ਵੈਸਟਇੰਡੀਜ਼ ਦੇ ਸਾਬਕਾ ਤੂਫਾਨੀ ਗੇਂਦਬਾਜ਼ ਐਜਰਾ ਮੋਸਲੇ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਉਹ 63 ਸਾਲ ਦੇ ਸਨ। ਉਨ੍ਹਾਂ ਨੇ ਵੈਸਟਇੰਡੀਜ਼ ਲਈ ਦੋ ਟੈਸਟ ਤੇ ਨੌ ਵਨ ਡੇ ਮੈਚ ਖੇਡੇ ਸਨ।

ਮੋਸਲੇ ਸ਼ਨੀਵਾਰ ਸਵੇਰੇ ਬ੍ਰਿਜਟਾਊਨ ਦੇ ਨੇੜੇ ਏ. ਬੀ. ਸੀ. ਹਾਈਵੇ ’ਤੇ ਸਾਈਕਲ ਰਾਹੀਂ ਜਾ ਰਹੇ ਸਨ ਕਿ ਪਿੱਛੋਂ ਤੇਜ਼ ਰਫਤਾਰ ਨਾਲ ਆਉਂਦੀ ਐੱਸ. ਯੂ. ਵੀ. ਨੇ ਉਸ ਨੂੰ ਬ੍ਰਿਜਟਾਊਨ ਦੇ ਕ੍ਰਾਈਸਟਚਰਚ ਕੋਲ ਟੱਕਰ ਮਾਰ ਦਿੱਤੀ, ਜਿਸ ਨਾਲ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਮੋਸਲੇ ਨੇ 32 ਸਾਲ ਦੀ ਉਮਰ ਵਿਚ ਸਾਲ 1989-90 ਵਿਚ ਇੰਗਲੈਂਡ ਵਿਰੁੱਧ ਪੋਰਟ ਆਫ ਸਪੇਨ ਵਿਚ ਆਪਣੇ ਟੈਸਟ ਕਰੀਅਰ ਦਾ ਆਗਾਜ਼ ਕੀਤਾ ਸੀ ਤੇ ਉਸ ਸੀਰੀਜ਼ ਵਿਚ ਦੂਜਾ ਟੈਸਟ ਖੇਡਿਆ ਸੀ। ਇਸ ਤੋਂ ਬਾਅਦ ਉਹ ਫਿਰ ਟੈਸਟ ਮੈਚ ਨਹੀਂ ਖੇਡ ਸਕੇ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ | news source: jagbani
The post ਇਸ ਮਸ਼ਹੂਰ ਕ੍ਰਿਕਟਰ ਦੀ ਅਚਾਨਕ ਹੋਈ ਮੌਤ ਤੇ ਪੂਰੀ ਦੁਨੀਆਂ ਵਿਚ ਛਾਈ ਸੋਗ ਦੀ ਲਹਿਰ,ਦੇਖੋ ਪੂਰੀ ਖ਼ਬਰ appeared first on Sanjhi Sath.
ਵੈਸਟਇੰਡੀਜ਼ ਦੇ ਸਾਬਕਾ ਤੂਫਾਨੀ ਗੇਂਦਬਾਜ਼ ਐਜਰਾ ਮੋਸਲੇ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਉਹ 63 ਸਾਲ ਦੇ ਸਨ। ਉਨ੍ਹਾਂ ਨੇ ਵੈਸਟਇੰਡੀਜ਼ ਲਈ ਦੋ ਟੈਸਟ ਤੇ ਨੌ ਵਨ ਡੇ …
The post ਇਸ ਮਸ਼ਹੂਰ ਕ੍ਰਿਕਟਰ ਦੀ ਅਚਾਨਕ ਹੋਈ ਮੌਤ ਤੇ ਪੂਰੀ ਦੁਨੀਆਂ ਵਿਚ ਛਾਈ ਸੋਗ ਦੀ ਲਹਿਰ,ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News