Breaking News
Home / Punjab (page 962)

Punjab

ਡਰਾਇਵਿੰਗ ਲਇਸੈਂਸ ਬਣਾਉਣ ਵਾਲਿਆਂ ਲਈ ਆਈ ਵੱਡੀ ਖੁਸ਼ਖ਼ਬਰੀ: ਹੁਣ ਤੋਂ ਲੱਗਣਗੀਆਂ ਮੌਜ਼ਾਂ-ਦੇਖੋ ਪੂਰੀ ਖ਼ਬਰ

ਸੜਕ ਆਵਾਜਾਈ ਤੇ ਰਾਜ ਮਾਰਗ ਮੰਤਰਾਲੇ ਨੇ ਮੋਟਰ ਵਾਹਨ ਨਿਯਮ 1989 ‘ਚ ਕਈ ਸੋਧਾਂ ਕੀਤੀਆਂ ਹਨ। ਇਸ ਤੋਂ ਬਾਅਦ ਹੁਣ ਡ੍ਰਾਇਵਿੰਗ ਲਾਇਸੈਂਸ ਬਣਵਾਉਣਾ ਸੌਖਾ ਹੋ ਜਾਵੇਗਾ। ਲਾਇਸੈਂਸ ਲਈ ਹੁਣ ਜ਼ਿਆਦਾ ਦਸਤਾਵੇਜ਼ਾਂ ਦੀ ਲੋੜ ਨਹੀਂ ਪਵੇਗੀ। ਸਿਰਫ ਆਧਾਰ ਕਾਰਡ ਜ਼ਰੀਏ ਹੀ ਹੁਣ ਆਨਲਾਈਨ ਡ੍ਰਾਇਵਿੰਗ ਲਾਇਸੰਸ ਬਣਵਾਇਆ ਜਾ ਸਕੇਗਾ। ਪਹਿਲੀ ਅਕਤੂਬਰ ਤੋਂ …

Read More »

ਹੁਣੇ ਹੁਣੇ ਅਨਲੌਕ 5.0 ਤਹਿਤ ਕੈਪਟਨ ਨੇ ਇਹ ਚੀਜ਼ਾਂ ਖੋਲਣ ਬਾਰੇ ਲਿਆ ਇਹ ਵੱਡਾ ਫੈਸਲਾ-ਦੇਖੋ ਪੂਰੀ ਖ਼ਬਰ

ਪੰਜਾਬ ‘ਚ ਭਾਵੇਂ ਅਜੇ ਵੀ ਰੋਜ਼ਾਨਾ ਕੋਰੋਨਾ ਵਾਇਰਸ ਦੇ ਕੇਸ ਸਾਹਮਣੇ ਆ ਰਹੇ ਹਨ ਤੇ ਇਸ ਜਾਨਲੇਵਾ ਵਾਇਰਸ ਕਾਰਨ ਮੌਤਾਂ ਵੀ ਹੋ ਰਹੀਆਂ ਹਨ। ਇਸ ਦੇ ਬਾਵਜੂਦ ਅਨਲੌਕ-5 ਤਹਿਤ ਪੰਜਾਬ ਵਿਚ ਰਾਤ ਦਾ ਕਰਫਿਊ ਹਟਾ ਦਿੱਤਾ ਗਿਆ ਹੈ ਪਰ ਮਾਸਕ ਪਹਿਣਨ ਦੇ ਨਾਲ-ਨਾਲ ਹੋਰ ਨੇਮਾਂ ਦੀ ਪਾਲਣਾ ਨੂੰ ਸਖਤੀ ਨਾਲ …

Read More »

ਹੁਣ ਨਹੀਂ ਪਵੇਗੀ ਗੱਡੀ ਵਿਚ RC ਅਤੇ ਲਾਇਸੈਂਸ ਰੱਖਣ ਦੀ ਜ਼ਰੂਰਤ,ਅੱਜ ਤੋਂ ਲਾਗੂ ਹੋ ਗਏ ਇਹ ਨਵੇਂ ਨਿਯਮ-ਦੇਖੋ ਪੂਰੀ ਖ਼ਬਰ

ਹੁਣ ਵਾਹਨ ਚਲਾਉਂਦੇ ਸਮੇਂ ਡਰਾਈਵਿੰਗ ਲਾਇਸੈਂਸ, ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ. ਸੀ.), ਬੀਮਾ, ਪ੍ਰਦੂਸ਼ਣ ਪ੍ਰਮਾਣ ਪੱਤਰ ਵਰਗੇ ਦਸਤਾਵੇਜ਼ ਰੱਖਣ ਦੀ ਜ਼ਰੂਰਤ ਨਹੀਂ ਹੋਵੇਗੀ। ਹੁਣ ਤੁਸੀਂ ਇਨ੍ਹਾਂ ਅਹਿਮ ਦਸਤਾਵੇਜ਼ਾਂ ਦੀ ਵੈਲਿਡ ਸਾਫਟ ਕਾਪੀ ਲੈ ਕੇ ਵੀ ਗੱਡੀ ਚਲਾ ਸਕਦੇ ਹੋ, ਜੋ ਪੂਰੀ ਤਰ੍ਹਾਂ ਮੰਨਣਯੋਗ ਹੋਣਗੇ, ਯਾਨੀ ਅੱਜ ਤੋਂ ਹਾਰਡ ਕਾਪੀ ਦਿਖਾਉਣ ਦੀ ਜ਼ਰੂਰਤ …

Read More »

ਲਓ ਅੱਜ ਤੋਂ ਏਨਾਂ ਮਹਿੰਗਾ ਹੋਇਆ ਗੈਸ ਸਿਲੰਡਰ ਤੇ ਲੋਕਾਂ ਨੂੰ ਲੱਗੇਗਾ ਵੱਡਾ ਝੱਟਕਾ-ਦੇਖੋ ਤਾਜ਼ਾ ਰੇਟ

ਅਕਤੂਬਰ ‘ਚ ਐੱਲਪੀਜੀ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਬਦਲਾਅ ਹੋਇਆ ਹੈ। ਇਹ ਬਦਲਾਅ 19 ਕਿਲੋਗ੍ਰਾਮ ਵਾਲੇ ਸਿਲੰਡਰ ਦੀਆਂ ਕੀਮਤਾਂ ‘ਚ ਹੋਇਆ ਹੈ। ਆਈਓਸੀਐੱਲ ਤੋਂ ਮਿਲੀ ਜਾਣਕਾਰੀ ਅਨੁਸਾਰ ਦਿੱਲੀ ‘ਚ 19 ਕਿਲੋ ਵਾਲਾ ਰਸੋਈ ਗੈਸ ਸਿਲੰਡਰ 32 ਰੁਪਏ ਤਕ ਮਹਿੰਗਾ ਹੋ ਕੇ 1166 ਰੁਪਏ ਹੋ ਗਿਆ ਹੈ ਹਾਲਾਂਕਿ 14.2 ਕਿਲੋਗ੍ਰਾਮ …

Read More »

ਹੁਣੇ ਹੁਣੇ ਸਰਕਾਰ ਵੱਲੋਂ ਸਕੂਲ ਫੀਸਾਂ ਵਿਚ 100 ਫੀਸਦੀ ਕਟੌਤੀ ਦਾ ਹੋਇਆ ਐਲਾਨ-ਦੇਖੋ ਪੂਰੀ ਖ਼ਬਰ

ਕੋਵਿਡ-19 ਮਹਾਮਾਰੀ ਦੇ ਦੌਰ ‘ਚ ਵਿਦਿਅਕ ਅਦਾਰਿਆਂ ‘ਚ ਆਰਥਿਕ ਤੰਗੀ ਆਈ ਸਾਰੀਆਂ ਗਤੀਵਿਧੀਆਂ ਨੂੰ ਦੇਖਦੇ ਹੋਏ ਬੱਚਿਆਂ ਦੀ ਸਕੂਲ ਫੀਸ ‘ਚ ਕਟੌਤੀ ਕਰਨ ਦਾ ਐਲਾਨ ਗੁਜਰਾਤ ਸਰਕਾਰ ਨੇ ਕੀਤਾ।ਸੂਬਾ ਸਰਕਾਰ ਨੇ ਬੁੱਧਵਾਰ 30 ਸਤੰਬਰ 2020 ਨੂੰ ਐਲਾਨ ਕੀਤਾ ਕਿ ਮੌਜੂਦਾ ਸਮੇਂ ‘ਚ ਵਿਦਿਅਕ ਪੱਧਰ 2020-21 ਦੌਰਾਨ ਸੂਬੇ ‘ਚ ਸਥਿਤ ਸਾਰੇ …

Read More »

ਹੁਣੇ ਹੁਣੇ ਕਨੇਡਾ ਜਾਣ ਦੇ ਚਾਹਵਾਨਾਂ ਲਈ ਆਈ ਜਰੂਰੀ ਖ਼ਬਰ,ਹੋ ਗਿਆ ਇਹ ਵੱਡਾ ਐਲਾਨ,ਦੇਖੋ ਪੂਰੀ ਖ਼ਬਰ

ਕੈਨੇਡਾ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਵਿਦੇਸ਼ੀਆਂ ਦੀ ਯਾਤਰਾ ‘ਤੇ ਲਾਈ ਪਾਬੰਦੀ ਦੀ ਮਿਆਦ 31 ਅਕਤੂਬਰ ਤਕ ਵਧਾ ਦਿੱਤੀ ਹੈ।ਜਨਤਕ ਸੁਰੱਖਿਆ ਮੰਤਰੀ ਬਿਲ ਬਲੇਅਰ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਟਵੀਟ ਕਰ ਕੇ ਕਿਹਾ ਕਿ ਅਸੀਂ ਅਮਰੀਕੀ ਨਾਗਰਿਕਾਂ ਨੂੰ ਛੱਡ ਕੇ ਵਿਦੇਸ਼ੀ ਨਾਗਰਿਕਾਂ ਦੀ ਕੈਨੇਡਾ ਵਿਚ ਆਉਣ ‘ਤੇ ਲਗਾਈ …

Read More »

ਗੈਸ ਸਿਲੰਡਰ ਖਰੀਦਣ ਵਾਲਿਆਂ ਲਈ ਤਾਜ਼ਾ ਵੱਡੀ ਖ਼ਬਰ: ਏਨਾਂ ਮਹਿੰਗਾ ਹੋ ਸਕਦਾ ਹੈ ਸਿਲੰਡਰ,ਦੇਖੋ ਪੂਰੀ ਖ਼ਬਰ

ਸਰਕਾਰ ਨੂੰ ਇਸ ਗੱਲ ਦਾ ਅਹਿਸਾਸ ਹੋ ਗਿਆ ਹੈ ਕਿ ਜੇਕਰ ਦੇਸ਼ ਦੀ ਇਕਾਨਮੀ ‘ਚ ਗੈਸ ਦੀ ਖਪਤ ਦੀ ਹਿੱਸੇਦਾਰੀ ਮੌਜੂਦਾ 7 ਫ਼ੀਸਦੀ ਤੋਂ ਸਾਲ 2030 ਤਕ ਵਧਾ ਕੇ 15 ਫ਼ੀਸਦੀ ਕਰਨੀ ਹੈ ਤਾਂ ਘਰੇਲੂ ਗੈਸ ਦੀ ਕੀਮਤ ਤੈਅ ਕਰਨ ਦੇ ਮੌਜੂਦਾ ਤਰੀਕੇ ਨੂੰ ਬਦਲਣਾ ਹੋਵੇਗਾ।ਅਜਿਹੇ ‘ਚ ਬਹੁਤ ਸੰਭਵ ਹੈ …

Read More »

ਹੁਣੇ ਹੁਣੇ 31 ਕਿਸਾਨ ਜੱਥੇਬੰਦੀਆਂ ਨੇ ਅੱਜ ਤੋਂ ਕਰ ਦਿੱਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਪੰਜਾਬ ਦੀਆਂ 31 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ 3 ਖੇਤੀ-ਕਾਨੂੰਨਾਂ ਅਤੇ ਬਿਜਲੀ ਸੋਧ ਐਕਟ ਖ਼ਿਲਾਫ਼ ਅੱਜ ਤੋਂ ਅਣਮਿੱਥੇ ਸਮੇਂ ਤੱਕ ਰੇਲ-ਰੋਕੋ ਅੰਦਲੋਨ ਸ਼ੁਰੂ ਕੀਤਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਪੰਜਾਬ ਭਰ ‘ਚ ਰੇਲਵੇ-ਲਾਇਨਾਂ ‘ਤੇ ਲੱਗਣ ਵਾਲ਼ੇ ਧਰਨਿਆਂ ਦੀਆਂ …

Read More »

ਹੁਣੇ ਹੁਣੇ ਅਨਲੌਕ 5.0 ਦੀ ਮਿਲੀ ਮਨਜੂਰੀ,ਇਹ ਚੀਜ਼ਾਂ ਖੋਲਣ ਦੀ ਮਿਲੀ ਮਨਜ਼ੂਰੀ,ਹੋਜੋ ਤਿਆਰ-ਦੇਖੋ ਪੂਰੀ ਖ਼ਬਰ

ਅਨਲਾਕ 5 ਲਈ ਕੇਂਦਰੀ ਗ੍ਰਹਿ ਮੰਤਰਾਲਾ ਨੇ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤਾ ਹੈ। 15 ਅਕਤੂਬਰ ਤੋਂ ਦੇਸ਼ ‘ਚ ਸਿਨੇਮਾ ਹਾਲ, ਥੀਏਟਰ, ਮਲਟੀਪਲੈਕਸ 50 ਫ਼ੀਸਦੀ ਸਮਰੱਥਾ ਨਾਲ ਖੁੱਲ੍ਹ ਜਾਣਗੇ। ਇਸ ਦੇ ਲਈ ਸੂਚਨਾ ਪ੍ਰਸਾਰਣ ਮੰਤਰਾਲਾ ਵਿਸਥਾਰ ਨਾਲ ਦਿਸ਼ਾ-ਨਿਰਦੇਸ਼ ਜਾਰੀ ਕਰੇਗਾ। ਗ੍ਰਹਿ ਮੰਤਰਾਲਾ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਮੁਤਾਬਕ ਦੇਸ਼ ‘ਚ 15 ਅਕਤੂਬਰ ਤੋਂ ਸਿਨੇਮਾ …

Read More »

ਜਲਦ ਤੋਂ ਜਲਦ ਨਬੇੜ ਲਵੋ ਕੰਮ-ਕਾਜ਼ ਕਿਉਂਕਿ ਇਸ ਦਿਨ ਤੋਂ ਹੋਣ ਜਾ ਰਹੀਆਂ ਹਨ ਛੁੱਟੀਆਂ-ਦੇਖੋ ਪੂਰੀ ਖ਼ਬਰ

ਦੇਸ਼ ਵਿੱਚ ਅਕਤੂਬਰ ਤੋਂ ਤਿਉਹਾਰਾਂ ਦਾ ਮੌਸਮ ਸ਼ੁਰੂ ਹੋ ਰਿਹਾ ਹੈ। ਅਜਿਹੀ ਸਥਿਤੀ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਬੈਂਕ ਕਈ ਦਿਨਾਂ ਲਈ ਬੰਦ ਰਹਿਣਗੇ। ਰਿਜ਼ਰਵ ਬੈਂਕ ਆਫ ਇੰਡੀਆ ਨੇ ਛੁੱਟੀਆਂ ਦੀ ਲਿਸਟ ਜਾਰੀ ਕੀਤੀ ਹੈ। ਇਸ ਲਿਸਟ ਮੁਤਾਬਕ ਇਸ ਮਹੀਨੇ ਵੱਖ-ਵੱਖ ਹਿੱਸਿਆਂ ਵਿੱਚ ਹਫਤਾਵਾਰੀ ਛੁੱਟੀਆਂ ਸਮੇਤ, ਬੈਂਕ 10 ਦਿਨਾਂ …

Read More »