ਹਿਮਾਚਲ ਪ੍ਰਦੇਸ਼ ਵਿੱਚ ਪੈਟਰੋਲ 12 ਰੁਪਏ ਅਤੇ ਡੀਜ਼ਲ 17 ਰੁਪਏ ਸਸਤਾ ਹੋ ਗਿਆ ਹੈ। ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਪੈਟਰੋਲ, ਡੀਜ਼ਲ ‘ਤੇ ਕੀਮਤ ਆਧਾਰਿਤ ਕਰ (ਵੈਟ) ਵਿੱਚ ਕਟੌਤੀ ਦੀ ਘੋਸ਼ਣਾ ਕੀਤੀ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਵਿੱਚ ਕ੍ਰਮਵਾਰ:
ਪੰਜ ਅਤੇ ਦਸ ਫੀਸਦੀ ਕਟੌਤੀ ਦੀ ਘੋਸ਼ਣਾ ਕੀਤੀ ਸੀ। ਦੋਨਾਂ ਕਟੌਤੀਆਂ ਮਿਲਾ ਕੇ ਪੈਟਰੋਲ ਦੀ ਕੀਮਤ ਵਿੱਚ 12 ਰੁਪਏ ਅਤੇ ਡੀਜ਼ਲ ਦੀ ਕੀਮਤ ਵਿੱਚ 17 ਰੁਪਏ ਦੀ ਕਟੌਤੀ ਕੀਤੀ ਗਈ ਹੈ।
ਹਿਮਾਚਲ ਪ੍ਰਦੇਸ਼ ਉਪ ਚੋਣਾਂ ਵਿੱਚ ਮਹਿੰਗਾਈ ਇੱਕ ਵੱਡਾ ਮੁੱਦਾ ਬਣਿਆ ਸੀ ਅਤੇ ਵਿਰੋਧੀ ਕਾਂਗਰਸ ਨੇ ਲੋਕਸਭਾ ਦੀ ਇੱਕ ਅਤੇ ਵਿਧਾਨਸਭਾ ਦੀਆਂ ਤਿੰਨਾਂ ਸੀਟਾਂ ‘ਤੇ ਸੱਤਾਧਾਰੀ ਭਾਰਤੀ ਜਨਤਾ ਪਾਟਰੀ ਨੂੰ ਕਰਾਰੀ ਹਾਰ ਦਿੱਤੀ ਸੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਹਿਮਾਚਲ ਪ੍ਰਦੇਸ਼ ਵਿੱਚ ਪੈਟਰੋਲ 12 ਰੁਪਏ ਅਤੇ ਡੀਜ਼ਲ 17 ਰੁਪਏ ਸਸਤਾ ਹੋ ਗਿਆ ਹੈ। ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਪੈਟਰੋਲ, ਡੀਜ਼ਲ ‘ਤੇ ਕੀਮਤ ਆਧਾਰਿਤ ਕਰ (ਵੈਟ) ਵਿੱਚ ਕਟੌਤੀ ਦੀ …
Wosm News Punjab Latest News