ਫਰੀਦਕੋਟ ਦੇ ਨੇੜਲੇ ਪਿੰਡ ਹਰੀਨੋ ਵਿਖੇ ਵੱਡਾ ਹਾਦਸਾ ਵਾਪਰ ਗਿਆ। ਇਥੇ ਬੱਚਿਆਂ ਨਾਲ ਭਰੀ ਇੱਕ ਸਕੂਲ ਵੈਨ ਪਲਟ ਗਈ। ਜਾਣਕਾਰੀ ਅਨੁਸਾਰ ਸਰਕਾਰੀ ਹਾਈ ਸਕੂਲ ਕੁਹਾਰਵਾਲਾ ਦੇ 35 ਦੇ ਕਰੀਬ ਵਿਦਿਆਰਥੀ ਰੋੜੀ ਕਪੂਰਾ ਵਿਖੇ 10ਵੀਂ ਜਮਾਤ ਦਾ ਪੇਪਰ ਦੇਣ ਜਾ ਰਹੇ ਸਨ ਕਿ ਅਚਾਨਕ ਵੈਨ ਦਾ ਸੰਤੁਲਨ ਵਿਗੜ ਗਿਆ ਅਤੇ ਪਲਟ ਗਈ।
ਇਸ ਹਾਦਸੇ ਵਿੱਚ 15 ਵਿਦਿਆਰਥੀ ਜ਼ਖ਼ਮੀ ਹੋ ਗਏ, ਜਿੰਨ੍ਹਾਂ ਨੂੰ ਆਲੇ ਦੁਆਲੇ ਦੇ ਲੋਕਾਂ ਦੀ ਮਦਦ ਨਾਲ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਭਰਤੀ ਕਰਵਾਇਆ ਗਿਆ ਹੈ।
ਜ਼ੇਰੇ ਇਲਾਜ ਵੈਨ ਡਰਾਈਵਰ ਕੁਲਵੰਤ ਸਿੰਘ ਨੇ ਦੱਸਿਆ ਕਿ ਇਸੇ ਹਾਦਸਾ ਵੈਨ ਦਾ ਅਚਾਨਕ ਸੰਤੁਲਣ ਵਿਗੜਣ ਕਾਰਨ ਵਾਪਰਿਆ ਹੈ। ਸੀਨੀਅਰ ਮੈਡੀਕਲ ਅਫ਼ਸਰ ਹਰਿੰਦਰ ਸਿੰਘ ਗਾਂਧੀ ਨੇ ਦੱਸਿਆ ਕਿ ਡਰਾਈਵਰ ਸਮੇਤ ਚਾਰ ਵਿਦਿਆਰਥੀਆਂ ਦੇ ਗੰਭੀਰ ਸੱਟਾਂ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਫਰੀਦਕੋਟ ਦੇ ਨੇੜਲੇ ਪਿੰਡ ਹਰੀਨੋ ਵਿਖੇ ਵੱਡਾ ਹਾਦਸਾ ਵਾਪਰ ਗਿਆ। ਇਥੇ ਬੱਚਿਆਂ ਨਾਲ ਭਰੀ ਇੱਕ ਸਕੂਲ ਵੈਨ ਪਲਟ ਗਈ। ਜਾਣਕਾਰੀ ਅਨੁਸਾਰ ਸਰਕਾਰੀ ਹਾਈ ਸਕੂਲ ਕੁਹਾਰਵਾਲਾ ਦੇ 35 ਦੇ ਕਰੀਬ ਵਿਦਿਆਰਥੀ …
Wosm News Punjab Latest News