Breaking News

ਜੱਸ ਬਾਜਵਾ ਨੇ ਸ਼ਰੇਆਮ ਠੋਕਿਆ ਸੰਨੀ ਦਿਓਲ ਤੇ ਰੱਜ ਕੇ ਪਾਈਆਂ ਲਾਹਨਤਾਂ-ਦੇਖੋ ਤਾਜ਼ਾ ਵੀਡੀਓ

ਖ਼ੇਤੀ ਕਾਨੂੰਨ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਕਿਸਾਨੀ ਪ੍ਰਦਰਸ਼ਨ ਲਗਾਤਾਰ ਚੱਲ ਰਿਹਾ ਹੈ। ਕਿਸਾਨ ਵੀਰ ਦਿੱਲੀ ਦੀਆਂ ਸਰਹੱਦਾਂ ‘ਤੇ ਮੀਂਹ ਤੇ ਠੰਡੀਆਂ ਰਾਤਾਂ ‘ਚ ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਲਈ ਬੈਠੇ ਹੋਏ ਹਨ। ਇਸ ਅੰਦੋਲਨ ‘ਚ ਕਿਸਾਨਾਂ ਨਾਲ ਆਮ ਲੋਕਾਂ ਦੇ ਨਾਲ-ਨਾਲ ਪੰਜਾਬੀ ਇੰਡਸਟਰੀ ਦੇ ਕਈ ਮਸ਼ਹੂਰ ਅਦਾਕਾਰ …

Read More »

ਹੁਣੇ ਹੁਣੇ ਸੰਨੀ ਦਿਓਲ ਬਾਰੇ ਆਈ ਇਹ ਵੱਡੀ ਖ਼ਬਰ-ਦੇਖੋ ਪੂਰੀ ਖ਼ਬਰ

ਕੇਂਦਰੀ ਗ੍ਰਹਿ ਮੰਤਰਾਲੇ ਨੇ ਭਾਰਤੀ ਜਨਤਾ ਪਾਰਟੀ ਦੇ ਸਾਂਸਦ ਤੇ ਬਾਲੀਵੁੱਡ ਐਕਟਰ ਸੰਨੀ ਦਿਓਲ ਦੀ ਸੁਰੱਖਿਆ ਵਧਾ ਦਿੱਤੀ ਹੈ। ਸੰਨੀ ਦਿਓਲ ਨੂੰ ‘Y’ ਸ਼੍ਰਣੀ ਦੀ ਸੁਰੱਖਿਆ ਦਿੱਤੀ ਗਈ ਹੈ। ਇਸ ਦਾ ਮਤਲਬ ਇਹ ਹੈ ਕਿ ਹੁਣ ਸੰਨੀ ਦਿਓਲ ਦੇ ਨਾਲ ਕੇਂਦਰੀ ਸੁਰੱਖਿਆ ਬਲਾਂ ਦੀ ਟੀਮ ਮੌਜੂਦ ਰਹੇਗੀ। ਗ੍ਰਹਿ ਮੰਤਰਾਲੇ ਦੇ …

Read More »

ਕਨੇਡਾ ਦੇ PM ਟਰੂਡੋ ਨੂੰ ਕਿਸਾਨਾਂ ਦੇ ਹੱਕ ਚ’ ਬੋਲਣਾ ਪਿਆਰ ਭਾਰੀ,ਆਖ਼ਰ ਅੱਕੇ ਭਾਰਤ ਨੇ ਚੁੱਕਿਆ ਇਹ ਵੱਡਾ ਕਦਮ,ਦੇਖੋ ਪੂਰੀ ਖ਼ਬਰ

ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੀਤੀ ਗਈ ਟਿੱਪਣੀ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਸਬੰਧ ਵਿਗੜਦੇ ਨਜ਼ਰ ਆ ਰਹੇ ਹਨ । ਪੂਰੇ ਮਾਮਲੇ ਤੋਂ ਜਾਣੂ ਲੋਕਾਂ ਨੇ ਦੱਸਿਆ ਹੈ ਕਿ ਭਾਰਤ ਨੇ ਦੋਹਾਂ ਦੇਸ਼ਾਂ ਦਰਮਿਆਨ ਚੋਟੀ ਦੇ ਕੂਟਨੀਤਕ ਪੱਧਰ …

Read More »

ਮੰਡੀ ‘ਚ ਜਿਹੜਾ ਵੀਰ ਦੇ ਰਿਹਾ ਸੀ ਮੁਕਤ ਸਬਜ਼ੀਆਂ ਦਾ ਹੋਕਾ, ਉਸ ਦਾ ਆਇਆ ਸੱਚ ਸਾਹਮਣੇ-ਦੇਖੋ ਤਾਜ਼ਾ ਖ਼ਬਰ

ਜਿਵੇਂ ਤੁਹਾਨੂੰ ਪਤਾ ਹੀ ਹੈ ਪਿਛਲੇ ਦਿਨੀਂ ਸੰਗਰੂਰ ਸਬਜ਼ੀ ਮੰਡੀ ਦੀ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਮੁਸਲਮਾਨ ਵੀਰ ਫਰੀ ਸਬਜ਼ੀਆਂ ਦੇਣ ਦਾ ਹੋਕਾ ਦੇ ਰਿਹਾ ਸੀ ਉਹ ਚਿੜੀ ਵੀ ਦਿੱਲੀ ਜਾ ਰਹੇ ਨੂੰ ਮੁਫ਼ਤ ਸਬਜ਼ੀਆਂ ਦੇ ਰਿਹਾ ਸੀ। ਵੀਡੀਓ ਵਿੱਚ ਉਹ ਕਹਿ ਰਿਹਾ ਸੀ …

Read More »

ਭਾਜਪਾ ਆਗੂ ਨੇ ਦੱਸਿਆ ਨਹੀਂ ਰੱਦ ਕੀਤੇ ਜਾਣਗੇ 3 ਖੇਤੀ ਕਾਨੂੰਨ ਕਿਉਂਕਿ…ਦੇਖੋ ਤਾਜ਼ਾ ਖ਼ਬਰ

ਪੰਜਾਬ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਆਖਿਆ ਹੈ ਕਿ 3 ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਣਗੇ, ਸਰਕਾਰ ਨੇ ਜਿੰਨੀਆਂ ਮੰਗਾਂ ਮੰਨਣੀਆਂ ਸਨ, ਉਹ ਮੰਨ ਲਈਆਂ ਹਨ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਨੇ ਕਿਸਾਨ ਨੇਤਾਵਾਂ ਨੂੰ ਕਿਹਾ ਸੀ ਕਿ 5 ਮੈਂਬਰੀ ਕਮੇਟੀ ਕਿਸਾਨ ਬਣਾਉਣ ਤੇ 5 ਮੈਂਬਰੀ ਸਰਕਾਰ ਬਣਾਵੇ। ਪਰ …

Read More »

ਮਾਤਮ ਚ’ ਬਦਲੀਆਂ ਖੁਸ਼ੀਆਂ,ਵਿਆਹ ਦੀ ਪਹਿਲੀ ਵਰ੍ਹੇਗੰਢ ਤੇ ਨੌਜਵਾਨ ਨੂੰ ਜ਼ਾਲਮਾਂ ਨੇ ਇਸ ਤਰਾਂ ਕੋਹ-ਕੋਹ ਕੇ ਦਿੱਤੀ ਮੌਤ-ਦੇਖੋ ਤਾਜ਼ਾ ਖ਼ਬਰ

ਕਪੂਰਥਲਾ ਦੇ ਸੁਲਤਾਨਪੁਰ ਲੋਧੀ ‘ਚ ਬੀਤੀ ਰਾਤ ਇਕ ਢਾਬੇ ‘ਤੇ ਖਾਣਾ ਖਾਣ ਦੌਰਾਨ ਹੋਏ ਮਾਮੂਲੀ ਵਿਵਾਦ ਦੇ ਬਾਅਦ ਇਕ ਨੌਜਵਾਨ ਦਾ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਅੱਜ ਵਿਆਹ ਦੀ ਪਹਿਲੀ ਵਰ੍ਹੇਗੰਢ ਸੀ ਅਤੇ ਘਰ ‘ਚ ਪਹਿਲੀ ਵਰ੍ਹੇਗੰਢ ਮਨਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਪਰ ਕੁੱਝ ਘੰਟੇ …

Read More »

ਆਖਰ ਕਿਸਾਨਾਂ ਨੂੰ ਮਨਾਉਣ ਲਈ ਮੋਦੀ ਸਰਕਾਰ ਨੇ ਲੱਭਿਆ ਇਹ ਨਵਾਂ ਰਾਹ-ਦੇਖੋ ਪੂਰੀ ਖ਼ਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖ਼ੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜੱਥੇ ਬੰਦੀਆਂ ਵੱਲੋਂ ਸੰਘਰਸ਼ ਲਗਾਤਾਰ ਕੀਤਾ ਜਾ ਰਿਹਾ ਹੈ। 26 ਨਵੰਬਰ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਮੋਰਚਾ ਲਾ ਕੇ ਬੈਠੇ ਹੋਏ ਹਨ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗਾਂ ਹੁਣ ਤੱਕ ਬੇਸਿੱਟਾ ਰਹੀਆਂ ਹਨ। 8 …

Read More »

ਦਿੱਲੀ ਚ’ ਅੰਦੋਲਨ ਵਿਚਕਾਰ ਸਿੱਖ ਕਿਸਾਨਾਂ ਨੂੰ ਮਿਲੇ ਮੋਦੀ,ਖੇਤੀ ਕਾਨੂੰਨਾਂ ਬਾਰੇ ਦਿੱਤਾ ਇਹ ਵੱਡਾ ਬਿਆਨ-ਦੇਖੋ ਤਸਵੀਰਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਵਿੱਚ ਕਈ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਮੰਗਲਵਾਰ ਨੂੰ ਕੱਛ ਵਿੱਚ ਵੱਖ ਵੱਖ ਭਾਈਚਾਰਿਆਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਖੇਤੀ ਕਾਨੂੰਨਾਂ (Farm laws) ਦੇ ਵਿਰੋਧ ਵਿੱਚ ਕਿਸਾਨ ਵਿਰੋਧ ਪ੍ਰਦਰਸ਼ਨ ਦੌਰਾਨ ਕੱਚ ਦੇ ਕਿਸਾਨ ਭਾਈਚਾਰੇ ਨਾਲ ਮੁਲਾਕਾਤ ਵੀ …

Read More »

ਦਿੱਲੀ ਮੋਰਚੇ ਤੋਂ ਵਾਪਸ ਪਰਤਦੇ ਕਿਸਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ,ਮੌਕੇ ਤੇ ਹੋਈ ਏਨੇ ਕਿਸਾਨਾਂ ਦੀ ਮੌਤ-ਦੇਖੋ ਤਾਜ਼ਾ ਖ਼ਬਰ

ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦਰਮਿਆਨ ਦੁਖ਼ਦ ਖ਼ਬਰ ਸਾਹਮਣੇ ਆਈ ਹੈ। ਦਿੱਲੀ ਮੋਰਚੇ ਤੋਂ ਵਾਪਸ ਪਰਤਦੇ ਹੋਏ ਇਕ ਦਰਦਨਾਕ ਹਾਦਸੇ ਦੌਰਾਨ 2 ਕਿਸਾਨਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਕਿਸਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਹਾਦਸੇ ਦਾ ਸ਼ਿਕਾਰ …

Read More »

ਹੁਣੇ ਹੁਣੇ ਕਿਸਾਨ ਅੰਦੋਲਨ ਚੋਂ ਆਈ ਅੱਤ ਮਾੜੀ ਖ਼ਬਰ-ਕਿਸਾਨਾਂ ਚ’ ਛਾਈ ਸੋਗ ਦੀ ਲਹਿਰ-ਦੇਖੋ ਤਾਜ਼ਾ ਖ਼ਬਰ

ਦਿੱਲੀ ਮੋਰਚੇ ਵਿੱਚ ਇੱਕ ਹੋਰ ਕਿਸਾਨ ਨੇ ਦਮ ਤੋੜਿਆ ਹੈ। ਦਿਲ ਦਾ ਦੌਰਾ ਪੈਣ ਨਾਲ 72 ਸਾਲ ਦੇ ਗੁਰਮੀਤ ਸਿੰਘ ਦੀ ਮੌਤ ਹੋ ਗਈ ਹੈ। ਇਹ ਕਈ ਦਿਨਾਂ ਤੋਂ ਅੰਦੋਲਨ ਵਿੱਚ ਸ਼ਾਮਿਲ ਸੀ। ਅੱਜ ਸਵੇਰੇ ਹੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪੁਲਿਸ ਨੇ ਜੀਐਸ ਹਸਪਤਾਲ ਪਹੁੰਚਾਇਆ ਗਿਆ। …

Read More »