ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਵਿਚਾਲੇ ਪੰਜਾਬ ਵਿੱਚ ਨਾਈਟ ਕਰਫਿਊ ਦੀ ਮਿਆਦ ਵੀ 15 ਮਈ ਤਕ ਵਧਾ ਦਿੱਤੀ ਗਈ ਹੈ।ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਕੋਰੋਨਾ ਤੇ ਕਾਬੂ ਪਾਉਣ ਲਈ ਸਭ ਤੋਂ ਵੱਧ ਅਸਰ ਵਾਲੇ ਜ਼ਿਲ੍ਹਿਆਂ ਲਈ ਆਦੇਸ਼ ਜਾਰੀ ਕੀਤਾ ਹੈ।

ਕੈਪਟਨ ਨੇ ਸਭ ਤੋਂ ਵੱਧ ਪ੍ਰਭਾਵਿਤ ਛੇ ਜ਼ਿਲ੍ਹਿਆਂ ਲੁਧਿਆਣਾ, ਐਸ.ਏ.ਐਸ.ਨਗਰ (ਮੁਹਾਲੀ), ਜਲੰਧਰ, ਬਠਿੰਡਾ, ਪਟਿਆਲਾ ਅਤੇ ਅੰਮ੍ਰਿਤਸਰ ਦੇ ਜ਼ਿਲ੍ਹਾ ਕਮਿਸ਼ਨਰਾਂ ਨੂੰ ਮਾਈਕਰੋ-ਕੰਟੇਨਮੈਂਟ ਰਣਨੀਤੀ ਨੂੰ ਹੋਰ ਸਖਤ ਕਰਨ ਅਤੇ 100 ਪ੍ਰਤੀਸ਼ਤ ਟੈਸਟਿੰਗ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਵਿਚਾਲੇ ਪੰਜਾਬ ਵਿੱਚ ਨਾਈਟ ਕਰਫਿਊ ਦੀ ਮਿਆਦ ਵੀ 15 ਮਈ ਤਕ ਵਧਾ ਦਿੱਤੀ ਗਈ ਹੈ।ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ …
Wosm News Punjab Latest News