ਕੈਨੇਡਾ ਦੇ ਕੈਲਗਰੀ ਵਿਚ ਕੈਨਮੋਰ ਵਿਖੇ ਇਕ ਕਿਸ਼ਤੀ ਪਲਟਣ ਕਾਰਨ ਤਿੰਨ ਭਾਰਤੀਆਂ ਦੀ ਮੌਤ ਹੋ ਗਈ ਹੈ। ਇਹ ਵਿਅਕਤੀ ਕੇਰਲਾ ਦੇ ਏਰਨਾਕੁਲਮ ਜ਼ਿਲ੍ਹੇ ਨਾਲ ਸਬੰਧਤ ਸਨ। ਮ੍ਰਿਤਕਾਂ ਦੀ ਪਛਾਣ ਜੀਓ ਪੈਲੀ (32), ਕੇਵਿਨ ਸ਼ਾ ਵਰਗੀਸ (21) ਅਤੇ ਲਿਓ ਮਾਵਲਿਲ ਯੋਹਾਨਨ (41) ਵਜੋਂ ਹੋਈ ਹੈ।
ਇਹ ਹਾਦਸਾ ਸਥਾਨਕ ਸਮੇਂ ਅਨੁਸਾਰ ਰਾਤ 10.30 ਵਜੇ ਕੈਨਮੋਰ ਦੇ ਸਪਰੇਅ ਲੇਕ ਰਿਜ਼ਰਵਾਇਰ ਵਿਖੇ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ 4 ਭਾਰਤੀ ਇਕ ਕਿਸ਼ਤੀ ਵਿਚ ਮੱਛੀਆਂ ਫੜਨ ਗਏ ਸਨ।
ਇਸ ਦੌਰਾਨ ਅਚਾਨਕ ਕਿਸ਼ਤੀ ਪਲਟ ਗਈ ਅਤੇ ਭਿਆਨਕ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਅਨੁਸਾਰ ਇਹਨਾਂ ਵਿਚੋਂ ਤ੍ਰਿਸੂਰ ਦੇ ਰਹਿਣ ਵਾਲੇ ਜੀਜੋ ਜੋਸੇਫ ਨੂੰ ਬਚਾ ਲਿਆ ਗਿਆ ਹੈ ਅਤੇ ਉਸ ਦਾ ਸਥਾਨਕ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਕੈਨੇਡਾ ਦੇ ਕੈਲਗਰੀ ਵਿਚ ਕੈਨਮੋਰ ਵਿਖੇ ਇਕ ਕਿਸ਼ਤੀ ਪਲਟਣ ਕਾਰਨ ਤਿੰਨ ਭਾਰਤੀਆਂ ਦੀ ਮੌਤ ਹੋ ਗਈ ਹੈ। ਇਹ ਵਿਅਕਤੀ ਕੇਰਲਾ ਦੇ ਏਰਨਾਕੁਲਮ ਜ਼ਿਲ੍ਹੇ ਨਾਲ ਸਬੰਧਤ ਸਨ। ਮ੍ਰਿਤਕਾਂ ਦੀ ਪਛਾਣ ਜੀਓ …