ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਜ਼ਰੂਰੀ ਖ਼ਬਰ ਹੈ। ਪਨਬੱਸ ਕਾਮੇ 21 ਜੂਨ ਨੂੰ ਦੋ ਘੰਟੇ ਲਈ ਬੱਸ ਅੱਡੇ ਜਾਮ ਕਰਨਗੇ। ਪਨਬਸ ਕੰਟਰੈਕਟ ਵਰਕਰ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਦਾ ਕਹਿਣਾ ਹੈ ਕਿ ਸਰਕਾਰ ਵਾਰ-ਵਾਰ ਟਾਈਮ ਦੇ ਕੇ ਮੀਟਿੰਗ ਕਰਨ ਤੋਂ ਭੱਜ ਰਹੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪਨਬਸ, ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੂੰ ਤਿੰਨ ਦਿਨਾ ਹੜਤਾਲ ਦਾ ਐਲਾਨ ਕੀਤਾ ਸੀ ਤੇ ਬਾਅਦ ‘ਚ ਉਸ ਨੂੰ ਵਾਪਸ ਲੈ ਲਿਆ ਸੀ।
ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਮੁਤਾਬਕ ਮੁੱਖ ਮੰਤਰੀ ਪੰਜਾਬ ਵੱਲੋਂ ਚੀਫ ਸੈਕਟਰੀ ਨੂੰ ਆਉਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ‘ਤੇ ਕਰਨ ਤੇ ਕੰਟਰੈਕਟ ਵਾਲੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਜਥੇਬੰਦੀ ਨਾਲ ਮੀਟਿੰਗ ਕਰਵਾਉਣ ਦੀ ਸਹਿਮਤੀ ਦਿੱਤੀ ਸੀ ਜਿਸ ਤੋਂ ਬਾਅਦ ਜਥੇਬੰਦੀ ਵੱਲੋਂ ਮਿਤੀ 8, 9 ਤੇ 10 ਜੂਨ ਦੀ ਹੜਤਾਲ ਮੁਲਤਵੀ ਕੀਤੀ ਗਈ ਸੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਜ਼ਰੂਰੀ ਖ਼ਬਰ ਹੈ। ਪਨਬੱਸ ਕਾਮੇ 21 ਜੂਨ ਨੂੰ ਦੋ ਘੰਟੇ ਲਈ ਬੱਸ ਅੱਡੇ ਜਾਮ ਕਰਨਗੇ। ਪਨਬਸ ਕੰਟਰੈਕਟ ਵਰਕਰ ਯੂਨੀਅਨ ਦੇ ਪ੍ਰਧਾਨ ਰੇਸ਼ਮ …
Wosm News Punjab Latest News