ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਪੀਏ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਇਹ ਜਾਣਕਾਰੀ ਖੁਦ ਰਾਜਾ ਵੜਿੰਗ ਨੇ ਆਪਣੇ ਫੇਸਬੁਕ ਸਫੇ ਉਤੇ ਦਿੱਤੀ ਹੈ।
ਉਨ੍ਹਾਂ ਨੇ ਇਕ ਫੋਟੋ ਸਾਂਝੀ ਕਰਦੇ ਹੋਏ ਇਸ ਹਾਦਸੇ ਉਤੇ ਡੂੰਗਾ ਦੁੱਖਾ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਫੇਸਬੁਕ ਸਫੇ ਉਤੇ ਪਾਈ ਪੋਸਟ ਵਿਚ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ਹੈ-‘ਭੁਪਿੰਦਰ ਸਿੰਘ ਬਰਾੜ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੀ ਖ਼ਬਰ ਸੁਣ ਕੇ ਬਹੁਤ ਗਹਿਰਾ ਸਦਮਾ ਲੱਗਾ। ਮੇਰੀ ਪਰਿਵਾਰ ਨਾਲ ਡੂੰਘੀ ਸੰਵੇਦਨਾ ਹੈ ਤੇ ਮੈਂ ਪਰਿਵਾਰ ਨਾਲ ਹਮੇਸ਼ਾ ਖੜ੍ਹਾ ਰਹਾਂਗਾ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਪੀਏ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਇਹ ਜਾਣਕਾਰੀ ਖੁਦ ਰਾਜਾ ਵੜਿੰਗ ਨੇ ਆਪਣੇ ਫੇਸਬੁਕ ਸਫੇ ਉਤੇ ਦਿੱਤੀ ਹੈ। ਉਨ੍ਹਾਂ ਨੇ …
Wosm News Punjab Latest News