ਜੇਕਰ ਤੁਹਾਨੂੰ ਮਈ ਮਹੀਨੇ ਵਿੱਚ ਬੈਂਕ ਸੰਬੰਧੀ ਕੋਈ ਕੰਮ ਹੈ, ਜਿਸਦੇ ਲਈ ਤੁਹਾਨੂੰ ਬੈਂਕ ਬ੍ਰਾਂਚ ਜਾਣਾ ਪਵੇਗਾ ਤਾਂ ਤਹਾਨੂੰ ਮਈ ਮਹੀਨੇ ਵਿੱਚ ਹੋਣ ਵਾਲੀਆਂ ਬੈਂਕ ਦੀਆਂ ਛੁੱਟੀਆਂ ਬਾਰੇ ਜ਼ਰੂਰ ਜਾਣਨਾ ਚਾਹੀਦਾ ਹੈ। ਅਗਲੇ ਮਈ ਮਹੀਨੇ ਵਿੱਚ ਬੈਂਕ 12 ਦਿਨਾਂ ਲਈ ਬੰਦ ਰਹਿਣਗੇ।
ਇਸ ਮਹੀਨੇ, ਮਜ਼ਦੂਰ ਦਿਵਸ, ਅਕਸ਼ੈ ਤ੍ਰਿਤੀਆ, ਈਦ, ਬੁੱਧ ਪੂਰਨਿਮਾ, ਪਰਸ਼ੂਰਾਮ ਜਯੰਤੀ ਅਤੇ ਰਬਿੰਦਰਨਾਥ ਟੈਗੋਰ ਜਯੰਤੀ ਵਰਗੇ ਮੌਕਿਆਂ ‘ਤੇ ਬੈਂਕ ਵਿੱਚ ਛੁੱਟੀਆਂ ਹੋਣਗੀਆਂ। ਇਨ੍ਹਾਂ ਛੁੱਟੀਆਂ ਵਿੱਚ ਸ਼ਨੀਵਾਰ ਅਤੇ ਐਤਵਾਰ ਦੀਆਂ ਛੁੱਟੀਆਂ ਵੀ ਸ਼ਾਮਿਲ ਹਨ।
ਤੁਹਾਨੂੰ ਦੱਸ ਦੇਈਏ ਕਿ ਰਿਜ਼ਰਵ ਬੈਂਕ ਵੱਲੋਂ ਜਾਰੀ ਸੂਚੀ ਮੁਤਾਬਕ ਇਹ ਛੁੱਟੀਆਂ ਸਾਰੇ ਰਾਜਾਂ ਵਿੱਚ ਇੱਕੋ ਜਿਹੀਆਂ ਨਹੀਂ ਹੋਣਗੀਆਂ। ਵੱਖ-ਵੱਖ ਰਾਜਾਂ ਵਿੱਚ ਵੱਖ-ਵੱਖ ਤਿਉਹਾਰਾਂ ਅਤੇ ਵਰ੍ਹੇਗੰਢ ਦੀਆਂ ਛੁੱਟੀਆਂ ਹੁੰਦੀਆਂ ਹਨ। ਇਸ ਲਈ ਬੈਂਕ ਜਾਣ ਤੋਂ ਪਹਿਲਾਂ ਆਪਣੇ-ਆਪਣੇ ਰਾਜਾਂ ਦੀਆਂ ਛੁੱਟੀਆਂ ਬਾਰੇ ਜਾਣ ਲੈਣਾ ਤੁਹਾਡੇ ਲਈ ਫ਼ਾਇਦੇਮੰਦ ਰਹੇਗਾ।
ਇਸਦੇ ਨਾਲ ਹੀ ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਰਿਜ਼ਰਵ ਬੈਂਕ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਹ ਛੁੱਟੀਆਂ ਸਾਰੇ ਰਾਜਾਂ ਵਿੱਚ ਬਰਾਬਰ ਲਾਗੂ ਨਹੀਂ ਹਨ। ਇਨ੍ਹਾਂ ਛੁੱਟੀਆਂ ਦੌਰਾਨ, ਗਾਹਕ ਆਨਲਾਈਨ ਬੈਂਕਿੰਗ, ਫ਼ੋਨ ਬੈਂਕਿੰਗ ਅਤੇ UPI ਰਾਹੀਂ ਆਪਣੇ ਵਿੱਤੀ ਲੈਣ-ਦੇਣ ਦਾ ਨਿਪਟਾਰਾ ਕਰ ਸਕਦੇ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਜੇਕਰ ਤੁਹਾਨੂੰ ਮਈ ਮਹੀਨੇ ਵਿੱਚ ਬੈਂਕ ਸੰਬੰਧੀ ਕੋਈ ਕੰਮ ਹੈ, ਜਿਸਦੇ ਲਈ ਤੁਹਾਨੂੰ ਬੈਂਕ ਬ੍ਰਾਂਚ ਜਾਣਾ ਪਵੇਗਾ ਤਾਂ ਤਹਾਨੂੰ ਮਈ ਮਹੀਨੇ ਵਿੱਚ ਹੋਣ ਵਾਲੀਆਂ ਬੈਂਕ ਦੀਆਂ ਛੁੱਟੀਆਂ ਬਾਰੇ ਜ਼ਰੂਰ ਜਾਣਨਾ …