ਜ਼ਿਲ੍ਹਾ ਤਰਨਤਾਰਨ ਦੇ ਕਸਬਾ ਪੱਟੀ ‘ਚ ਕਾਰ ਸਵਾਰ ਅਣਪਛਾਤੇ ਹਮਲਾਵਾਰਾਂ ਵੱਲੋਂ ਗੋਲੀਆਂ ਚਲਾ ਕੇ ਦੋ ਨੌਜਵਾਨਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਦੋਵੇਂ ਮ੍ਰਿਤਕ ਯੂਥ ਕਾਂਗਰਸ ਦੇ ਲੀਡਰ ਸੀ।
ਮ੍ਰਿਤਕਾਂ ਦੀ ਪਛਾਣ ਅਨਮੋਲਪ੍ਰੀਤ ਸਿੰਘ ਅਤੇ ਜਗਦੀਪ ਸਿੰਘ ਦੇ ਰੂਪ ਵਿੱਚ ਹੋਈ ਹੈ।ਇਸ ਦੌਰਾਨ ਗੁਰਸੇਵਕ ਸਿੰਘ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਹੈ।ਮ੍ਰਿਤਕ ਜਗਦੀਪ ਸਿੰਘ ਤਰਨਤਾਰਨ ਤੋਂ ਕਾਂਗਰਸ ਦਾ ਬੁਲਾਰਾ ਸੀ ਜਦਕਿ ਅਨਮੋਲਪ੍ਰੀਤ ਸਿੰਘ ਵਰਕਰ ਸੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਜ਼ਿਲ੍ਹਾ ਤਰਨਤਾਰਨ ਦੇ ਕਸਬਾ ਪੱਟੀ ‘ਚ ਕਾਰ ਸਵਾਰ ਅਣਪਛਾਤੇ ਹਮਲਾਵਾਰਾਂ ਵੱਲੋਂ ਗੋਲੀਆਂ ਚਲਾ ਕੇ ਦੋ ਨੌਜਵਾਨਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਦੋਵੇਂ ਮ੍ਰਿਤਕ ਯੂਥ ਕਾਂਗਰਸ ਦੇ ਲੀਡਰ ਸੀ। ਮ੍ਰਿਤਕਾਂ …
Wosm News Punjab Latest News