Breaking News

ਹੁਣੇ ਹੁਣੇ ਏਥੇ ਪਿਆਜ਼ਾ ਨਾਲ ਫੈਲੀ ਅਨੋਖੀ ਬਿਮਾਰੀ-600 ਤੋਂ ਜ਼ਿਆਦਾ ਲੋਕ ਹੋਏ ਬੀਮਾਰ-ਪਈਆਂ ਭਾਜੜਾਂ

ਕੋਰੋਨਾ ਦੇ ਨਾਲ ਹੁਣ ਵਿਆਜ਼ਾਂ ਨੇ ਲੋਕਾਂ ਦਾ ਜੀਉਣਾ ਔਖਾ ਕਰ ਦਿਤਾ ਹੈ। ਤਾਜਾ ਮਿਲੀ ਜਾਣਕਾਰੀ ਅਨੁਸਾਰ ਅਮਰੀਕਾ ਦੇ 37 ਸੂਬਿਆਂ ਵਿਚ ਪਿਆਜ਼ਾਂ ਕਾਰਨ ਸਾਲਮੋਨੇਲਾ ਬੈਕਟੀਰੀਆ ਦੇ ਪ੍ਰਕੋਪ ਨਾਲ 650 ਤੋਂ ਜ਼ਿਆਦਾ ਲੋਕ ਬੀਮਾਰ ਹੋ ਗਏ। ਅਮਰੀਕਾ ਦੇ ਰੋਗ ਕੰਟਰੋਲ ਅਤੇ ਰੋਕਥਾਮ ਕੇਂਦਰ (ਸੀ.ਡੀ.ਸੀ.) ਨੇ ਕਿਹਾ ਕਿ ਫਿਲਹਾਲ ਕਰੀਬ 129 …

Read More »

ਸੁਪਰੀਮ ਕੋਰਟ ਦੇ ਫੈਸਲੇ ਤੋਂ ਪਹਿਲਾਂ ਕਿਸਾਨਾਂ ਨੇ ਖੇਡਿਆ ਦਾਅ, ਹੁਣ ਸਰਕਾਰ ਕਸੂਤੀ ਫਸੀ

ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ਉੱਪਰ ਕਿਸਾਨਾਂ ਦੇ ਧਰਨਿਆਂ ਕਰਕੇ ਜਾਮ ਸੜਕਾਂ ਖੁੱਲ੍ਹਵਾਉਣ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਪਹਿਲਾਂ ਕਿਸਾਨਾਂ ਨੇ ਨਵਾਂ ਦਾਅ ਖੇਡਿਆ ਹੈ। ਇਸ ਨਾਲ ਹੁਣ ਸਰਕਾਰ ਕਸੂਤੀ ਘਿਰ ਗਈ ਹੈ। ਕਿਸਾਨਾਂ ਦੇ ਇਸ ਦਾਅ ਨਾਲ ਸਰਕਾਰ ਨੂੰ ਅਦਾਲਤ ਵਿੱਚ ਜਵਾਬ ਦੇਣਾ ਔਖਾ ਹੋ ਜਾਵੇਗਾ। ਦਰਅਸਲ …

Read More »

ਹੁਣੇ ਹੁਣੇ ਨਵਜੋਤ ਸਿੱਧੂ ਬਾਰੇ ਹੁਣ ਆਈ ਇਹ ਵੱਡੀ ਮਾੜੀ ਖ਼ਬਰ-ਹਰ ਪਾਸੇ ਹੋਈ ਚਰਚਾ

ਕੈਪਟਨ ਅਮਰਿੰਦਰ ਸਿੰਘ ਦੀ ਮਹਿਲਾ ਦੋਸਤ ਤੇ ਪਾਕਿਸਤਾਨੀ ਪੱਤਰਕਾਰ ਅਰੂਸਾ ਆਲਮ ਨੂੰ ਲੈ ਕੇ ਪੰਜਾਬ ਦੀ ਰਾਜਨੀਤੀ ਵਿਚ ਚੱਲ ਰਹੇ ਵਿਵਾਦ ਵਿਚ ਹੁਣ ਨਵਜੋਤ ਸਿੰਘ ਸਿੱਧੂ ਵੀ ਨਿਸ਼ਾਨੇ ’ਤੇ ਆ ਗਏ ਹਨ। ਇਸ ਪੂਰੇ ਮਾਮਲੇ ਵਿਚ ਇਸ ਵਿਵਾਦ ਵਿਚ ਭਾਜਪਾ ਵੀ ਕੂਦ ਗਈ ਹੈ। ਭਾਜਪਾ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ …

Read More »

ਪੰਜਾਬ ਸਰਕਾਰ ਇਹਨਾਂ ਲੋਕਾਂ ਨੂੰ ਵੰਡ ਰਹੀ ਹੈ ਕਰੋੜਾਂ ਰੁਪਏ ਦੀ ਰਾਸ਼ੀ-ਲੋਕਾਂ ਚ’ ਛਾਈ ਖੁਸ਼ੀ

ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਸ੍ਰੀ ਸੁਰਿੰਦਰ ਡਾਵਰ ਵੱਲੋਂ ਅੱਜ ਉਨ੍ਹਾਂ 100 ਲਾਭਪਾਤਰੀਆਂ ਨੂੰ 25 ਲੱਖ ਰੁਪਏ ਦੇ ਚੈਕ ਸੌਂਪੇ ਗਏ ਜਿਨ੍ਹਾਂ ਦੇ ਘਰ ਦੀਆਂ ਛੱਤਾਂ ਲੱਕੜ ਦੇ ਬਾਲਿਆਂ ਵਾਲੀਆਂ ਹਨ। ਵਾਰਡ ਨੰਬਰ-59 ਵਿੱਚ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਧਾਇਕ ਸ੍ਰੀ ਸੁਰਿੰਦਰ ਡਾਵਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ …

Read More »

ਲਗਾਤਾਰ 5ਵੇਂ ਦਿਨ ਏਨੇ ਵਧੇ ਪੈਟਰੋਲ ਤੇ ਡੀਜ਼ਲ ਦੇ ਰੇਟ-ਲੋਕਾਂ ਦੀਆਂ ਨਿਕਲਣਗੀਆਂ ਚੀਕਾਂ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। 24 ਅਕਤੂਬਰ ਯਾਨੀ ਐਤਵਾਰ ਨੂੰ ਲਗਾਤਾਰ ਪੰਜਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਜਾਰੀ ਰਿਹਾ। ਐਤਵਾਰ ਨੂੰ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 35 ਪੈਸੇ ਦਾ ਵਾਧਾ ਕੀਤਾ ਗਿਆ ਸੀ। ਇਸ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ …

Read More »

ਗਾਂ/ਮੱਝ ਨੂੰ ਹੀਟ ਵਿਚ ਤੁਰੰਤ ਲਿਆਓ-ਦੇਖੋ ਪੂਰਾ ਦੇਸੀ ਨੁਸਖਾ ਤੇ ਸ਼ੇਅਰ ਕਰੋ

ਵੀਡੀਓ ਥੱਲੇ ਜਾ ਕੇ ਦੇਖੋ ਜੀ ਦੋਸਤੋਂ ਏਸ ਪੇਜ਼ ਤੇ ਤੁਹਾਡਾ ਹਾਰਦਿਕ ਸਵਾਗਤ ਹੈ | ਏਸ ਪੇਜ਼ ਤੇ ਅਸੀਂ ਰੋਜ਼ਾਨਾਂ ਜਿੰਦਗੀ ਵਿਚ ਕੰਮ ਆਉਣ ਵਾਲੀ ਲਾਹੇਵੰਦ ਜਾਣਕਾਰੀ ਤੁਹਾਡੇ ਲਈ ਲੈਕੇ ਆਉਂਦੇ ਹਾਂ ਤਾਂ ਕਿ ਪੰਜਾਬ ਦਾ ਕਿਸਾਨ ਜਰੂਰੀ ਜਾਣਕਾਰੀ ਅਤੇ ਤਕਨੀਕਾਂ ਦੇ ਗਿਆਨ ਨਾਲ ਖੁਸ਼ਹਾਲ ਹੋ ਸਕੇ | ਜੇ ਸਾਡਾ …

Read More »

ਦਿਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦੇਵੇਗੀ ਮੋਦੀ ਸਰਕਾਰ-ਲੱਗਣਗੀਆਂ ਮੌਜ਼ਾਂ

ਦੀਵਾਲੀ ਤੋਂ ਕਿਸਾਨਾਂ ਨੂੰ ਇੱਕ ਵੱਡੀ ਖ਼ਬਰ ਆ ਰਹੀ ਹੈ। ਮੋਦੀ ਸਰਕਾਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਰਕਮ ਦੁੱਗਣੀ ਕਰ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਕਿਸਾਨਾਂ ਨੂੰ ਸਾਲਾਨਾ 6000 ਦੀ ਬਜਾਏ 12000 ਰੁਪਏ ਮਿਲਣਗੇ। ਜੇ ਅਜਿਹਾ ਹੁੰਦਾ ਹੈ, ਤਾਂ ਤੁਹਾਡੀ 2000 ਰੁਪਏ ਦੀ ਕਿਸ਼ਤ (ਪੀਐਮ ਕਿਸਾਨ …

Read More »

ਮੁੱਖ ਮੰਤਰੀ ਚੰਨੀ ਪੇਸ਼ ਕਰਨਗੇ ਇਹ ਨਵੀਂ ਮਿਸਾਲ , 27 ਅਕਤੂਬਰ ਨੂੰ ਹੋਣ ਜਾ ਰਿਹਾ ਇਹ ਕੰਮ – ਤਾਜਾ ਵੱਡੀ ਖਬਰ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਦੁਆਰਾ ਬਹੁਤ ਸਾਰੇ ਕੰਮ ਨੇਪਰੇ ਚਾੜ੍ਹੇ ਜਾ ਰਹੇ ਹਨ। ਉਥੇ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੰਨੀ ਸਰਕਾਰ ਦੁਆਰਾ ਕਈ ਕਾਰਜ ਕੀਤੇ ਜਾ ਰਹੇ ਹਨ। ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਕਈ ਮਿਸਾਲਾਂ ਪੇਸ਼ ਕੀਤੀਆਂ ਹਨ, …

Read More »

ਹੁਣੇ ਹੁਣੇ ਇਹਨਾਂ ਦੇਸ਼ਾਂ ਨੇ ਖੋਲ੍ਹਤੇ ਭਾਰਤੀਆਂ ਲਈ ਦਰਵਾਜ਼ੇ-ਲੱਗਣਗੇ ਠਾਹ-ਠਾਹ ਕਰਕੇ ਵੀਜ਼ੇ

ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਬਾਵਜੂਦ ਸਿੰਗਾਪੁਰ ਨੇ ਸ਼ਨੀਵਾਰ ਐਲਾਨ ਕਰ ਦਿੱਤਾ ਕਿ ਹੁਣ ਦੱਖਣੀ ਏਸ਼ੀਆਈ ਦੇਸ਼ਾਂ ਦੇ ਯਾਤਰੀਆਂ ਲਈ ਉਸ ਦੇ ਦਰਵਾਜ਼ੇ ਖੁੱਲ੍ਹੇ ਹਨ। ਇਨ੍ਹਾਂ ਦੇਸ਼ਾਂ ’ਚ ਭਾਰਤ, ਨੇਪਾਲ, ਬੰਗਲਾਦੇਸ਼ ਤੇ ਪਾਕਿਸਤਾਨ ਸ਼ਾਮਿਲ ਹਨ। ਇਕ ਬਿਆਨ ’ਚ ਸਿਹਤ ਮੰਤਰਾਲਾ ਨੇ ਕਿਹਾ ਕਿ ਜੋ ਲੋਕ ਪਿਛਲੇ 14 ਦਿਨਾਂ ਤਕ …

Read More »

ਹੁਣੇ ਹੁਣੇ ਲਖਬੀਰ ਕਤਲ ਕੇਸ ਬਾਰੇ ਆਈ ਵੱਡੀ ਖ਼ਬਰ-ਅਚਾਨਕ ਪਿੰਡ ਪਹੁੰਚੀ ਪੁਲਿਸ ਤੇ ਫ਼ਿਰ….

ਬੀਤੇ ਦਿਨੀ ਪਿੰਡ ਚੀਮਾ ਖੁਰਦ ਦੇ ਲਖਬੀਰ ਸਿੰਘ ਨਾਮਕ ਵਿਅਕਤੀ ਨੂੰ ਸਿੰਘੂ ਬਾਰਡਰ ‘ਤੇ ਨਿਹੰਗ ਸਿੰਘਾਂ ਵਲੋਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਵਲੋਂ SIT ਦਾ ਗਠਨ ਕੀਤਾ ਗਿਆ ਸੀ ਜੋ ਅੱਜ ਤਰਨਤਾਰਨ ਪਹੁੰਚੀ। ਦੱਸ ਦਈਏ ਕਿ SIT ਵਲੋਂ ਲਖਬੀਰ ਸਿੰਘ ਦੇ …

Read More »