ਕੋਵਿਡ ਦੀ ਤੀਜੀ ਲਹਿਰ ਦੋ ਮਹੀਨਿਆਂ ਬਾਅਦ ਪੰਜਾਬ ਵਿਚ ਆ ਸਕਦੀ ਹੈ। ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਸਰਕਾਰ ਤੀਜੇ ਲਹਿਰ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਸਰਕਾਰ ਨੇ ਮੰਨਿਆ ਕਿ ਦੂਜੀ ਲਹਿਰ ਵਿਚ ਕੁਝ ਕਮੀਆਂ ਸਾਹਮਣੇ ਆਈਆਂ ਸਨ ਪਰ ਹੁਣ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਸਰਕਾਰ ਨੇ ਟੈਸਟਿੰਗ ਅਤੇ ਸਿਖਲਾਈ ਲਈ ਰਾਸ਼ਟਰੀ ਵਾਇਰਲੌਜੀ ਨਾਲ ਸਮਝੌਤੇ ‘ਤੇ ਹਸਤਾਖਰ ਕੀਤੇ ਹਨ। ਖ਼ਬਰ ਅੱਪਡੇਟ ਹੋ ਰਹੀ ਹੈ।
ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ, ਪੰਜਾਬ ਵੱਲੋਂ ਨੈਸ਼ਨਲ ਇੰਸਟੀਚਿਊਟ ਆਫ਼ ਵਾਈਰੋਲੋਜੀ ਨਾਲ ਸਮਝੌਤਾ ਸਹੀਬੱ – ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਵੱਲੋਂ ਅੱਜ ਇੱਥੇ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਦੇਸ਼ ਦੀ ਮਾਣਮੱਤੀ ਸੰਸਥਾ ਨੈਸ਼ਨਲ ਇੰਸਟੀਚਿਊਟ ਆਫ਼ ਵਾਈਰੋਲੋਜੀ (ਐਨ.ਆਈ.ਵੀ.), ਪੁਣੇ ਨਾਲ ਮੈਮੋਰੰਡਮ ਆਫ਼ ਅੰਡਰਸਟੈਂਡਿੰਗ ਨੂੰ ਸਹੀਬੱਧ ਕੀਤਾ ਗਿਆ।

ਇਸ ਸਮਝੌਤੇ ‘ਤੇ ਡਾਕਟਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਡਾ. ਸੁਜਾਤਾ ਸ਼ਰਮਾ ਅਤੇ ਐਨ.ਆਈ.ਵੀ., ਪੁਣੇ ਦੇ ਡਾਇਰੈਕਟਰ ਡਾ. ਪ੍ਰਿਯਾ ਅਬਰਾਹਮ ਵੱਲੋਂ ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ, ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਅਲੋਕ ਸ਼ੇਖਰ ਦੀ ਹਾਜ਼ਰੀ ਵਿੱਚ ਹਸਤਾਖਰ ਕੀਤੇ ਗਏ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਕੋਵਿਡ ਦੀ ਤੀਜੀ ਲਹਿਰ ਦੋ ਮਹੀਨਿਆਂ ਬਾਅਦ ਪੰਜਾਬ ਵਿਚ ਆ ਸਕਦੀ ਹੈ। ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਸਰਕਾਰ ਤੀਜੇ ਲਹਿਰ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਸਰਕਾਰ ਨੇ …
Wosm News Punjab Latest News