ਸੋਸ਼ਲ ਮੀਡੀਆ ’ਤੇ ਗੋਲ ਗੱਪੇ ਵਾਲੇ ਦਾ ਜੋ ਵੀਡੀਓ ਵਾਇਰਲ ਹੋ ਰਿਹਾ ਹੈ, ਉਸ ਨੂੰ ਦੇਖਣ ਤੋਂ ਬਾਅਦ ਤੁਹਾਨੂੰ ਵੀ ਉਸ ਸ਼ਖਸ ’ਤੇ ਗੁੱਸਾ ਆਏਗਾ। ਇਸ ਵੀਡੀਓ ਨੂੰ ਦੇਖ ਕੇ ਹਰ ਕੋਈ ਯਕੀਨ ਨਹੀਂ ਕਰ ਪਾ ਰਿਹਾ ਹੈ। ਅਸਲ ’ਚ ਇਹ ਵੀਡੀਓ ਗੋਲ ਗੱਪਿਆਂ ਦੇ ਪਾਣੀ ’ਚ ਪਿਸ਼ਾਬ ਮਿਲਾਉਣ ਵਾਲਾ ਹੈ। ਦਰਅਸਲ ਗੁਹਾਟੀ ਦਾ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ |
ਜਿਸ ਵਿਚ ਇਕ ਗੋਲਗੱਪੇ ਵਾਲਾ ਮਗ ਵਿਚ ਪੇਸ਼ਾਬ ਕਰ ਕੇ ਪਾਣੀ ਵਿਚ ਮਿਲਾਉਂਦਾ ਹੈ ਅਤੇ ਫਿਰ ਉਸੇ ਮਗ ਦੀ ਵਰਤੋਂ ਲੋਕਾਂ ਨੂੰ ਚੀਜ਼ਾਂ ਪਰੋਸਣ ਲਈ ਕਰਦਾ ਹੈ।ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਪੁਲਸ ਹਰਕਤ ਵਿਚ ਆ ਗਈ ਅਤੇ ਫੂਡ ਵੈਂਡਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਰਿਪੋਰਟ ਅਨੁਸਾਰ ਇਹ ਸ਼ਖਸ ਗੁਹਾਟੀ ਦੇ ਅਠਗਾਓਂ ਇਲਾਕੇ ਵਿਚ ਆਪਣਾ ਸਟਾਲ ਲਗਾਉਂਦਾ ਹੈ। ਇਸ ਵੀਡੀਓ ਨੂੰ ਦੇਖ ਕੇ ਹਰ ਕੋਈ ਆਪਣਾ ਗੁੱਸਾ ਜ਼ਾਹਿਰ ਕਰ ਰਿਹਾ ਹੈ। ਸਾਰੇ ਸ਼ਖਸ ਦੀ ਅਜਿਹੀ ਹਰਕਤ ਤੋਂ ਕਾਫ਼ੀ ਨਾਰਾਜ਼ ਹਨ ਅਤੇ ਉਸ ਦੇ ਖ਼ਿਲਾਫ਼ ਸਖ਼ਤ ਐਕਸ਼ਨ ਲੈਣ ਦੀ ਗੁਜ਼ਾਰਿਸ਼ ਕਰ ਰਹੇ ਹਨ। ਯੂਜ਼ਰਸ ਇਸ ਵੀਡੀਓ ਕਲਿੱਪ ਨੂੰ ਕਾਫ਼ੀ ਸ਼ੇਅਰ ਕਰ ਰਹੇ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
Shocking!A street vendor(pani puri saller) has been arrestd in Guwahati after viral a sensational video in which he mixed his urine with water and using the same Water in Pani Puri.#ViralVideo #Guwahati @ABPNews @ANI @the_viralvideos @ViralPosts5 @indiatvnews @TheQuint @SkyNews pic.twitter.com/ncekjhMeh1
— Mamun Khan (@Mk817Khan) August 20, 2021
ਸੋਸ਼ਲ ਮੀਡੀਆ ’ਤੇ ਗੋਲ ਗੱਪੇ ਵਾਲੇ ਦਾ ਜੋ ਵੀਡੀਓ ਵਾਇਰਲ ਹੋ ਰਿਹਾ ਹੈ, ਉਸ ਨੂੰ ਦੇਖਣ ਤੋਂ ਬਾਅਦ ਤੁਹਾਨੂੰ ਵੀ ਉਸ ਸ਼ਖਸ ’ਤੇ ਗੁੱਸਾ ਆਏਗਾ। ਇਸ ਵੀਡੀਓ ਨੂੰ ਦੇਖ ਕੇ …
Wosm News Punjab Latest News