Breaking News
Home / Punjab / ਅਮਰੀਕਾ ਤੋਂ ਭਾਰਤੀਆਂ ਲਈ ਆਈ ਬਹੁਤ ਵੱਡੀ ਖੁਸ਼ਖ਼ਬਰੀ-ਬਿਡੇਨ ਨੇ ਕਰਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਅਮਰੀਕਾ ਤੋਂ ਭਾਰਤੀਆਂ ਲਈ ਆਈ ਬਹੁਤ ਵੱਡੀ ਖੁਸ਼ਖ਼ਬਰੀ-ਬਿਡੇਨ ਨੇ ਕਰਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਅਮਰੀਕਾ ਦੇ ਨਵੇਂ ਰਾਸ਼ਟਰਪਤੀ ਜੋਅ ਬਾਇਡੇਨ ਇਮੀਗ੍ਰੇਸ਼ਨ ਪ੍ਰਣਾਲੀ ਪ੍ਰਤੀ ਮੁੜ ਹਮਦਰਦੀ ਤੇ ਵਿਵਸਥਾ ਨੂੰ ਬਹਾਲ ਕਰਨ ਲਈ ਸਪਸ਼ੱਟ ਹਨ। ਵ੍ਹਾਈਟ ਹਾਊਸ ਨੇ ਵੀਰਵਾਰ ਨੂੰ ਕਿਹਾ ਕਿ ਜੋਅ ਬਾਇਡੇਨ ਇਸ ਮੁੱਦੇ ਤੇ ਬਿਲਕੁੱਲ ਸਪਸ਼ੱਟ ਹਨ ਤੇ ਨੋਟ ਕੀਤਾ ਗਿਆ ਹੈ ਕਿ

ਉਨ੍ਹਾਂ ਵੱਲੋਂ ਪਿਛਲੇ ਕੁਝ ਹਫ਼ਤਿਆਂ ਵਿੱਚ ਸ਼ੁਰੂ ਕੀਤੀਆਂ ਕਾਰਜਕਾਰੀ ਕਾਰਵਾਈਆਂ ਦੀ ਲੜੀ ਸਿਰਫ ਇੱਕ ਸ਼ੁਰੂਆਤ ਹੈ।ਵ੍ਹਾਈਟ ਹਾਊਸ ਦੇ ਬੁਲਾਰੇ ਨੇ ਨਿਊਜ਼ ਏਜੰਸੀ ਪੀਟੀਆਈ ਨੂੰ ਕਿਹਾ, “ਅਜੇ ਤਕ ਦਸਤਖਤ ਕੀਤੇ ਕਾਰਜਕਾਰੀ ਕਾਰਜਾਂ ਦੀ ਇਹ ਸਿਰਫ ਇੱਕ ਸ਼ੁਰੂਆਤ ਹੈ।

” ਬੁਲਾਰੇ ਨੇ ਅੱਗੇ ਕਿਹਾ ਕਿ, “ਰਾਸ਼ਟਰਪਤੀ ਬਾਇਡੇਨ ਸਾਡੀ ਇਮੀਗ੍ਰੇਸ਼ਨ ਪ੍ਰਣਾਲੀ ਪ੍ਰਤੀ ਹਮਦਰਦੀ ਤੇ ਵਿਵਸਥਾ ਨੂੰ ਬਹਾਲ ਕਰਨ ਤੇ ਪਿਛਲੇ ਚਾਰ ਸਾਲਾਂ ਦੀਆਂ ਵਿਭਾਜਨਵਾਦੀ, ਅਣਮਨੁੱਖੀ ਤੇ ਅਨੈਤਿਕ ਨੀਤੀਆਂ ਨੂੰ ਠੀਕ ਕਰਨ ਬਾਰੇ ਬਹੁਤ ਸਪੱਸ਼ਟ ਹਨ, ਜੋ ਆਉਣ ਵਾਲੇ ਹਫ਼ਤਿਆਂ ਤੇ ਮਹੀਨਿਆਂ ਵਿੱਚ ਸਾਡੇ ਧਿਆਨ ਅਧੀਨ ਹੈ।”

ਬੁਲਾਰੇ ਨੇ ਇਹ ਸਭ ਇੱਕ ਪ੍ਰਭਾਵਸ਼ਾਲੀ ਇਮੀਗ੍ਰੇਸ਼ਨ ਐਡਵੋਕੇਸੀ ਗਰੁੱਪ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਜੋ ਭਾਰਤੀ-ਅਮਰੀਕੀਆਂ ਦੀ ਨੁਮਾਇੰਦਗੀ ਕਰ ਰਿਹਾ ਸੀ ਤੇ ਉਨ੍ਹਾਂ ਬਾਇਡੇਨ ਪ੍ਰਸ਼ਾਸਨ ਨੂੰ ਭਾਰਤ ਵਿੱਚ ਪੈਦਾ ਹੋਏ ਕਿਸੇ ਵੀ ਵਿਅਕਤੀ ਨੂੰ ਸਭ ਤੋਂ ਵੱਧ ਐਚ-1 ਬੀ ਵਰਕ ਵੀਜ਼ਾ ਜਾਰੀ ਨਾ ਕਰਨ ਦੀ ਅਪੀਲ ਕੀਤੀ।

ਜੇਕਰ ਤੁਸੀ ਵਾਇਰਲ ਖਬਰਾਂ ਅਤੇ ਘਰੇਲੂ ਨੁਸਖੇ ਦੇਖਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡੇ ਪੇਜ ਨੂੰ ਲਾਇਕ ਕਰੋ ਅਤੇ ਜਿੰਨਾਂ ਵੀਰਾਂ ਭੈਣਾਂ ਨੇ ਪੇਜ ਨੂੰ ਲਾਇਕ ਤੇ ਫੋਲੋ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ | news source: abpsanjha

ਅਮਰੀਕਾ ਦੇ ਨਵੇਂ ਰਾਸ਼ਟਰਪਤੀ ਜੋਅ ਬਾਇਡੇਨ ਇਮੀਗ੍ਰੇਸ਼ਨ ਪ੍ਰਣਾਲੀ ਪ੍ਰਤੀ ਮੁੜ ਹਮਦਰਦੀ ਤੇ ਵਿਵਸਥਾ ਨੂੰ ਬਹਾਲ ਕਰਨ ਲਈ ਸਪਸ਼ੱਟ ਹਨ। ਵ੍ਹਾਈਟ ਹਾਊਸ ਨੇ ਵੀਰਵਾਰ ਨੂੰ ਕਿਹਾ ਕਿ ਜੋਅ ਬਾਇਡੇਨ ਇਸ ਮੁੱਦੇ …

Leave a Reply

Your email address will not be published. Required fields are marked *