ਭਾਰਤ ਮੌਸਮ ਵਿਭਾਗ ਨੇ ਦਿੱਲੀ, ਨੋਈਡਾ, ਗ੍ਰੇਟਰ ਨੋਈਡਾ, ਗਾਜਿਆਬਾਦ, ਇੰਦਰਪੁਰਮ, ਛਪਰੋਲਾ, ਦਾਦਰੀ, ਬੁਲੰਦਸ਼ਹਿਰ, ਸਿਕੰਦਰਾਬਾਦ, ਖੁਰਜਾ ਤੇ ਆਲੇ-ਦੁਆਲੇ ਦੇ ਇਲਾਕਿਆਂ ’ਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਸੀ।

ਦੱਸ ਦਈਏ ਕਿ ਜ਼ਿਆਦਾਤਰ ਸੂਬਿਆਂ ’ਚ ਮੌਨਸੂਨੀ ਬਾਰਿਸ਼ ’ਚ ਭਿੱਜ ਰਹੇ ਹਨ ਪਰ ਉੱਤਰ ਭਾਰਤ ਦੇ ਲੋਕਾਂ ਨੂੰ ਮੌਨਸੂਨ ਦਾ ਬੇਸਬਰੀ ਨਾਲ ਇੰਤਜ਼ਾਰ ਹੈ। ਇਕ ਪਾਸੇ ਬਿਹਾਰ, ਪੱਛਮੀ ਬੰਗਾਲ, ਓਡੀਸ਼ਾ, ਝਾਰਖੰਡ ਸਣੇ ਹੋਰ ਭਾਗਾਂ ’ਚ ਜਿੱਥੇ ਬਾਰਿਸ਼ ਦੇ ਨਾਲ ਮੌਨਸੂਨ ਐਕਵਿ ਹੈ,

ਉਹੀ ਦਿੱਲੀ-ਐੱਨਸੀਆਰ ’ਚ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪੈਂਦਾ ਹੈ। ਦਿੱਲੀ ਵਾਸੀਆਂ ਨੂੰ ਅਜੇ ਗਰਮੀ ਤੋਂ ਇਕ ਹਫਤੇ ਦੀ ਰਾਹਤ ਨਹੀਂ ਮਿਲੇਗੀ। ਮੌਸਮ ਵਿਭਾਗ ਦੀ ਮੰਨੀਏ ਤਾਂ 26 ਤੋਂ 27 ਜੂਨ ਤਕ ਦਿੱਲੀ ’ਚ ਬਾਰਿਸ਼ ਹੋ ਸਕਦੀ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਭਾਰਤ ਮੌਸਮ ਵਿਭਾਗ ਨੇ ਦਿੱਲੀ, ਨੋਈਡਾ, ਗ੍ਰੇਟਰ ਨੋਈਡਾ, ਗਾਜਿਆਬਾਦ, ਇੰਦਰਪੁਰਮ, ਛਪਰੋਲਾ, ਦਾਦਰੀ, ਬੁਲੰਦਸ਼ਹਿਰ, ਸਿਕੰਦਰਾਬਾਦ, ਖੁਰਜਾ ਤੇ ਆਲੇ-ਦੁਆਲੇ ਦੇ ਇਲਾਕਿਆਂ ’ਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਸੀ। ਦੱਸ ਦਈਏ ਕਿ ਜ਼ਿਆਦਾਤਰ …
Wosm News Punjab Latest News