Breaking News
Home / Punjab / ਕਨੇਡਾ ਵਾਲਿਆਂ ਲਈ ਆਈ ਖੁਸ਼ਖ਼ਬਰੀ- ਹੁਣ ਸਿੱਧੀ ਮਿਲੂ PR,ਖਿੱਚਲੋ ਤਿਆਰੀ

ਕਨੇਡਾ ਵਾਲਿਆਂ ਲਈ ਆਈ ਖੁਸ਼ਖ਼ਬਰੀ- ਹੁਣ ਸਿੱਧੀ ਮਿਲੂ PR,ਖਿੱਚਲੋ ਤਿਆਰੀ

ਜ਼ਿਆਦਾਤਰ ਪੰਜਾਬੀਆਂ ਦਾ ਸੁਪਨਾ ਕੈਨੇਡਾ ਜਾਣਾ ਤੇ ਉੱਥੋਂ ਦੀ ਪੱਕੀ ਨਾਗਰਿਕਤਾ ਹਾਸਲ ਕਰਨਾ ਹੁੰਦਾ ਹੈ। ਹਾਲ ਹੀ ਵਿਚ ਕੈਨੇਡਾ ਸਰਕਾਰ ਨੇ ਕੋਰੋਨਾ ਸੰਕਟ ਦੌਰਾਨ 90 ਹਜ਼ਾਰ ਪ੍ਰਵਾਸੀਆਂ ਨੂੰ ਪੱਕੀ ਨਾਗਰਿਕਤਾ ਦੇਣ ਦਾ ਐਲਾਨ ਕੀਤਾ ਸੀ। ਇਸ ਦੇ ਲਈ ਕੈਨੇਡੀਅਨ ਵਕੀਲਾਂ ਜ਼ਰੀਏ ਫਾਈਲਾਂ ਲਗਵਾਈਆਂ ਜਾ ਰਹੀਆਂ ਹਨ।

ਇਹ ਨਾਗਰਿਕਤਾ ਕੁਝ ਸ਼ਰਤਾਂ ਪੂਰੀਆਂ ਕਰਨ ਮਗਰੋਂ ਹਾਸਲ ਕੀਤੀ ਜਾ ਸਕਦੀ ਹੈ, ਇਸ ਦੀ ਪ੍ਰਕਿਰਿਆ ਸਿਰਫ਼ 6 ਮਹੀਨਿਆਂ ਦੀ ਹੈ, ਭਾਵ ਛੇ ਮਹੀਨਿਆਂ ਵਿਚ ਤੁਸੀਂ ਕੈਨੇਡਾ ਦੀ ਪੱਕੀ ਨਾਗਰਿਕਤਾ ਹਾਸਲ ਕਰ ਸਕਦੇ ਹੋ। ਸਰਕਾਰ ਵੱਲੋਂ ਇਸ ਸਬੰਧੀ ਜਾਰੀ ਕੀਤੀਆਂ ਸ਼ਰਤਾਂ ਬਾਰੇ ਜਾਣਕਾਰੀ ਲਈ ਤੁਸੀਂ 76969-98876 ਨੰਬਰ ’ਤੇ ਸੰਪਰਕ ਕਰ ਸਕਦੇ ਹੋ।

ਤੁਸੀਂ ਅਪਣੇ ਪਰਿਵਾਰ ਸਮੇਤ ਵੀ ਕੈਨੇਡਾ ਵਿਚ ਪੱਕੇ ਹੋ ਸਕਦੇ ਹੋ। ਫੈਡਰਲ ਸਰਕਾਰ ਦੇ ਫ਼ੈਸਲੇ ਨਾਲ ਕੈਨੇਡਾ ਵਿਚ ਪਹਿਲਾਂ ਤੋਂ ਰਹਿ ਰਹੇ ਯੋਗ ਕਾਮਿਆਂ, ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਫੈਸਲੇ ਨਾਲ ਵੱਡੀ ਗਿਣਤੀ ਭਾਰਤੀ ਵਿਦਿਆਰਥੀਆਂ ਨੂੰ ਵੀ ਫ਼ਾਇਦਾ ਮਿਲਣ ਦੀ ਪੂਰੀ ਸੰਭਾਵਨਾ ਹੈ।

ਇਸ ਸਬੰਧੀ ਅਰਜ਼ੀਆਂ ਲੈਣ ਦੀ ਪ੍ਰਕਿਰਿਆ 6 ਮਈ 2021 ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਇਹ ਪ੍ਰਕਿਰਿਆ 5 ਨਵੰਬਰ 2021 ਤੱਕ ਜਾਂ ਜਦੋਂ ਤੱਕ ਇਹ ਟੀਚਾ ਪੂਰਾ ਨਹੀਂ ਹੋ ਜਾਂਦਾ, ਉਦੋਂ ਤੱਕ ਜਾਰੀ ਰਹੇਗੀ। ਜੇ ਤੁਸੀਂ ਵੀ ਇਸ ਮੌਕੇ ਦਾ ਲਾਭ ਲੈਣਾ ਚਾਹੁੰਦੇ ਹੋ ਤਾਂ ਬਿਨ੍ਹਾਂ ਦੇਰ ਕੀਤੇ ਵੀਜ਼ਾ ਲੈਂਡ ਨਾਲ ਸੰਪਰਕ ਕਰੋ।ਇਸ ਤੋਂ ਇਲਾਵਾ ਵੀਜ਼ਾ ਲੈਂਡ ਵਲੋਂ ਉਹਨਾਂ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਜੋ ਆਸਟ੍ਰੇਲੀਆ, ਕੈਨੇਡਾ, ਨਿਊਜ਼ੀਲੈਂਡ, ਯੂਕੇ ਅਤੇ ਯੂਐਸਏ ਆਦਿ ਦੇਸ਼ਾਂ ਵਿਚ ਵਪਾਰ ਕਰਨ ਜਾਂ ਪੱਕੇ ਹੋਣ ਦਾ ਸੁਪਨਾ ਦੇਖਦੇ ਹਨ।

ਇਹਨਾਂ ਸੁਪਨਿਆਂ ਨੂੰ ਪੂਰਾ ਕਰਨ ਲਈ ਤੁਸੀਂ 70 ਫੇਜ਼ ਵਿਚ ਵੀਜ਼ਾ ਲੈਂਡ ਦੇ ਦਫ਼ਤਰ ਵੀ ਜਾ ਸਕਦੇ ਹੋ। ਇੱਥੇ 5 ਸਾਲ ਪਹਿਲਾਂ ਸਥਾਪਤ ਹੋਏ ਵੀਜ਼ਾ ਲੈਂਡ ਇਮੀਗ੍ਰੇਸ਼ਨ ਵਿਚ ਤਜ਼ਰਬੇਕਾਰ ਸਲਾਹਕਾਰਾਂ ਵਲੋਂ ਵਿਦਿਆਰਥੀਆਂ ਦਾ ਸਹੀ ਮਾਰਗਦਰਸ਼ਨ ਕੀਤਾ ਜਾਂਦਾ ਹੈ। ਹੋਰ ਜਾਣਕਾਰੀ ਲਈ ਤੁਸੀਂ 76969-98876 ਨੰਬਰ ’ਤੇ ਸੰਪਰਕ ਕਰ ਸਕਦੇ ਹੋ।

ਜ਼ਿਆਦਾਤਰ ਪੰਜਾਬੀਆਂ ਦਾ ਸੁਪਨਾ ਕੈਨੇਡਾ ਜਾਣਾ ਤੇ ਉੱਥੋਂ ਦੀ ਪੱਕੀ ਨਾਗਰਿਕਤਾ ਹਾਸਲ ਕਰਨਾ ਹੁੰਦਾ ਹੈ। ਹਾਲ ਹੀ ਵਿਚ ਕੈਨੇਡਾ ਸਰਕਾਰ ਨੇ ਕੋਰੋਨਾ ਸੰਕਟ ਦੌਰਾਨ 90 ਹਜ਼ਾਰ ਪ੍ਰਵਾਸੀਆਂ ਨੂੰ ਪੱਕੀ ਨਾਗਰਿਕਤਾ …

Leave a Reply

Your email address will not be published. Required fields are marked *