ਆਮ ਇਨਸਾਨ ਦਿਨੋਂ-ਦਿਨ ਮਹਿੰਗਾਈ ਦੀ ਮਾਰ ਝੱਲ ਰਿਹਾ ਹੈ ਤੇ ਦਿਨੋਂ-ਦਿਨ ਆਮ ਚੀਜ਼ਾਂ ਤੋਂ ਲੈਕੇ ਪੈਟਰੋਲ-ਡੀਜ਼ਲ ਤੇ ਰਸੋਈ ਗੈਸਾਂ ਦੇ ਰੇਟ ਅਸਮਾਨ ਛੂਹ ਰਹੇ ਹਨ ਜਿਸ ਨਾਲ ਲੋਕਾਂ ਦੀ ਜੇਬ ਤੇ ਕਾਫੀ ਬੋਝ ਪੈ ਰਿਹਾ ਹੈ ਤੇ ਲੋਕਾਂ ਵੱਲੋਂ ਵਧਦੀ ਮਹਿੰਗਾਈ ਦੀ ਮਾਰ ਕਰਕੇ ਸਰਕਾਰਾਂ ਖਿਲਾਫ਼ ਰੋਸ ਵੀ ਜਤਾਇਆ ਜਾ ਰਿਹਾ ਹੈ |

ਏਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਵੀ ਆਮ ਜਨਤਾ ਨੂੰ ਝੱਟਕਾ ਦੇਣ ਹੈ |ਜੀ ਹਾਂ ਜਿਸ ਤਰਾਂ ਪਿੱਛਲੇ ਕੁੱਝ ਹਫਤਿਆਂ ਤੋਂ ਪੈਟਰੋਲ-ਡੀਜ਼ਲ ਅਤੇ ਰਸੋਈ ਗੈਸਾਂ ਦੇ ਰੇਟ ਵਧਦੇ ਜਾ ਰਹੇ ਹਨ ਉਸਦੇ ਚਲਦੇ ਹੀ ਅੱਜ ਫ਼ਿਰ ਰਸੋਈ ਗੈਸਾਂ ਦੀ ਕੀਮਤ ਵਿਚ ਵਾਧਾ ਦੇਖਿਆ ਗਿਆ |ਜੀ ਹਾਂ ਖਬਰਾਂ ਮੁਤਾਬਿਕ ਦੱਸਿਆ ਜਾ ਰਿਹਾ ਹੈ ਕਿ ਰਸੋਈ ਗੈਸ ਦੀ ਕੀਮਤ ਵਿਚ ਲਗਪਗ 25 ਰੁਪਏ ਦਾ ਵਾਧਾ ਕੀਤਾ ਗਿਆ |

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਆਮ ਇਨਸਾਨ ਦਿਨੋਂ-ਦਿਨ ਮਹਿੰਗਾਈ ਦੀ ਮਾਰ ਝੱਲ ਰਿਹਾ ਹੈ ਤੇ ਦਿਨੋਂ-ਦਿਨ ਆਮ ਚੀਜ਼ਾਂ ਤੋਂ ਲੈਕੇ ਪੈਟਰੋਲ-ਡੀਜ਼ਲ ਤੇ ਰਸੋਈ ਗੈਸਾਂ ਦੇ ਰੇਟ ਅਸਮਾਨ ਛੂਹ ਰਹੇ ਹਨ ਜਿਸ ਨਾਲ ਲੋਕਾਂ ਦੀ ਜੇਬ …
Wosm News Punjab Latest News