ਕੋਰੋਨਾ ਵਾਇਰਸ ਤਾਂਡਵ ਦੇ ਚਲਦੇ ਅੱਜ ਪੰਜਾਬ ਪੁਲਸ ਏ.ਐੱਸ.ਆਈ ਤੇ 4 ਹੈਲਥ ਕੇਅਰ ਵਰਕਰ ਸਮੇਤ 29 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂਕਿ ਇਕ 83 ਸਾਲਾਂ ਬਜ਼ੁਰਗ ਮਾਇਆਪੁਰੀ, ਸਿਵਲਲਾਈਨ ਦਾ ਰਹਿਣ ਵਾਲਾ ਸੀ, ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਜੋ ਸੀ.ਐੱਮ.ਸੀ. ਹਸਪਤਾਲ ‘ਚ ਦਾਖਲ ਸੀ।
ਲੁਧਿਆਣਾ ‘ਚ ਮਰੀਜ਼ਾਂ ਦੀ ਗਿਣਤੀ 1316 ਹੋ ਗਈ ਹੈ, ਜਦੋਂਕਿ ਇਨ੍ਹਾਂ ਮਰੀਜ਼ਾਂ ‘ਚੋਂ 31 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸੇ ਤਰ੍ਹਾਂ ਹੋਰਨਾਂ ਜ਼ਿਲਿਆਂ ਤੋਂ ਲੁਧਿਆਣਾ ਦੇ ਹਸਪਤਾਲਾਂ ‘ਚ ਭਰਤੀ ਹੋਣ ਵਾਲੇ ਮਰੀਜ਼ਾਂ ‘ਚੋਂ 246 ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆ ਚੁੱਕੀ ਹੈ।
ਜਦੋਂਕਿ ਇਨ੍ਹਾਂ ‘ਚੋਂ 23 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।ਸਿਵਲ ਸਰਜ਼ਨ ਡਾ. ਰਜੇਸ਼ ਬੱਗਾ ਨੇ ਦੱਸਿਆ ਕਿ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਕੋਈ ਲਾਪਰਵਾਹੀ ਨਾ ਵਰਤਣ। ਜ਼ਰੂਰੀ ਹੋਵੇ ਤਾਂ ਹੀ ਘਰੋਂ ਨਿਕਲਣ ਤੇ ਜਦੋਂ ਬਾਹਰ ਜਾਣ ਤਾਂ ਮਾਸਕ ਪਹਿਨ ਕੇ ਜਾਣ। ਇਸ ਤੋਂ ਇਲਾਵਾ ਸੋਸ਼ਲ ਡਿਸਟੈਂਸਿੰਗ ਦਾ ਵੀ ਧਿਆਨ ਰੱਖਣ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |
ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: jagbani
The post ਕਰੋਨਾ ਦਾ ਪੰਜਾਬ ਚ’ ਵੱਡਾ ਕਹਿਰ: ਹੁਣ ਇੱਥੇ ਮਿਲੇ ਇਕੱਠੇ 29 ਹੋਰ ਨਵੇਂ ਕਰੋਨਾ ਪੋਜ਼ੀਟਿਵ-ਦੇਖੋ ਪੂਰੀ ਖ਼ਬਰ appeared first on Sanjhi Sath.
ਕੋਰੋਨਾ ਵਾਇਰਸ ਤਾਂਡਵ ਦੇ ਚਲਦੇ ਅੱਜ ਪੰਜਾਬ ਪੁਲਸ ਏ.ਐੱਸ.ਆਈ ਤੇ 4 ਹੈਲਥ ਕੇਅਰ ਵਰਕਰ ਸਮੇਤ 29 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂਕਿ ਇਕ 83 ਸਾਲਾਂ ਬਜ਼ੁਰਗ ਮਾਇਆਪੁਰੀ, ਸਿਵਲਲਾਈਨ ਦਾ …
The post ਕਰੋਨਾ ਦਾ ਪੰਜਾਬ ਚ’ ਵੱਡਾ ਕਹਿਰ: ਹੁਣ ਇੱਥੇ ਮਿਲੇ ਇਕੱਠੇ 29 ਹੋਰ ਨਵੇਂ ਕਰੋਨਾ ਪੋਜ਼ੀਟਿਵ-ਦੇਖੋ ਪੂਰੀ ਖ਼ਬਰ appeared first on Sanjhi Sath.