Breaking News

ਦਿੱਲੀ ਕੂਚ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਨੂੰ ਬਾਰੇ ਅਮਿਤ ਸ਼ਾਹ ਨੇ ਕਰ ਦਿੱਤਾ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਨਵੇਂ ਖੇਤੀਬਾੜੀ ਕਾਨੂੰਨ 2020 ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਦਿੱਲੀ ਵਿੱਚ ਦਾਖਲ ਹੋਣ ਦੀ ਆਗਿਆ ਦਿੱਤੀ ਗਈ ਹੈ। ਕਿਸਾਨਾਂ ਨੂੰ ਦਿੱਲੀ ਦੇ ਬੁੜਾਰੀ ਦੇ ਨਿਰੰਕਾਰੀ ਗਰਾਊਂਡ ਵਿਚ ਵਿਰੋਧ ਪ੍ਰਦਰਸ਼ਨ ਕਰਨ ਦੀ ਇਜ਼ਾਜ਼ਤ ਦਿੱਤੀ ਗਈ ਹੈ, ਪਰ ਕਿਸਾਨਾਂ ਦਾ ਇਕ ਧੜਾ ਕਹਿ ਰਿਹਾ ਹੈ ਕਿ ਇਕ ਸਰਕਾਰੀ ਨੁਮਾਇੰਦਾ ਆ ਕੇ …

Read More »

ਹੁਣੇ ਹੁਣੇ ਦਿੱਲੀ ਪਹੁੰਚੇ ਕਿਸਾਨਾਂ ਨੂੰ ਕੈਪਟਨ ਨੇ ਕੀਤੀ ਇਹ ਵੱਡੀ ਅਪੀਲ-ਦੇਖੋ ਪੂਰੀ ਖ਼ਬਰ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਪੀਲ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਨਿਰਧਾਰਤ ਥਾਂ ਤੇ ਧਰਨਾ ਸ਼ਿਫਟ ਕਰਨ ਦੀ ਅਪੀਲ ਕੀਤੀ ਹੈ। ਓਧਰ ਕਿਸਾਨ ਜਥੇਬੰਦੀਆਂ ਦੀ ਪਹਿਲੀ ਮੀਟਿੰਗ ਸਵੇਰੇ 11 ਵਜੇ ਤੇ ਦੂਜੀ ਦੁਪਹਿਰ ਦੇ ਵਜੇ ਹੋਣੀ ਤੈਅਹੋਈ ਹੈ। ਇਸ …

Read More »

ਹੁਣੇ ਹੁਣੇ ਗੈਸ ਸਿਲੰਡਰ ਦੀ ਸਬਸਿਡੀ ਬਾਰੇ ਆਈ ਤਾਜ਼ਾ ਵੱਡੀ ਖ਼ਬਰ-ਗਾਹਕ ਧਿਆਨ ਦੇਣ,ਦੇਖੋ ਪੂਰੀ ਖ਼ਬਰ

ਪੈਟਰੋਲੀਅਮ ਮੰਤਰੀ ਧਰਮੇਂਦਰ ਪ੍ਰਧਾਨ ਨੇ ਸ਼ੱੁਕਰਵਾਰ ਨੂੰ ਕਿਹਾ ਕਿ ਦੇਸ਼ ਦੇ ਦੂਜੇ ਸਭ ਤੋਂ ਵੱਡੇ ਖੁਦਰਾ ਪੈਟਰੋਲੀਅਮ ਬਾਲਣ ਵਿਕਰੇਤਾ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਦੇ ਨਿੱਜੀਕਰਨ ਤੋਂ ਬਾਅਦ ਵੀ ਉਸ ਦੇ ਉਪਭੋਗਤਾਵਾਂ ਨੂੰ ਰਸੋਈ ਗੈਸ ਸਬਸਿਡੀ ਮਿਲਦੀ ਰਹੇਗੀ। ਪ੍ਰਧਾਨ ਨੇ ਕਿਹਾ,‘ਐਲਪੀਜੀ ’ਤੇ ਸਬਸਿਡੀ ਸਿੱਧੇ ਉਪਭੋਗਤਾਵਾਂ ਨੂੰ ਦਿੱਤੀ ਜਾਂਦੀ ਹੈ ਅਤੇ ਕਿਸੇ …

Read More »

ਕਿਸਾਨਾਂ ਲਈ ਆਈ ਚੰਗੀ ਖ਼ਬਰ-ਕੇਂਦਰ ਸਰਕਾਰ ਕਰਨ ਲੱਗੀ ਇਹ ਕੰਮ-ਦੇਖੋ ਪੂਰੀ ਖ਼ਬਰ

ਸਮੇਂ ਦੇ ਨਾਲ ਬਦਲਦੀਆਂ ਹੋਈਆਂ ਤਕਨੀਕਾਂ ਨੂੰ ਅਜ਼ਮਾ ਕੇ ਜੀਵਨ ਦੇ ਵੱਖ-ਵੱਖ ਖੇਤਰਾਂ ਵਿੱਚ ਤਰੱਕੀ ਕੀਤੀ ਜਾ ਰਹੀ ਹੈ। ਤਕਨੀਕ ਨੂੰ ਸਹੀ ਇਸਤੇਮਾਲ ਵਿੱਚ ਲਿਆ ਕੇ ਬਹੁਤ ਸਾਰੇ ਕੰਮਾਂ ਦੀ ਦੇਖ-ਰੇਖ ਅਤੇ ਰੋਕਥਾਮ ਦਾ ਕੰਮ ਕੀਤਾ ਜਾ ਰਿਹਾ ਹੈ। ਬਹੁਤ ਸਾਰੇ ਦੇਸ਼ਾਂ ਨੇ ਵੱਖ ਵੱਖ ਵਿਭਾਗਾਂ ਦੇ ਵਿੱਚ ਕਈ ਤਰ੍ਹਾਂ …

Read More »

ਕਿਸਾਨਾਂ ਨੂੰ ਪਾਣੀ ਦੀਆਂ ਬੌਛਾੜਾਂ ਤੋਂ ਬਚਾਉਣ ਵਾਲੇ ਨੌਜਵਾਨ ਬਾਰੇ ਆਈ ਵੱਡੀ ਮਾੜੀ ਖ਼ਬਰ-ਦੇਖੋ ਪੂਰੀ ਖ਼ਬਰ

ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਕਿਸਾਨਾਂ ਨੇ ਦਿੱਲੀ ਕੂਚ ਕੀਤਾ ਸੀ। ਉਸ ਸਮੇਂ ਉਨ੍ਹਾਂ ਨੂੰ ਰੋਕਣ ਲਈ ਹਰਿਆਣਾ ਅਤੇ ਦਿੱਲੀ ਪੁਲਿਸ ਵੱਲੋਂ ਕਾਫੀ ਸਖਤ ਰੋਕਾ ਲਗਾਈਆਂ ਗਈਆਂ ਸਨ। ਜਿਸ ਨਾਲ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ। ਇਸ ਲਈ ਹਰਿਆਣਾ ਅਤੇ ਦਿੱਲੀ ਪੁਲਿਸ ਵੱਲੋ ਪਾਣੀ ਦੀ …

Read More »

ਹੁਣੇ ਹੁਣੇ ਖੇਤੀਬਾੜੀ ਮੰਤਰੀ ਨੇ ਕੀਤਾ ਵੱਡਾ ਦਾਅਵਾ-ਇਸ ਦਿਨ ਖੇਤੀ ਕਾਨੂੰਨਾਂ ਦੇ ਮਸਲੇ ਦਾ ਹੋ ਜਾਵੇਗਾ ਹੱਲ,ਦੇਖੋ ਪੂਰੀ ਖ਼ਬਰ

ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਦਾ ਰੋਹ ਵੇਖ ਕੇਂਦਰ ਸਰਕਾਰ ਨਰਮ ਪੈਂਦੀ ਜਾਪ ਰਹੀ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦਾ ਇਸ ਬਾਰੇ ਬਿਆਨ ਆਇਆ ਹੈ। ਉਨ੍ਹਾਂ ਕਿਹਾ ਹੈ ਕਿ 3 ਦਸੰਬਰ ਨੂੰ ਕਿਸਾਨਾਂ ਆਗੂਆਂ ਨਾਲ ਮੀਟਿੰਗ ਤੈਅ ਕੀਤੀ ਗਈ ਹੈ ਤੇ ਉਸ ਦਿਨ ਇਸ ਮਸਲੇ ਦਾ ਗੱਲ ਕਰ ਲਿਆ …

Read More »

ਕਿਸਾਨਾਂ ਦੇ ਹੱਕ ਚ’ ਨਿੱਤਰੇ ਹਰਭਜਨ ਸਿੰਘ ਭਜੀ ਨੇ ਸ਼ਰੇਆਮ ਕਹਿ ਦਿੱਤੀ ਇਹ ਵੱਡੀ ਗੱਲ-ਦੇਖੋ ਪੂਰੀ ਖ਼ਬਰ

ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਸੜਕ ‘ਤੇ ਉਤਰੇ ਕਿਸਾਨਾਂ ਨੂੰ ਟੀਮ ਇੰਡੀਆ ਦੇ ਸਾਬਕਾ ਗੇਂਦਬਾਜ਼ ਹਰਭਜਨ ਸਿੰਘ ਦਾ ਸਾਥ ਮਿਲਿਆ ਹੈ। ਉਨ੍ਹਾਂ ਨੇ ਕਿਸਾਨਾਂ ਦੀ ਗੱਲ ਸੁਣਨ ਦੀ ਅਪੀਲ ਕੀਤੀ ਹੈ। ਹਰਭਜਨ ਸਿੰਘ ਨੇ ਟਵੀਟ ਕਰਦੇ ਹੋਏ ਲਿਖਿਆ, ‘ਕਿਸਾਨ ਸਾਡਾ ਅਨਦਾਤਾ ਹੈ। ਸਾਨੂੰ ਅਨਦਾਤਾ ਨੂੰ ਥੋੜ੍ਹਾ ਸਮਾਂ ਦੇਣਾ ਚਾਹੀਦਾ ਹੈ। ਉਨ੍ਹਾਂ ਅੱਗੇ …

Read More »

ਦਿੱਲੀ ਪਹੁੰਚੇ ਕਿਸਾਨਾਂ ਨੇ ਕੇਂਦਰ ਦੀ ਇਸ ਗੱਲ ਤੋਂ ਕੀਤੀ ਕੋਰੀ ਨਾਂਹ-ਦੇਖੋ ਪੂਰੀ ਖ਼ਬਰ

ਜਾਬ ਤੋਂ ਦਿੱਲੀ ਕੂਚ ਕਰ ਰਹੇ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਬੁਰਾੜੀ ਸਥਿਤ ਨਿਰੰਕਾਰੀ ਗਰਾਊਂਡ ਵਿੱਚ ਰੈਲੀ ਕਰਨ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ। BKU ਉਗਰਾਹਾ ਨੇ ਵੱਡਾ ਐਲਾਨ ਕਰਦਿਆਂ ਆਖਿਆ ਹੈ ਕਿ ਉਹ ਦਿੱਲੀ ਦੇ ਜੰਤਰ ਮੰਤਰ ‘ਤੇ ਧਰਨਾ ਲਾਉਣਗੇ। ਬੁਰਾੜੀ ਮੈਦਾਨ ਵਿਚ ਧਰਨਾ ਲਾਉਣ ਤੋਂ ਕੀਤਾ ਇਨਕਾਰ ਕਰਦਿਆਂ ਕਿਸਾਨਾਂ ਨੇ …

Read More »

ਹੁਣੇ ਹੁਣੇ ਦਿੱਲੀ ਬੋਰਡ ਨੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਦਿੱਤੀ ਇਹ ਵੱਡੀ ਸਹੂਲਤ-ਦੇਖੋ ਪੂਰੀ ਖ਼ਬਰ

ਦੇਸ਼ ਭਰ ਵਿੱਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕੁਝ ਕਿਸਾਨ ਦਿੱਲੀ ਦੇ ਬੁਰਾੜੀ ਨਿਰੰਕਾਰੀ ਮੈਦਾਨ ਵਿੱਚ ਪਹੁੰਚੇ। ਹਾਲਾਂਕਿ ਇੱਥੇ ਬਹੁਤ ਘੱਟ ਕਿਸਾਨ ਮੌਜੂਦ ਹਨ। ਦਿੱਲੀ ਜਲ ਬੋਰਡ ਕਿਸਾਨਾਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਦੇ ਰਿਹਾ ਹੈ। ਦਿੱਲੀ ਜਲ ਬੋਰਡ ਦੇ ਉਪ ਚੇਅਰਮੈਨ ਰਾਘਵ ਚੱਢਾ ਨੇ ਬੁਰਾੜੀ ਜਾ ਕੇ …

Read More »

ਕੇਜਰੀਵਾਲ ਨੇ ਜਿੱਤਿਆ ਪੰਜਾਬੀਆਂ ਦਾ ਦਿਲ-ਖੁੱਦ ਕਰ ਰਹੇ ਕਿਸਾਨਾਂ ਲਈ ਇਹ ਵੱਡਾ ਕੰਮ,ਦੇਖੋ ਪੂਰੀ ਖ਼ਬਰ

ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ‘ਦਿੱਲੀ ਚੱਲੋ’ ਪ੍ਰੋਗਰਾਮ ਦਾ ਸੱਦਾ ਦਿੱਤਾ ਗਿਆ ਸੀ। ਜਿਸ ਤਹਿਤ ਪੰਜਾਬ ਚੋਂ ਵੱਡੀ ਗਿਣਤੀ ਕਿਸਾਨ ਰਾਹ ‘ਚ ਆਈਆਂ ਔਕੜਾ ਨੂੰ ਝੱਲਦਿਆਂ ਰਾਜਧਾਨੀ ‘ਚ ਡੇਰਾ ਜਮਾ ਚੁੱਕੇ ਹਨ। ਇਸ ਦਰਮਿਆਨ ਜਿੱਥੇ ਹਰਿਆਣਾ ਸਰਕਾਰ ਕਿਸਾਨਾਂ ਦਾ ਰਾਹ ਰੋਕ ਕੇ ਰੱਜ ਕੇ ਨਿਖੇਧੀ …

Read More »