ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲਗਾਤਾਰ 28ਵੇਂ ਦਿਨ ਵੀ ਜਾ ਰੀ ਹੈ। ਕਿਸਾਨ ਕਾਨੂੰਨ ਵਾਪਸ ਲੈਣ ਦੀ ਮੰਗ ‘ਤੇ ਅ ੜੇ ਹਨ, ਉੱਥੇ ਹੀ ਸਰਕਾਰ ਕਾਨੂੰਨ ਵਾਪਸ ਨਹੀਂ ਲੈਣਾ ਚਾਹੁੰਦੀ ਹੈ। ਇਸ ਵਿਚ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਡੇ ਰਾ ਲਾਏ ਹੋਏ ਹਨ। ਕਿਸਾਨਾਂ ਨੂੰ ਲੋਕਾਂ ਵਲੋਂ ਹਰ ਤਰ੍ਹਾਂ ਦੀ ਮਦਦ ਮਿਲ ਰਹੀ ਹੈ। ਉੱਥੇ ਹੀ ਖਾਲਸਾ ਏਡ ਵਲੋਂ ਕਿਸਾਨਾਂ ਲਈ ‘ਕਿਸਾਨ ਮਾਲ’ ਖੋਲ੍ਹਿਆ ਗਿਆ ਹੈ। ਜਿੱਥੇ ਕਿਸਾਨਾਂ ਨੂੰ ਜਿਹੜੀ ਚੀਜ਼ ਦੀ ਜ਼ਰੂਰਤ ਹੈ, ਉਨ੍ਹਾਂ ਨੂੰ ਮਿਲ ਜਾਵੇਗੀ। ਮਾਲ ‘ਚ ਕੱਪੜਿਆਂ ਤੋਂ ਲੈ ਕੇ ਖਾਣ-ਪੀਣ ਦੇ ਸਮਾਨ ਤੱਕ ਸਾਰਾ ਕਝ ਉਪਲੱਬਧ ਹੈ।

ਜਿਨ੍ਹਾਂ ਨੂੰ ਬੂਟਾਂ ਸਮੇਤ ਹੋਰ ਵੀ ਚੀਜ਼ਾਂ ਉਪਲੱਬਧ ਹਨ। ਇਹ ਮਾਲ ਟਿਕਰੀ ਸਰਹੱਦ ‘ਤੇ ਖੋਲ੍ਹਿਆ ਗਿਆ ਹੈ। ਇੱਥੇ ਕਿਸਾਨਾਂ ਨੂੰ ਕਾਫ਼ੀ ਚੀਜ਼ਾਂ ਦੀ ਪ ਰੇ ਸ਼ਾ ਨੀ ਆ ਰਹੀ ਸੀ, ਜਿਸ ਕਾਰਨ ਖ਼ਾਲਸਾ ਏਡ ਨੇ ਇਹ ਉਪਰਾਲਾ ਕੀਤਾ ਹੈ। ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਬਰੂਹਾਂ ’ਤੇ ਕਿਸਾਨ ਪਿਛਲੇ 28 ਦਿਨਾਂ ਤੋਂ ਡ ਟੇ ਹੋਏ ਹਨ।

ਕਿਸਾਨ ਖੇਤੀ ਕਾਨੂੰਨਾਂ ਨੂੰ ਰੱ ਦ ਕਰਾਉਣ ਦੀ ਮੰ ਗ ’ਤੇ ਅੜੇ ਹੋਏ ਹਨ। ਜਦਕਿ ਸਰਕਾਰ ਕਾਨੂੰਨ ’ਚ ਸੋ ਧ ਲਈ ਤਿਆਰ ਹੈ। ਕਿਸਾਨ ਨੂੰ ਖ਼ ਦ ਸ਼ਾ ਹੈ ਕਿ ਇਹ ਕਾਨੂੰਨ ਘੱਟੋ-ਘੱਟ ਸਮਰਥਨ ਮੁੱ ਲ (ਐੱਮ. ਐੱਸ. ਪੀ.) ਖ਼ ਤ ਮ ਹੋ ਜਾਵੇਗੀ ਅਤੇ ਉਹ ਵੱਡੇ-ਵੱਡੇ ਕਾਰਪੋਰੇਟਾਂ ਦੀ ਰਹਿਮ ’ਤੇ ਨਿਰਭਰ ਹੋ ਜਾਣਗੇ।

ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ |
The post ਅੰਬਾਨੀਆਂ ਨੂੰ ਖਾਲਸਾ ਏਡ ਨੇ ਪਾਇਆ ਵਖਤ,ਖੋਲ ਦਿੱਤਾ ਦਿੱਲੀ ਚ’ ਕਿਸਾਨ ਮਾਲ,ਤੋੜਤੇ ਸਾਰੇ ਦੁੱਖ,ਦੇਖੋ ਪੂਰੀ ਖ਼ਬਰ appeared first on Sanjhi Sath.
ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲਗਾਤਾਰ 28ਵੇਂ ਦਿਨ ਵੀ ਜਾ ਰੀ ਹੈ। ਕਿਸਾਨ ਕਾਨੂੰਨ ਵਾਪਸ ਲੈਣ ਦੀ ਮੰਗ ‘ਤੇ ਅ ੜੇ ਹਨ, ਉੱਥੇ ਹੀ ਸਰਕਾਰ ਕਾਨੂੰਨ ਵਾਪਸ ਨਹੀਂ ਲੈਣਾ …
The post ਅੰਬਾਨੀਆਂ ਨੂੰ ਖਾਲਸਾ ਏਡ ਨੇ ਪਾਇਆ ਵਖਤ,ਖੋਲ ਦਿੱਤਾ ਦਿੱਲੀ ਚ’ ਕਿਸਾਨ ਮਾਲ,ਤੋੜਤੇ ਸਾਰੇ ਦੁੱਖ,ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News