦੇ ਅੰਦੇਸ਼ੇ ਲਗਾਏ ਜਾ ਰਹੇ ਹਨ। ਹੁਣ ਤੱਕ ਬਹੁਤ ਚਰਚਾ ਦੇ ਵਿੱਚ …
Read More »ਵਿਆਹ ਕਰਵਾਉਣ ਵਾਲਿਆਂ ਲਈ ਹਾਈਕੋਰਟ ਨੇ ਲਿਆ ਇਹ ਵੱਡਾ ਫੈਸਲਾ ਤੇ ਲਗਾਈ ਇਹ ਪਾਬੰਦੀ,ਦੇਖੋ ਪੂਰੀ ਖ਼ਬਰ
ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਕਿਹਾ ਹੈ ਕਿ ਪਹਿਲੇ ਚਾਚੇ-ਤਾਏ, ਮਾਮੇ ਅਤੇ ਮਾਸੀ ਦੇ ਬੱਚਿਆਂ (First Cousin) ਵਿਚਕਾਰ ਵਿਆਹ ਗੈਰ ਕਾਨੂੰਨੀ ਹੈ। ਅਦਾਲਤ ਨੇ ਵੀਰਵਾਰ ਨੂੰ ਇਕ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਕਿਹਾ ਕਿ ਪਟੀਸ਼ਨਰ ਆਪਣੇ ਪਿਤਾ ਦੇ ਭਰਾ ਦੀ ਧੀ ਨਾਲ ਵਿਆਹ ਕਰਨਾ ਚਾਹੁੰਦਾ …
Read More »ਹੁਣੇ ਹੁਣੇ ਇਸ ਦੇਸ਼ ਨੇ ਉਡਾਨਾਂ ਤੇ ਲਗਾ ਦਿੱਤੀ ਵੱਡੀ ਪਾਬੰਦੀ-ਲੱਗੇਗਾ ਵੱਡਾ ਝੱਟਕਾ,ਦੇਖੋ ਪੂਰੀ ਖ਼ਬਰ
ਇਸ ਹਫ਼ਤੇ ਏਅਰ ਇੰਡੀਆ ਦੀ ਇਕ ਉਡਾਣ ’ਚ ਕੁੱਝ ਯਾਤਰੀਆਂ ਦੇ ਹਾਂਗਕਾਂਗ ਪੁੱਜਣ ਤੋਂ ਬਾਅਦ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਜਾਣ ਮਗਰੋਂ ਹਾਂਗਕਾਂਗ ਦੀ ਸਰਕਾਰ ਨੇ ਦਿੱਲੀ ਤੋਂ ਏਅਰ ਇੰਡੀਆ ਦੀਆਂ ਉਡਾਣਾਂ ’ਤੇ 3 ਦਸੰਬਰ ਤੱਕ ਪਾਬੰਦੀ ਲਾ ਦਿੱਤੀ ਹੈ। ਸਰਕਾਰ ਦੇ ਇਕ ਉੱਚ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ …
Read More »ਹੁਣੇ ਹੁਣੇ ਪੰਜਾਬ ਦੀ ਇਸ ਮਹਾਨ ਹਸਤੀ ਦੀ ਅਚਾਨਕ ਹੋਈ ਮੌਤ ਤੇ ਹਰ ਪਾਸੇ ਛਾਇਆ ਸੋਗ-ਦੇਖੋ ਪੂਰੀ ਖ਼ਬਰ
ਇਸ ਸਾਲ ਦੇ ਵਿੱਚ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇਸ ਸਾਲ ਇੱਕ ਤਾਂ ਕਰੋਨਾ ਮਹਾਮਾਰੀ ਨੇ ਲੋਕਾਂ ਨੂੰ ਇਨ੍ਹਾਂ ਤੋੜਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀਆਏ ਦਿਨ …
Read More »ਇਹਨਾਂ ਥਾਵਾਂ ਤੇ ਸਰਕਾਰ ਨੇ ਲਗਾ ਦਿੱਤਾ ਕਰਫਿਊ,ਪਾਬੰਦੀਆਂ ਹੋਈਆਂ ਲਾਗੂ ਤੇ ਸਕੂਲ ਵੀ ਕੀਤੇ ਬੰਦ-ਦੇਖੋ ਪੂਰੀ ਖ਼ਬਰ
ਦੇਸ਼ ‘ਚ ਦੀਵਾਲੀ ਤੋਂ ਬਾਅਦ ਕੋਰੋਨਾ ਸੰਕਟ ਇਕ ਵਾਰ ਫਿਰ ਗਰਮਾ ਗਿਆ ਹੈ। ਇਨਫੈਕਸ਼ਨ ਦੇ ਵਾਧੇ ਦੇ ਮੱਦੇਨਜ਼ਰ ਕੁਝ ਸੂਬਿਆਂ ਨੇ ਪਾਬੰਦੀਆਂ ਲਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਗੁਜਰਾਤ ਦੇ ਅਹਿਮਦਾਬਾਦ ਤੇ ਮੱਧ ਪ੍ਰਦੇਸ਼ ਦੇ ਪੰਜ ਸ਼ਹਿਰਾਂ ‘ਚ ਨਾਈਟ ਕਰਫਿਊ ਲਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਈ ਸੂਬਿਆਂ …
Read More »ਮੋਦੀ ਸਰਕਾਰ ਨੇ ਬਿਕਰਮਜੀਤ ਮਜੀਠੀਆ ਨੂੰ ਦਿੱਤਾ ਵੱਡਾ ਝੱਟਕਾ-ਦੇਖੋ ਪੂਰੀ ਖ਼ਬਰ
ਬੀਜੇਪੀ ਨਾਲੋਂ ਤੋੜ ਵਿਛੋੜਾ ਕਰਨ ਮਗਰੋਂ ਕੇਂਦਰ ਸਰਕਾਰ ਨੇ ਹੁਣ ਸਾਬਕਾ ਮੰਤਰੀ ਤੇ ਅਕਾਲ ਦਲ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ ਜੀ ਜੈੱਡ ਸ਼੍ਰੇਣੀ ਸੁਰੱਖਿਆ ਵਾਪਸ ਲੈ ਲਈ ਹੈ। ਕੇਂਦਰ ਵੱਲੋਂ ਭੇਜੀ ਚਿੱਠੀ ਮਗਰੋਂ ਪੰਜਾਬ ਸਰਕਾਰ ਹੁਣ ਮਜੀਠੀਆ ਦੀ ਸੁਰੱਖਿਆ ਦੀ ਸਮੀਖਿਆ ਕਰੇਗੀ ਤੇ ਤੈਅ ਕੀਤਾ ਜਾਵੇਗੀ ਕਿ ਉਨ੍ਹਾਂ ਨੂੰ ਹੁਣ …
Read More »ਭਾਖੜਾ ਨਹਿਰ ਚ’ ਨੌਜਵਾਨ ਨੇ ਮਾਰੀ ਛਾਲ ਤੇ ਬਚਾਉਣ ਆਏ ਭਰਾ ਨਾਲ ਜੋ ਹੋਇਆ ਦੇਖ ਕੇ ਉੱਡੇ ਸਭ ਦੇ ਹੋਸ਼,ਦੇਖੋ ਪੂਰੀ ਖ਼ਬਰ
ਮੰਡੀ ਗੋਬਿੰਦਗੜ੍ਹ ਦੇ ਨਸਰਾਲੀ ਨਿਵਾਸੀ ਨੌਜਵਾਨ ਵਲੋਂ ਪਿੰਡ ਜੰਡਾਲੀ ਪੁੱਲ ‘ਤੇ ਸਰਹਿੰਦ ਭਾਖੜਾ ਨਹਿਰ ‘ਚ ਛਾਲ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਜਿਵੇਂ ਹੀ ਉਕਤ ਨੌਜਵਾਨ ਵਲੋਂ ਨਹਿਰ ਵਿਚ ਛਾਲ ਮਾਰੀ ਗਈ ਤਾਂ ਇਸ ਦੌਰਾਨ ਉਸ ਨੂੰ ਬਚਾਉਣ ਲਈ ਉਕਤ ਦੇ ਚਚੇਰਾ ਭਰਾ ਨੇ ਵੀ ਨਹਿਰ ਵਿਚ …
Read More »
Wosm News Punjab Latest News