Breaking News
Home / Punjab / ਕਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਇੰਝ ਤੜਫ਼ ਤੜਫ਼ ਕੇ ਹੋਈ ਮੌਤ ਤੇ ਹਰ ਪਾਸੇ ਛਾਇਆ ਸੋਗ

ਕਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਇੰਝ ਤੜਫ਼ ਤੜਫ਼ ਕੇ ਹੋਈ ਮੌਤ ਤੇ ਹਰ ਪਾਸੇ ਛਾਇਆ ਸੋਗ

ਅੱਜ ਦੇ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜਾਈ ਕਰਨਾ ( A Punjabi youth who went to Canada for a better future died of a heart attack) ਚਾਹੁੰਦੇ ਹਨ ਤੇ ਮਾਪੇ ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਹਨਾਂ ਨਾਲ ਅਣਹੋਣੀ ਘਟਨਾ ( A Punjabi youth who went to Canada for a better future died of a heart attack) ਵਾਪਰ ਜੇ ਗਈ।

ਅਜਿਹੀ ਹੀ ਖਬਰ ਕੈਨੇਡਾ ਤੋਂ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਬਲਪ੍ਰੀਤ ਸਿੰਘ (20) ਵਜੋਂ ਹੋਈ। ਬਲਬੀਰ ਆਪਣੇ ਮਾਂ ਪਿਓ ਦਾ ਇਕਲੌਤਾ ( A Punjabi youth who went to Canada for a better future died of a heart attack) ਪੁੱਤਰ ਸੀ।

ਮ੍ਰਿਤਕ ਬਲਪ੍ਰੀਤ ਦੇ ਪਿਤਾ ਕੁਲਦੀਪ ਸਿੰਘ ਜੋ ਪੰਜਾਬ ਪੁਲਿਸ ਵਿੱਚੋਂ ਸੇਵਾਮੁਕਤ ਹਨ ਨੇ ਦੱਸਿਆ ਕਿ ਉਨ੍ਹਾਂ ਦਾ ਹੋਣਹਾਰ ਪੁੱਤਰ ਬਲਪ੍ਰੀਤ ਸਿੰਘ (20 )ਦਸ ਮਹੀਨੇ ਪਹਿਲਾਂ ਹੀ ਕੈਨੇਡਾ ਦੇ ਐਡਮਿੰਟਨ ਵਿਖੇ ਲੱਖਾਂ ਰੁਪਏ ਖਰਚ ਕਰਕੇ ਆਪਣਾ ਸੁਨਹਿਰੀ ਭਵਿੱਖ ( A Punjabi youth who went to Canada for a better future died of a heart attack) ਬਣਾਉਣ ਲਈ ਗਿਆ ਸੀ।

ਐਤਵਾਰ ਬਲਪ੍ਰੀਤ ਦੇ ਦੋਸਤ ਦਾ ਕੈਨੇਡਾ ਤੋਂ ਫੋਨ ਆਇਆ ਕਿ ਉਹਨਾਂ ਦੇ ਮੁੰਡੇ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਬਲਪ੍ਰੀਤ ਦੀ ਮਾਤਾ ਬਲਵਿੰਦਰ ਕੌਰ ਦਾ ਰੋ ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਬਲਪ੍ਰੀਤ ਦੀ ਮਾਂ ਨੇ ਸਰਕਾਰਾਂ ਨੂੰ ਕੋਸਦਿਆਂ ਕਿਹਾ ਕਿ ਜੇਕਰ ਸਰਕਾਰਾਂ ਚੰਗੀਆਂ ਹੋਣ ਤਾਂ ਸਾਡੇ ਨਿਆਣੇ ਬਾਹਰ ਧੱਕੇ ਖਾਣ ਲਈ ਨਾ ਜਾਣ। ਬਲਪ੍ਰੀਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ( A Punjabi youth who went to Canada for a better future died of a heart attack) ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਅੱਜ ਦੇ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜਾਈ ਕਰਨਾ ( A Punjabi youth who went to Canada for a better future died of …

Leave a Reply

Your email address will not be published. Required fields are marked *