ਵੀਡੀਓ ਥੱਲੇ ਜਾ ਕੇ ਦੇਖੋ ਜੀ ਦੋਸਤੋਂ ਏਸ ਪੇਜ਼ ਤੇ ਤੁਹਾਡਾ ਹਾਰਦਿਕ ਸਵਾਗਤ ਹੈ | ਏਸ ਪੇਜ਼ ਤੇ ਅਸੀਂ ਰੋਜ਼ਾਨਾਂ ਜਿੰਦਗੀ ਵਿਚ ਕੰਮ ਆਉਣ ਵਾਲੀ ਲਾਹੇਵੰਦ ਜਾਣਕਾਰੀ ਤੁਹਾਡੇ ਲਈ ਲੈਕੇ ਆਉਂਦੇ ਹਾਂ ਤਾਂ ਕਿ ਪੰਜਾਬ ਦਾ ਕਿਸਾਨ ਜਰੂਰੀ ਜਾਣਕਾਰੀ ਅਤੇ ਤਕਨੀਕਾਂ ਦੇ ਗਿਆਨ ਨਾਲ ਖੁਸ਼ਹਾਲ ਹੋ ਸਕੇ | ਜੇ ਸਾਡਾ …
Read More »ਪੰਜਾਬੀ ਅਦਾਕਾਰ ਸਤੀਸ਼ ਕੌਲ ਦੀ ਮੌਤ ਤੋਂ ਬਾਅਦ ਕੈਪਟਨ ਵੱਲੋਂ ਆਈ ਵੱਡੀ ਖ਼ਬਰ,ਦੇਖੋ ਪੂਰੀ ਖ਼ਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਮਵਰ ਪੰਜਾਬੀ ਅਦਾਕਾਰ ਸਤੀਸ਼ ਕੌਲ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 76 ਸਾਲਾਂ ਦੇ ਸਨ ਜੋ ਅੱਜ ਬਾਅਦ ਦੁਪਹਿਰ ਲੁਧਿਆਣਾ ਵਿਖੇ ਇਕ ਪ੍ਰਾਈਵੇਟ ਹਸਪਤਾਲ ਵਿਚ ਚੱਲ ਵਸੇ। ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਸਤੀਸ਼ ਕੌਲ ਨੂੰ ਬਹੁ-ਪੱਖੀ ਅਦਾਕਾਰ …
Read More »ਕੈਪਟਨ ਤੇ ਆੜ੍ਹਤੀਆਂ ਦੀ ਇਸ ਗੱਲ ਤੇ ਹੋਈ ਸਹਿਮਤੀ ਪਿੱਛੋ ਆੜ੍ਹਤੀਆਂ ਨੇ ਹੜਤਾਲ ਕੀਤੀ ਖਤਮ,ਦੇਖੋ ਪੂਰੀ ਖ਼ਬਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਬਣੀ ਸਹਿਮਤੀ ਪਿੱਛੋਂ ਆੜ੍ਹਤੀਆਂ ਵਲੋਂ ਆਪਣੀ ਹੜਤਾਲ ਵਾਪਸ ਲੈ ਲਈ ਗਈ ਹੈ। ਆੜ੍ਹਤੀਆ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਹਰਬੰਸ ਰੋਸ਼ਾ ਨੇ ਕਿਹਾ ਕਿ ਆੜ੍ਹਤੀਆਂ ਦੀ ਮੀਟਿੰਗ ਵਿਚ ਹੜਤਾਲ ਸਮਾਪਤ ਕਰਨ ’ਤੇ ਸਹਿਮਤੀ ਬਣੀ ਹੈ ਜਿਸ ਕਾਰਨ ਉਹ ਕਿਸਾਨਾਂ ਦੇ ਖਾਤੇ ਵਿਚ ਸਿੱਧੇ ਪੈਸੇ ਆਉਣ ’ਤੇ …
Read More »ਜੇਕਰ ਤੁਸੀਂ ਵੀ ਆਪਣੀ ਜ਼ਿੰਦਗੀ ਤੋਂ ਖੁਸ਼ ਨਹੀਂ ਤਾਂ ਵੇਖੋ ਅਮਰੀਕਾ ਵਾਲੇ ਡਾਕਟਰ ਦੀ ਇਹ ਵੀਡੀਓ
ਵੀਡੀਓ ਥੱਲੇ ਜਾ ਕੇ ਦੇਖੋ ਜੀ ਸਾਡੀ ਵੈਬਸਾਇਟ ਤੇ ਆਉਣ ਤੇ ਆਪਜੀ ਦਾ ਹਾਰਦਿਕ ਸਵਾਗਤ ਕੀਤਾ ਜਾਂਦਾ ਹੈ| ਤੁਸੀਂ ਜਾਣਦੇ ਹੀ ਹੋ ਕਿ ਅਸੀਂ ਰੋਜ਼ਾਨਾਂ ਜਿੰਦਗੀ ਵਿਚ ਕੰਮ ਆਉਣ ਵਾਲੇ ਘਰੇਲੂ ਨੁਸਖੇ ਸ਼ੇਅਰ ਕਰਦੇ ਹਾਂ ਤਾਂ ਜੋ ਹਰ ਬਿਮਾਰੀ ਦਾ ਇਲਾਜ਼ ਘਰੇਲੂ ਨੁਸਖਿਆ ਨਾਲ ਕੀਤਾ ਜਾ ਸਕੇ | ਸਾਡਾ ਮਕਸਦ …
Read More »ਇਸ ਰੂਟ ਤੇ ਸਫ਼ਰ ਕਰਨ ਵਾਲਿਆਂ ਲਈ ਆਈ ਜ਼ਰੂਰੀ ਖ਼ਬਰ,ਬੰਦ ਹੋਈ ਬੱਸ ਸੇਵਾ,ਦੇਖੋ ਪੂਰੀ ਖ਼ਬਰ
ਪੰਜਾਬ ਵਿਚ ਕੋਰੋਨਾ ਦੇ ਯੂ. ਕੇ. ਸਟਰੇਨ ਦੇ ਖ਼ਤਰੇ ਨੂੰ ਵੇਖਦੇ ਹੋਏ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀ. ਟੀ. ਯੂ.) ਨੇ ਚੰਡੀਗੜ੍ਹ ਤੋਂ ਪਟਿਆਲਾ, ਅੰਮ੍ਰਿਤਸਰ, ਲੁਧਿਆਣਾ ਅਤੇ ਪਠਾਨਕੋਟ ਵਿਚਕਾਰ ਰਾਤ ਨੂੰ ਚੱਲਣ ਵਾਲੀਆਂ ਬੱਸਾਂ ਬੰਦ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ ਪੰਜਾਬ ਵਿਚ ਲਾਏ ਗਏ ਰਾਤ ਦੇ ਕਰਫਿਊ ਕਾਰਣ ਸੀ. ਟੀ. ਯੂ. …
Read More »ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਹੁਣ ਮੰਡੀਆਂ ਚ’ ਕਰਨਾ ਪਵੇਗਾ ਇਹ ਕੰਮ,ਦੇਖੋ ਪੂਰੀ ਖ਼ਬਰ
ਪੰਜਾਬ ’ਚ ਕਣਕ ਦੀ ਸਿੱਧੀ ਅਦਾਇਗੀ ਦੇ ਰੇੜਕੇ ਦਰਮਿਆਨ ਕਣਕ ਦੀ ਖਰੀਦ ਅੱਜ ਸ਼ਨਿੱਚਰਵਾਰ ਤੋਂ ਸ਼ੁਰੂ ਹੋ ਰਹੀ ਹੈ।ਪੰਜਾਬ ਸਰਕਾਰ ਨੇ 130 ਮੀਟਰਿਕ ਟਨ ਕਣਕ ਦੀ ਖਰੀਦ ਲਈ ਪ੍ਰਬੰਧ ਮੁਕੰਮਲ ਕਰ ਲਏ ਹਨ। ਬੇਸ਼ੱਕ ਪੰਜਾਬ ’ਚ ਹੁਣ ਜਿਣਸ ਦੀ ਸਿੱਧੀ ਅਦਾਇਗੀ ਲਈ ਰਾਹ ਪੱਧਰਾ ਹੋ ਗਿਆ ਹੈ, ਪਰ ਖਰੀਦ ਦੇ …
Read More »ਅੱਜ ਤੋਂ ਟ੍ਰੇਨ ਦਾ ਸਫ਼ਰ ਕਰਨ ਵਾਲਿਆਂ ਲਈ ਵੱਡੀ ਖੁਸ਼ਖ਼ਬਰੀ-ਦੇਖੋ ਪੂਰੀ ਖ਼ਬਰ
ਕੋਰੋਨਾ ਮਹਾਮਾਰੀ ਵਿਚਕਾਰ ਤਕਰੀਬਨ ਇਕ ਸਾਲ ਤੋਂ ਬੰਦ ਪਈ ਅੰਮ੍ਰਿਤਸਰ-ਦਿੱਲੀ ਸ਼ਤਾਬਦੀ ਐਕਸਪ੍ਰੈਸ (02013/14) ਸ਼ਨੀਵਾਰ ਤੋਂ ਪਟੜੀ ‘ਤੇ ਫਿਰ ਤੋਂ ਦੌੜਨਾ ਸ਼ੁਰੂ ਹੋ ਰਹੀ ਹੈ। ਰੇਲਗੱਡੀ ਨੰਬਰ 02013 ਨਵੀਂ ਦਿੱਲੀ ਤੋਂ ਸ਼ਾਮ 4.30 ਵਜੇ ਰਵਾਨਾ ਹੋਵੇਗੀ ਅਤੇ ਸ਼ਾਮ 8:16 ਵਜੇ ਲੁਧਿਆਣਾ ਵਿਚ ਤਿੰਨ ਮਿੰਟ ਰੁਕ ਕੇ ਰਾਤ 10.30 ਵਜੇ ਅੰਮ੍ਰਿਤਸਰ ਪਹੁੰਚੇਗੀ। ਉੱਤਰੀ …
Read More »ਗਰਮੀਆਂ ਵਿਚ ਪਸ਼ੂਆਂ ਦੀ ਇਸ ਬਿਮਾਰੀ ਦਾ ਕਰੋ ਬਿਲਕੁਲ ਫਰੀ ਇਲਾਜ਼-ਦੇਖੋ ਤੇ ਵੱਧ ਤੋਂ ਵੱਧ ਸ਼ੇਅਰ ਕਰੋ
ਵੀਡੀਓ ਥੱਲੇ ਜਾ ਕੇ ਦੇਖੋ ਜੀ ਦੋਸਤੋਂ ਏਸ ਪੇਜ਼ ਤੇ ਤੁਹਾਡਾ ਹਾਰਦਿਕ ਸਵਾਗਤ ਹੈ | ਏਸ ਪੇਜ਼ ਤੇ ਅਸੀਂ ਰੋਜ਼ਾਨਾਂ ਜਿੰਦਗੀ ਵਿਚ ਕੰਮ ਆਉਣ ਵਾਲੀ ਲਾਹੇਵੰਦ ਜਾਣਕਾਰੀ ਤੁਹਾਡੇ ਲਈ ਲੈਕੇ ਆਉਂਦੇ ਹਾਂ ਤਾਂ ਕਿ ਪੰਜਾਬ ਦਾ ਕਿਸਾਨ ਜਰੂਰੀ ਜਾਣਕਾਰੀ ਅਤੇ ਤਕਨੀਕਾਂ ਦੇ ਗਿਆਨ ਨਾਲ ਖੁਸ਼ਹਾਲ ਹੋ ਸਕੇ | ਜੇ ਸਾਡਾ …
Read More »ਸਕੂਲ ਬੰਦ ਨੂੰ ਲੈ ਕੇ ਬੱਚਿਆਂ ਤੇ ਮਾਪਿਆਂ ਨੇ ਰੋਸ ਚ’ ਕਰ ਦਿੱਤਾ ਇਹ ਵੱਡਾ ਕਾਰਨਾਮਾ,ਦੇਖੋ ਪੂਰੀ ਖ਼ਬਰ
ਦੇਸ਼ ਵਿਚ ਕੋਰੋਨਾ ਮਾਮਲਿਆਂ ਦੀ ਗਿਣਤੀ ਲਗਾਤਰ ਤੇਜ਼ ਹੁੰਦੀ ਜਾ ਰਹੀ ਹੈ। ਇਸ ਵਿਚਾਲੇ ਕੋਰੋਨਾ ਦੇ ਮਾਮਲੇ ਵਧਣ ਕਰਕੇ ਕੁਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਸਕੂਲ ਬੰਦ ਕਰਨ ਦਾ ਫੈਸਲਾ ਲਿਆ ਸੀ। ਸਕੂਲ ਬੰਦ ਨੂੰ ਲੈ ਕੇ ਬੱਚਿਆਂ, ਮਾਪਿਆ , ਅਧਿਆਪਕਾਂ, ਸਕੂਲ ਵੈਨ ਚਾਲਕਾਂ ਤੇ ਆਮ ਆਦਮੀ ਪਾਰਟੀ ਵੱਲੋਂ …
Read More »ਕੈਪਟਨ ਅਮਰਿੰਦਰ ਸਿੰਘ ਦਾ ਪੰਜਾਬ ਲਈ ਆਇਆ ਵੱਡਾ ਬਿਆਨ,ਵੱਜੀ ਖਤਰੇ ਦੀ ਘੰਟੀ,ਦੇਖੋ ਪੂਰੀ ਖ਼ਬਰ
ਇਕ ਪਾਸੇ ਜਿੱਥੇ ਪੰਜਾਬ ਵਿਚ ਕੋਰੋਨਾ ਮਹਾਮਾਰੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ, ਉਥੇ ਹੀ ਹੁਣ ਪੰਜਾਬ ਸਰਕਾਰ ਦੇ ਨਵੇਂ ਦਾਅਤੇ ਤੋਂ ਬਾਅਦ ਸੂਬੇ ਲਈ ਖ਼ਤਰੇ ਦੀ ਘੰਟੀ ਖੜਕ ਗਈ ਹੈ। ਦਰਅਸਲ ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਸੂਬੇ ਕੋਲ ਸਿਰਫ 5 ਦਿਨ ਦੀ ਕੋਰੋਨਾ ਵੈਕਸੀਨ ਬਚੀ ਹੈ। ਇਥੇ …
Read More »
Wosm News Punjab Latest News