ਮਵਾਰ ਨੂੰ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋ ਰਿਹਾ ਹੈ। ਇਸ ਸੈਸ਼ਨ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਪੇਸ਼ ਕੀਤੇ ਜਾਣਗੇ। ਇਸ ਦੇ ਨਾਲ ਹੀ ਸੈਸ਼ਨ ਦੌਰਾਨ ਬਿਜਲੀ, ਪੈਨਸ਼ਨ, ਵਿੱਤੀ ਸੁਧਾਰਾਂ ਨਾਲ ਸਬੰਧਤ ਘੱਟੋ-ਘੱਟ ਅੱਧੀ ਦਰਜਨ ਬਿੱਲਾਂ ਸਣੇ ਲਗਭਗ 30 ਬਿੱਲ ਪੇਸ਼ ਕੀਤੇ ਜਾਣਗੇ।
ਸੈਸ਼ਨ ਦੇ ਪਹਿਲੇ ਦਿਨ ਲੋਕ ਸਭਾ ਵਿੱਚ ਤਿੰਨ ਖੇਤੀ ਕਾਨੂੰਨ ਨੂੰ ਰੱਦ ਕਰਨ ਵਾਲਾ ਬਿੱਲ ਪੇਸ਼ ਕੀਤਾ ਜਾਵੇਗਾ। ਆਰਥਿਕ ਅਤੇ ਹੋਰ ਸੁਧਾਰਾਂ ਵਾਲੇ ਬਿੱਲਾਂ ਵਿੱਚ ਬਿਜਲੀ ਸੋਧ ਬਿੱਲ 2021, ਬੈਂਕਿੰਗ ਕਾਨੂੰਨ ਸੋਧ ਬਿੱਲ 2021, ਪੈਨਸ਼ਨ ਸੁਧਾਰ ਨਾਲ ਸਬੰਧਤ ਪੀਐਫਆਰਡੀਏ ਸੋਧ ਬਿੱਲ, ਦੀਵਾਲੀਆਪਨ ਅਤੇ ਦੀਵਾਲੀਆਪਨ ਦੂਜਾ ਸੋਧ ਬਿੱਲ 2021, ਊਰਜਾ ਸੰਭਾਲ ਸੋਧ ਬਿੱਲ-2021, ਚਾਰਟਰਡ ਅਕਾਊਂਟੈਂਟਸ, ਕਾਸਟ ਐਂਡ ਵਰਕਸ ਅਕਾਊਂਟੈਂਟਸ, ਕੰਪਨੀ ਸੈਕਟਰੀਜ਼ ਸੋਧ ਬਿੱਲ 2021 ਸ਼ਾਮਲ ਹਨ।
ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਦੱਸਿਆ ਕਿ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਆਰਥਿਕ ਸੁਧਾਰਾਂ ਨਾਲ ਸਬੰਧਤ ਕੁਝ ਅਹਿਮ ਬਿੱਲਾਂ ਸਮੇਤ 30 ਬਿੱਲ ਪੇਸ਼ ਕੀਤੇ ਜਾਣਗੇ, ਜਿਨ੍ਹਾਂ ਵਿੱਚ ਪਹਿਲੇ ਬਿੱਲ ਵੀ ਸ਼ਾਮਲ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਮਵਾਰ ਨੂੰ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋ ਰਿਹਾ ਹੈ। ਇਸ ਸੈਸ਼ਨ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਪੇਸ਼ ਕੀਤੇ ਜਾਣਗੇ। ਇਸ ਦੇ ਨਾਲ ਹੀ ਸੈਸ਼ਨ ਦੌਰਾਨ …
Wosm News Punjab Latest News