Breaking News

ਕੇਂਦਰ ਸਰਕਾਰ ਵੱਲੋਂ ਹਰੀ ਝੰਡੀ ਤੋਂ ਬਾਅਦ ਖੁੱਲਣ ਲੱਗੇ ਸਕੂਲ-ਹੋਜੋ ਤਿਆਰ ਤੇ ਜਾਣੋ ਦਿਸ਼ਾ-ਨਿਰਦੇਸ਼,ਦੇਖੋ ਪੂਰੀ ਖ਼ਬਰ

ਕੋਰੋਨਾ ਵਾਇਰਸ ਦੇ ਚਲਦੇ ਮਾਰਚ ਤੋਂ ਸਕੂਲ ਕਾਲਜ ਬੰਦ ਹਨ। ਇਸ ਦੇ ਤਹਿਤ ਹੁਣ ਸਰਕਾਰ ਵੱਲੋਂ 15 ਅਕਤੂਬਰ ਤੋਂ ਬਾਅਦ ਸਕੂਲਾਂ ਨੂੰ ਖੋਲ੍ਹਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਇਥੇ ਦਸ ਦੇਈਏ ਕਿ ਕੁਝ ਦਿਨ ਪਹਿਲਾ 21 ਸਤੰਬਰ ਤੋਂ ਜਿਥੇ ਕੁਝ ਰਾਜਾਂ ‘ਚ ਕਲਾਸ ਨੌਂਵੀ ਤੋਂ 12ਵੀਂ ਤਕ ਦੇ …

Read More »

ਗਾਇਕ ਜੱਸ ਬਾਜਵਾ ਵੱਲੋਂ ਖਰੀਆਂ ਸਣਾਉਣ ਤੋਂ ਬਾਅਦ ਕਿਸਾਨਾਂ ਦੇ ਹੱਕ ਚ’ ਆਇਆ ਗੁਰੂ ਰੰਧਾਵਾ,ਕਹਿ ਦਿੱਤੀ ਇਹ ਗੱਲ

ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਅਤੇ ਕਲਾਕਾਰਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਬੀਤੇ ਦਿਨੀਂ ਬਟਾਲਾ ‘ਚ ਰਣਜੀਤ ਬਾਵਾ ਅਤੇ ਹੋਰਨਾਂ ਗਾਇਕਾਂ ਦੀ ਅਗਵਾਈ ‘ਚ ਵੱਡਾ ਇੱਕਠ ਕੀਤਾ ਗਿਆ ਹੈ। ਇਸ ਇੱਕਠ ‘ਚ ਪੰਜਾਬ ਦੇ ਪ੍ਰਸਿੱਧ ਗਾਇਕ ਜੱਸ ਬਾਜਵਾ ਨੇ ਵੀ ਸ਼ਿਰਕਤ ਕੀਤੀ। ਇਸ ਦੌਰਾਨ ਜੱਸ ਬਾਜਵਾ ਨੇ ਗੁਰੂ ਰੰਧਾਵਾ …

Read More »

ਰੇਲਵੇ ਦਾ ਸਫ਼ਰ ਕਰਨ ਵਾਲਿਆਂ ਲਈ ਵੱਡੀ ਖੁਸ਼ਖ਼ਬਰੀ: ਹੁਣ ਸਟੇਸ਼ਨਾਂ ਤੇ ਮੁਫ਼ਤ ਵਿਚ ਮਿਲੇਗੀ ਇਹ ਚੀਜ਼-ਦੇਖੋ ਪੂਰੀ ਖ਼ਬਰ

ਤਿਉਹਾਰਾਂ ਦੇ ਮੱਦੇਨਜ਼ਰ ਭਾਰਤੀ ਰੇਲਵੇ ਨੇ ਯਾਤਰੀਆਂ ਦੀ ਸਹੂਲਤ ਲਈ ਇਕ ਤੋਹਫਾ ਦਿੱਤਾ ਹੈ। ਰੇਲਵੇ ਵਿਭਾਗ ਨੇ ਸਟੇਸ਼ਨਾਂ ‘ਤੇ ਪੱਕਿਆ ਹੋਇਆ ਭੋਜਨ ਭਾਵ ਗਰਮਾਗਰਮ ਤਾਜ਼ਾ ਭੋਜਨ ਵੇਚਣ ਲਈ ਕੇਟਰਿੰਗ ਅਤੇ ਵਿਕਰੇਤਾ ਇਕਾਈਆਂ ਨੂੰ ਇਜਾਜ਼ਤ ਦਿੱਤੀ ਹੈ। ਕੋਰੋਨਾਵਾਇਰਸ ਮਹਾਮਾਰੀ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਰੇਲਵੇ ਨੇ ਸਟੇਸ਼ਨਾਂ ‘ਤੇ ਪੱਕੇ …

Read More »

ਖੇਤੀ ਬਿੱਲਾਂ ਦੇ ਵਿਰੁੱਧ ਡਟੇ ਕਿਸਾਨਾਂ ਨੇ ਫ਼ਿਰ ਕਰ ਦਿੱਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਪੰਜਾਬ ‘ਚ ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਵਿਰੋਧ 10ਵੇਂ ਦਿਨ ਵੀ ਲਗਾਤਾਰ ਜਾਰੀ ਹੈ। ਖੇਤੀਬਾੜੀ ਕਾਨੂੰਨ ਕਾਰਨ ਪੰਜਾਬ ਅਤੇ ਹਰਿਆਣਾ ਵਿੱਚ ਰੋਸ ਮੁਜ਼ਾਹਰੇ ਰੁਕਣ ਦਾ ਨਾਮ ਨਹੀਂ ਲੈ ਰਹੇ। ਇਸ ਦੌਰਾਨ ਵੱਖ ਵੱਖ ਜਥੇਬੰਦੀਆਂ ਅਤੇ ਕਲਾਕਾਰਾਂ ਵੱਲੋਂ ਕਿਸਾਨ ਦੇ ਹੱਕ ‘ਚ ਰੋਸ ਮੁਜਾਹਰੇ ਕੀਤੇ ਜਾ ਰਹੇ ਹਨ। ਇਸ ਦੌਰਾਨ …

Read More »

ਹੁਣੇ ਹੁਣੇ ਕੈਪਟਨ ਨੇ ਨਵਜੋਤ ਸਿੱਧੂ ਬਾਰੇ ਕਹਿ ਦਿੱਤੀ ਇਹ ਵੱਡੀ ਗੱਲ-ਦੇਖੋ ਪੂਰੀ ਖ਼ਬਰ

ਨਵਜੋਤ ਸਿੰਘ ਸਿੱਧੂ ਦੀ ਪੰਜਾਬ ਮੰਤਰੀ ਮੰਡਲ ਵਿਚ ਬਹਾਲੀ ਜਾਂ ਸੂਬਾ ਕਾਂਗਰਸ ਦਾ ਪ੍ਰਧਾਨ ਬਨਾਉਣ ਦੀਆਂ ਅਟਕਲਾਂ ਨੂੰ ਇਥ ਵਾਰ ਫਿਰ ਬਰੇਕਾਂ ਲੱਗ ਗਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਅੰਗਰੇਜ਼ੀ ਅਖ਼ਬਾਰ ਦੀ ਇੰਟਰਵਿਊ ਵਿਚ ਸਪਸ਼ਟ ਕਰ ਦਿਤਾ ਹੈ ਕਿ ਜੇਕਰ ਨਵਜੋਤ ਸਿੰਘ ਸਿੱਧੂ ਮੰਤਰੀ ਮੰਡਲ …

Read More »

ਹਵਾਈ ਯਾਤਰਾ ਕਰਨ ਵਾਲਿਆਂ ਨੂੰ ਮਿਲਣ ਜਾ ਰਹੀ ਹੈ ਵੱਡੀ ਖੁਸ਼ਖਬਰੀ,ਲੱਗਣਗੀਆਂ ਮੌਜ਼ਾਂ-ਦੇਖੋ ਪੂਰੀ ਖ਼ਬਰ

ਸੈਕਟਰ-37 ਸਥਿਤ ਭਾਰਤੀ ਜਨਤਾ ਪਾਰਟੀ ਦਫਤਰ ‘ਚ ਪਾਰਟੀ ਨੇਤਾਵਾਂ ਨਾਲ ਖੇਤੀ ਕਾਨੂੰਨਾਂ ਬਾਰੇ ਸਰਕਾਰ ਦਾ ਪੱਖ ਸਾਂਝਾ ਕਰਨ ਆਏ ਨਾਗਰਿਕ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਚੰਡੀਗੜ੍ਹ ਇੰਟਰਨੈਸ਼ਨਲ ਹਵਾਈ ਅੱਡੇ ਤੋਂ ਫਲਾਈਟਾਂ ਦੀ ਕੁਨੈਕਟੀਵਿਟੀ ਵਧਾਉਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਹਰਦੀਪ ਸਿੰਘ ਪੁਰੀ ਨੇ ਦੱਸਿਆ ਕਿ ਉਨ੍ਹਾਂ ਦਾ …

Read More »

ਹੁਣੇ ਹੁਣੇ ਭਾਰਤ ਵੱਲੋਂ ਕਰਤਾਰਪੁਰ ਸਾਹਿਬ ਦਾ ਲੰਘਾ ਖੋਲਣ ਬਾਰੇ ਆਈ ਤਾਜ਼ਾ ਵੱਡੀ ਖ਼ਬਰ-ਦੇਖੋ ਪੂਰੀ ਖ਼ਬਰ

ਪਾਕਿਸਤਾਨ ਵੱਲੋਂ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਗੁਰਦੁਆਰਾ ਖੋਲ੍ਹੇ ਜਾਣ ਮਗਰੋਂ ਭਾਰਤ ਵੱਲੋਂ ਲਾਂਘਾ ਮੁੜ ਖੋਲ੍ਹਣ ਬਾਰੇ ਫੈਸਲਾ ਦੇਸ਼ ‘ਚ ਕੋਰੋਨਾ ਹਾਲਾਤ ‘ਤੇ ਪਾਬੰਦੀਆਂ ‘ਚ ਛੋਟ ਦੇ ਆਧਾਰ ‘ਤੇ ਲਿਆ ਜਾਵੇਗਾ। ਭਾਰਤੀ ਵਿਦੇਸ਼ ਵਿਭਾਗ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਕਿਹਾ ਕੋਵਿਡ 19 ਦੇ ਮੱਦੇਨਜ਼ਰ ਹੀ ਕਰਤਾਰਪੁਰ ਲਾਂਘਾ ਬੰਦ ਕੀਤਾ ਗਿਆ ਸੀ। …

Read More »

ਆਖ਼ਰ ਇਸ ਤਰੀਕ ਤੋਂ ਖੁੱਲਣ ਜਾ ਰਹੇ ਹਨ ਸਕੂਲ,ਜਾਰੀ ਹੋਏ ਦਿਸ਼ਾ-ਨਿਰਦੇਸ਼,ਦੇਖੋ ਪੂਰੀ ਖ਼ਬਰ

ਅਨਲੌਕ 5 ਤਹਿਤ ਕੇਂਦਰ ਸਰਕਾਰ ਵੱਲੋਂ 15 ਅਕਤੂਬਰ ਨੂੰ ਸਕੂਲ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਸ ਤੋਂ ਬਾਅਦ ਹੁਣ ਵੱਖ-ਵੱਖ ਗੇੜਾਂ ਤਹਿਤ ਸਕੂਲ ਖੋਲ੍ਹਣ ਦੀ ਤਿਆਰੀ ਸ਼ੁਰੂ ਹੋ ਗਈ ਹੈ। 21 ਸਤੰਬਰ ਤੋਂ ਸੂਬਿਆਂ ਨੂੰ ਨੌਵੀਂ ਤੋਂ 12ਵੀਂ ਜਮਾਤ ਤਕ ਦੇ ਸਕੂਲ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ …

Read More »

ਇਹਨਾਂ ਜੱਥੇਬੰਦੀਆਂ ਵੱਲੋਂ ਇਸ ਤਰੀਕ ਨੂੰ ਫ਼ਿਰ ਪੰਜਾਬ ਬੰਦ ਕਰਨ ਦਾ ਐਲਾਨ-ਦੇਖੋ ਪੂਰੀ ਖ਼ਬਰ

ਸਿੱਖ ਬੁੱਧੀਜੀਵੀਆਂ ਅਤੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਨੇ ਸੰਤ ਸਮਾਜ ਅਤੇ ਦਲਿਤ ਜਥੇਬੰਦੀਆਂ ਵੱਲੋਂ ਦਲਿਤ ਵਿਦਿਆਰਥੀਆਂ ਦੀ ਸਕਾਲਰਸ਼ਿਪ ਰਾਸ਼ੀ ਨੂੰ ਹੜੱਪ ਜਾਣ ਵਿਰੁੱਧ ਅਤੇ ਉਹਨਾਂ ਨੂੰ ਵਿਦਿਅਕ ਸੰਸਥਾਵਾਂ ‘ਚ ਦਾਖ਼ਲਾ ਨਾ ਦੇਣ ਵਿਰੁੱਧ 10 ਅਕੂਤਬਰ ਨੂੰ ਪੰਜਾਬ ਬੰਦ ਦੇ ਸੱਦੇ ਦੀ ਪੂਰਨ ਹਮਾਇਤ ਕੀਤੀ ਹੈ। ਉਹਨਾਂ ਨੇ ਪੰਜਾਬ ਸਰਕਾਰ …

Read More »

ਕਿਸਾਨਾਂ ਦੇ ਹੱਕ ਵਿਚ ਦਿਲਜੀਤ ਦੋਸਾਂਝ ਨੇ ਮਾਰਿਆ ਨਾਅਰਾ ਤੇ ਕਹਿ ਦਿੱਤੀ ਇਹ ਵੱਡੀ ਗੱਲ-ਦੇਖੋ ਪੂਰੀ ਖ਼ਬਰ

ਪੰਜਾਬ ਵਿਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਬਿਲਾਂ ਦਾ ਜਮ ਕੇ ਵਿਰੋਧ ਕੀਤਾ ਜਾ ਰਿਹਾ ਕਿਉਂਕਿ ਇਨ੍ਹਾਂ ਬਿਲਾਂ ਨਾਲ ਪੰਜਾਬ ਦੇ ਕਿਸਾਨ ਦੀ ਬਹੁਤ ਹੀ ਮਾੜੀ ਹੋ ਜਾਵੇਗੀ। ਇਹਨਾਂ ਕਾਲੇ ਬਿੱਲਾਂ ਦੇ ਖਿਲਾਫ ਲਗਾਤਾਰ ਕਿਸਾਨਾਂ, ਮਜਦੂਰਾ ਤੇ ਪੰਜਾਬੀ ਕਲਾਕਾਰਾਂ ਦੁਆਰਾ ਧਰਨੇ ਤੇ ਰੋਸ ਪ੍ਰਦਰਸ਼ਨ ਜਾਰੀ ਕੀਤਾ ਜਾ ਰਿਹਾ ਹੈ। …

Read More »