ਪੰਜਾਬ ਸਰਕਾਰ ਨੇ ਟਿਊਬਵੈੱਲ ਕੁਨੈਕਸ਼ਨਾਂ ਦੀ ਝਾਕ ‘ਚ ਬੈਠੇ ਕਿਸਾਨਾਂ ਨੂੰ ਵੱਡਾ ਝਟਕਾ ਦਿੱਤਾ ਹੈ।ਪੰਜਾਬ ਸਰਕਾਰ ਨੇ ਧਰਤੀ ਹੇਠਲੇ ਡਿੱਗਦੇ ਪਾਣੀ ਦੇ ਪੱਧਰ ਦਾ ਹਵਾਲਾ ਦੇ ਕੇ ਕਿਸਾਨਾਂ ਨੂੰ ਹੋਰ ਟਿਊਬਵੈੱਲ ਕੁਨੈਕਸ਼ਨ ਦੇਣ ‘ਤੇ ਪਾਬੰਦੀ ਲਾ ਦਿੱਤੀ ਹੈ।ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨਾਲ ਕਰੀਬ ਡੇਢ ਲੱਖ ਕਿਸਾਨ ਪ੍ਰਭਾਵਿਤ ਹੋਣਗੇ।
ਜਾਣਕਾਰੀ ਅਨੁਸਾਰ ਕਿਸੇ ਕਿਸਾਨ ਨੂੰ ਅਖ਼ਤਿਆਰੀ ਕੋਟੇ ਵਿੱਚੋਂ ਵੀ ਕੁਨੈਕਸ਼ਨ ਨਹੀਂ ਦਿੱਤੇ ਜਾਣਗੇ।ਪਿਛਲੀ ਸਰਕਾਰ ਨੇ ਸਾਲ 2016 ਵਿੱਚ ਟਿਊਬਵੈੱਲ ਕੁਨੈਕਸ਼ਨ ਦੇਣ ਲਈ ‘ਖੇਤੀਬਾੜੀ ਟਿਊਬਵੈੱਲ ਨੀਤੀ’ ਬਣਾਈ ਸੀ।ਇਸ ਤਹਿਤ ਦੋ ਲੱਖ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਦਿੱਤੇ ਜਾਣੇ ਸਨ।
ਹੁਣ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਨਵੇਂ ਟਿਊਬਵੈੱਲ ਕੁਨੈਕਸ਼ਨ ਨਾ ਦੇਣ ਬਾਰੇ ਸਰਕਾਰ ਦੇ ਫੈਸਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪਾਣੀ ਦਾ ਪੱਧਰ ਲਗਾਤਾਰ ਡਿੱਗਦਾ ਜਾ ਰਿਹਾ ਹੈ।ਇਸ ਕਰਕੇ ਹੋਰ ਟਿਊਬਵੈੱਲ ਕੁਨੈਕਸ਼ਨ ਨਾ ਦੇਣ ਦਾ ਫੈਸਲਾ ਕੀਤਾ ਗਿਆ ਹੈ।ਕੈਪਟਨ ਸਰਕਾਰ ਨੇ ਟਿਊਬਵੈੱਲ ਕੁਨੈਕਸ਼ਨਾਂ ਦੀ ਝਾਕ ‘ਚ ਬੈਠੇ ਕਿਸਾਨਾਂ ਨੂੰ ਦਿੱਤਾ ਵੱਡਾ ਝਟਕਾ
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |
ਜੇਕਰ ਦੋਸਤੋ ਤੁਸੀਂ ਹਮੇਸ਼ਾਂ ਹੀ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਹੀ ਸਾਡਾ ਪੇਜ ਜਰੂਰ ਲਾਇਕ ਕਰੋ ਤੇ ਨਾਲ ਹੀ ਪੇਜ ਨੂੰ ਫੋਲੋ ਵੀ ਤਾਂ ਜੋ ਸਾਡੇ ਦੁਆਰਾ ਆਉਣ ਵਾਲੀ ਹਰ ਖੇਤੀਬਾੜੀ ਖ਼ਬਰ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |
The post ਕੈਪਟਨ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਝਟਕਾ-ਦੇਖੋ ਪੂਰੀ ਖ਼ਬਰ appeared first on Sanjhi Sath.
ਪੰਜਾਬ ਸਰਕਾਰ ਨੇ ਟਿਊਬਵੈੱਲ ਕੁਨੈਕਸ਼ਨਾਂ ਦੀ ਝਾਕ ‘ਚ ਬੈਠੇ ਕਿਸਾਨਾਂ ਨੂੰ ਵੱਡਾ ਝਟਕਾ ਦਿੱਤਾ ਹੈ।ਪੰਜਾਬ ਸਰਕਾਰ ਨੇ ਧਰਤੀ ਹੇਠਲੇ ਡਿੱਗਦੇ ਪਾਣੀ ਦੇ ਪੱਧਰ ਦਾ ਹਵਾਲਾ ਦੇ ਕੇ ਕਿਸਾਨਾਂ ਨੂੰ ਹੋਰ …
The post ਕੈਪਟਨ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਝਟਕਾ-ਦੇਖੋ ਪੂਰੀ ਖ਼ਬਰ appeared first on Sanjhi Sath.