ਉੱਤਰਖੰਡ ਦੇ ਕਈ ਜ਼ਿਲ੍ਹਿਆਂ ’ਚ ਅੱਜ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸ ਨਾਲ ਲੋਕ ਦਹਿਸ਼ਤ ’ਚ ਆ ਗਏ ਤੇ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਲੋਕਾਂ ਦਾ ਕਹਿਣਾ ਹੈ ਕਿ ਝਟਕੇ ਕਾਫੀ ਤੇਜ਼ ਸਨ।
ਜਾਣਕਾਰੀ ਮੁਤਾਬਕ ਸ਼ਨੀਵਾਰ ਸਵੇਰੇ ਕਰੀਬ 5:58 ਵਜੇ ਉੱਤਰਾਖੰਡ ਦੇ ਚਮੋਲੀ, ਪੌੜੀ, ਅਲਮੋੜਾ ਆਦਿ ਜ਼ਿਲ੍ਹਿਆਂ ’ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਚਮੋਲੀ ’ਚ ਧਰਤੀ ਦੇ ਪੰਜ ਕਿਮੀ ਅੰਦਰ ਰਿਹਾ। ਨਾਲ ਹੀ ਇਸ ਦੀ Intensity Richter Scale ’ਤੇ 4.7 Magnitude ਰਹੀ ਹੈ। ਹਾਲਾਂਕਿ ਅਜੇ ਭੂਚਾਲ ਨਾਲ ਕਿਸੇ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਉੱਤਰਖੰਡ ਦੇ ਕਈ ਜ਼ਿਲ੍ਹਿਆਂ ’ਚ ਅੱਜ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸ ਨਾਲ ਲੋਕ ਦਹਿਸ਼ਤ ’ਚ ਆ ਗਏ ਤੇ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਲੋਕਾਂ ਦਾ …
Wosm News Punjab Latest News