ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਇਸ ਦੌਰਾਨ ਸਰਕਾਰ ਤੇ ਕੇਂਦਰ ਵਿਚਾਲੇ 9 ਗੇੜ ਦੀ ਗੱਲਬਾਤ ਹੋ ਚੁੱਕੀ ਹੈ ਜੋ ਬੇਨਤੀਜਾ ਰਹੀ ਹੈ। ਹੁਣ 19 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ ਜੋ 20 ਜਨਵਰੀ ਨੂੰ ਹੋਵੇਗੀ।

ਸੰਘਰਸ਼ ਦੇ ਤਹਿਤ ਕਿਸਾਨ ਲੀਡਰਾਂ ਨਾਲ ਕੇਂਦਰ ਸਰਕਾਰ ਦੀ ਬੈਠਕ 19 ਜਨਵਰੀ, 2021 ਨੂੰ ਹੋਣੀ ਸੀ। ਸਰਕਾਰ ਨੇ ਇਸ ਬੈਠਕ ਨੂੰ ਕੁਝ ਕਾਰਨਾਂ ਕਰਕੇ ਰੱਦ ਕਰ ਦਿੱਤਾ ਹੈ।

ਹੁਣ ਇਹ ਬੈਠਕ 20 ਜਨਵਰੀ, 2021 ਨੂੰ ਬਾਅਦ ਦੁਪਹਿਰ 2 ਵਜੇ ਵਿਗਿਆਨ ਭਵਨ, ਨਵੀਂ ਦਿੱਲੀ ’ਚ ਹੋਵੇਗੀ। ਖੇਤੀ ਅਤੇ ਕਿਸਾਨ ਕਲਿਆਣ ਮੰਤਰਾਲਾ ਨੇ ਪ੍ਰੈੱਸ ਨੋਟ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ |

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
The post ਅੱਜ ਸਰਕਾਰ ਤੇ ਕਿਸਾਨਾਂ ਵਿਚਾਲੇ ਹੋਣ ਵਾਲੀ ਮੀਟਿੰਗ ਇਸ ਵਜ੍ਹਾ ਕਰਕੇ ਹੋਈ ਰੱਦ-ਦੇਖੋ ਪੂਰੀ ਖ਼ਬਰ appeared first on Sanjhi Sath.
ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਇਸ ਦੌਰਾਨ ਸਰਕਾਰ ਤੇ ਕੇਂਦਰ ਵਿਚਾਲੇ 9 ਗੇੜ ਦੀ ਗੱਲਬਾਤ ਹੋ ਚੁੱਕੀ ਹੈ ਜੋ ਬੇਨਤੀਜਾ ਰਹੀ ਹੈ। ਹੁਣ …
The post ਅੱਜ ਸਰਕਾਰ ਤੇ ਕਿਸਾਨਾਂ ਵਿਚਾਲੇ ਹੋਣ ਵਾਲੀ ਮੀਟਿੰਗ ਇਸ ਵਜ੍ਹਾ ਕਰਕੇ ਹੋਈ ਰੱਦ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News