Breaking News
Home / Punjab / ਔਰਤ ਨੇ ਇੱਕੋ ਸਮੇਂ ਦਿੱਤਾ 4 ਬੱਚਿਆਂ ਨੂੰ ਜਨਮ-ਪੂਰਾ ਇੰਡੀਆ ਰਹਿ ਗਿਆ ਹੈਰਾਨ

ਔਰਤ ਨੇ ਇੱਕੋ ਸਮੇਂ ਦਿੱਤਾ 4 ਬੱਚਿਆਂ ਨੂੰ ਜਨਮ-ਪੂਰਾ ਇੰਡੀਆ ਰਹਿ ਗਿਆ ਹੈਰਾਨ

ਕਹਿੰਦੇ ਹਨ ਕਿ ਰੱਬ ਦੇ ਘਰ ਦੇਰ ਹੈ ਪਰ ਹਨੇਰ ਨਹੀਂ ਅਤੇ ਜਦੋਂ ਵੀ ਉਹ ਦਿੰਦਾ ਹੈ ਤਾਂ ਛੱਪਰ ਫਾੜ ਕੇ ਦਿੰਦਾ ਹੈ। ਇੱਕ ਔਰਤ ਨੂੰ ਵੀ ਰੱਬ ਨੇ ਇਹੀ ਸੁੱਖ ਦਿੱਤਾ ਹੈ। ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ‘ਚ ਔਰਤ ਨੇ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ। ਉਨ੍ਹਾਂ ਦੇ ਦੋ ਲੜਕੇ ਅਤੇ ਦੋ ਲੜਕੀਆਂ ਹਨ।

ਅਪਰੇਸ਼ਨ ਕਰਨ ਵਾਲੇ ਡਾਕਟਰ ਦਾ ਕਹਿਣਾ ਹੈ ਕਿ ਉਹ ਇੱਥੇ ਪੰਜ ਸਾਲ ਤੋਂ ਹੈ ਅਤੇ ਪਹਿਲੀ ਵਾਰ ਉਸ ਨੇ ਦੇਖਿਆ ਕਿ ਕਿਸੇ ਨੇ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ। ਕਈ ਔਰਤਾਂ ਨੇ ਤਿੰਨ ਬੱਚਿਆਂ ਨੂੰ ਜਨਮ ਦਿੱਤਾ ਪਰ ਬੱਚੇ ਸੁਰੱਖਿਅਤ ਨਹੀਂ ਹੁੰਦੇ ਅਤੇ ਸਾਰੇ ਬੱਚਿਆਂ ਦਾ ਭਾਰ ਡੇਢ ਕਿੱਲੋ ਦੇ ਕਰੀਬ ਹੈ।

ਇਸ ਤੋਂ ਪਹਿਲਾਂ ਔਰਤ ਦੇ ਘਰ ਇਕ ਬੇਟੀ ਹੈ ਅਤੇ ਉਸ ਨੂੰ ਪੁੱਤਰ ਦੀ ਇੱਛਾ ਸੀ। ਜਿਸ ਨੂੰ ਅੱਜ ਪੂਰਾ ਕਰ ਲਿਆ ਗਿਆ। ਬੱਚਿਆਂ ਨੂੰ ਜਨਮ ਦੇਣ ਵਾਲੀ ਮਾਂ ਸਰਬਜੀਤ ਕੌਰ ਦਾ ਕਹਿਣਾ ਹੈ ਕਿ ਕਈ ਲੋਕ ਬੱਚਿਆਂ ਨੂੰ ਤਰਸਦੇ ਹਨ ਅਤੇ ਰੱਬ ਨੇ ਉਨ੍ਹਾਂ ਦੀ ਸੁਣ ਲਈ ਹੈ।

ਦੱਸ ਦੇਈਏ ਕਿ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚ ਇੱਕ ਔਰਤ ਨੇ ਚਾਰ ਬੱਚਿਆਂ ਨੂੰ ਜਨਮ ਦੇ ਕੇ ਇੱਕ ਮਿਸਾਲ ਕਾਇਮ ਕੀਤੀ ਹੈ। ਚਾਰੇ ਬੱਚੇ ਸਿਹਤਮੰਦ ਹਨ ਅਤੇ ਡਾਕਟਰ ਮੁਤਾਬਕ ਉਨ੍ਹਾਂ ਦਾ ਭਾਰ ਡੇਢ ਕਿੱਲੋ ਹੈ। ਫਿਲਹਾਲ ਚਾਰੇ ਬੱਚਿਆਂ ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ।

ਇਸ ਦੇ ਨਾਲ ਹੀ ਔਰਤ ਦਾ ਪਰਿਵਾਰ ਕਾਫੀ ਖੁਸ਼ ਹੈ। ਕਹਿੰਦੇ ਹਨ ਕਿ ਰੱਬ ਜੋ ਕਰਦਾ ਹੈ ਚੰਗਾ ਹੀ ਕਰਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਹਸਪਤਾਲ ਦੇ ਡਾਕਟਰਾਂ ਦਾ ਵੀ ਧੰਨਵਾਦ ਕੀਤਾ।

ਕਹਿੰਦੇ ਹਨ ਕਿ ਰੱਬ ਦੇ ਘਰ ਦੇਰ ਹੈ ਪਰ ਹਨੇਰ ਨਹੀਂ ਅਤੇ ਜਦੋਂ ਵੀ ਉਹ ਦਿੰਦਾ ਹੈ ਤਾਂ ਛੱਪਰ ਫਾੜ ਕੇ ਦਿੰਦਾ ਹੈ। ਇੱਕ ਔਰਤ ਨੂੰ ਵੀ ਰੱਬ ਨੇ ਇਹੀ …

Leave a Reply

Your email address will not be published. Required fields are marked *