ਇਸ ਵੇਲੇ ਦੀ ਵੱਡੀ ਖਬਰ ਮਸ਼ਹੂਰ ਬੋਲੀਵੁਡ ਐਕਟਰ ਅਤੇ ਗੁਰਦਸਪੂਰ ਤੋਂ ਚੁਣੇ ਗਏ ਸਾਂਸਦ ਸੰਨੀ ਦਿਓਲ ਦੇ ਬਾਰੇ ਵਿਚ ਆ ਰਹੀ ਹੈ। ਇਸ ਸਮੇਂ ਦੇਸ਼ ਵਿਚ ਖੇਤੀ ਬਿੱਲ ਦਾ ਮੁਦਾ ਬਹੁਤ ਜਿਆਦਾ ਭਖਿਆ ਹੋਇਆ ਹੈ। ਕਿੱਸਿਆਂ ਇਸਦਾ ਸਖਤ ਵਿਰੋਧ ਕਰ ਰਹੇ ਹਨ ਅਤੇ ਵੱਖ ਵੱਖ ਥਾਵਾਂ ਤੇ ਇਸ ਬਿੱਲ ਦਾ ਵਿਰੋਧ ਕਰਨ ਲਈ ਧਰਨੇ ਲਗਾਏ ਹੋਏ ਹਨ ਇਥੋਂ ਤੱਕ ਕੇ ਇੰਡੀਆ ਬੰਦ ਦਾ ਸਦਾ ਵੀ ਦਿੱਤਾ ਗਿਆ ਹੈ। ਇਸੇ ਬਿੱਲ ਤੇ ਸਾਂਸਦ ਸੰਨੀ ਦਿਓਲ ਨੇ ਇੱਕ ਬਿਆਨ ਦਿੱਤਾ ਸੀ ਜਿਸ ਵਿਚ ਓਹਨਾ ਨੇ ਇਸ ਬਿੱਲ ਦਾ ਸਮਰਥਨ ਕੀਤਾ ਹੈ।

ਹੁਣ ਗੁਰਦਾਸਪੁਰ ਤੋਂ ਭਾਜਪਾ ਸਾਂਸਦ ਸੰਨੀ ਦਿਓਲ ਨੂੰ ਗੁਰਦਾਸਪੁਰ ਦੇ ਲੋਕਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਬਿੱਲ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਸੰਨੀ ਦਿਓਲ ਦਾ ਢਾਈ ਕਿਲੋ ਦਾ ਹੱਥ ਸਿੱਧਾ ਕਿਸਾਨਾਂ ਦੇ ਸੀਨੇ ‘ਤੇ ਵੱਜਿਆ ਹੈ। ਗੁਰਦਾਸਪੁਰ ਦੇ ਲੋਕਾਂ ਨੇ ਕਿਹਾ ਕਿ ਉਹ ਸੰਨੀ ਦਿਓਲ ਨੂੰ ਹੁਣ ਇੱਥੇ ਵੜਨ ਨਹੀਂ ਦੇਣਗੇ।

ਇਸ ਦੇ ਨਾਲ ਹੀ ਦੱਸ ਦਈਏ ਕਿ ਕਾਂਗਰਸ ਪ੍ਰਦਰਸ਼ਕਾਰੀਆਂ ਨੇ ਬਟਾਲਾ ‘ਚ ਅੱਜ ਗਾਂਧੀ ਚੌਕ ‘ਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ। ਫੂ ਕਿ – ਆ। ਉਨ੍ਹਾਂ ਕਿਹਾ ਕਿ ਬਿੱਲ ਪਾਸ ਕਰਕੇ ਮੋਦੀ ਸਰਕਾਰ ਨੇ ਕਿਸਾਨਾਂ ਨਾਲ ਧੋ – ਖਾ ਕੀਤਾ ਹੈ। ਇਹ ਬਿੱਲ ਕਿਸਾਨ ਸੁਧਾਰ ਬਿੱਲ ਨਹੀਂ ਸਗੋਂ ਕਿਸਾਨ ਵਿਰੋਧੀ ਬਿੱਲ ਹੈ ਜਿਸ ਨਾਲ ਕਿਸਾਨਾਂ ਦੀ ਜ਼ਿੰਦਗੀ। ਤ – ਬਾ – ਹ। ਹੋ ਜਾਏਗੀ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |news source: abpsanjha
The post ਖੇਤੀ ਬਿੱਲਾਂ ਦੇ ਹੱਕ ਚ’ ਬੋਲਣ ਤੋਂ ਬਾਅਦ ਹੁਣੇ ਸੰਨੀ ਦਿਓਲ ਬਾਰੇ ਆਈ ਇਹ ਮਾੜੀ ਖ਼ਬਰ,ਦੇਖੋ ਪੂਰੀ ਖ਼ਬਰ appeared first on Sanjhi Sath.
ਇਸ ਵੇਲੇ ਦੀ ਵੱਡੀ ਖਬਰ ਮਸ਼ਹੂਰ ਬੋਲੀਵੁਡ ਐਕਟਰ ਅਤੇ ਗੁਰਦਸਪੂਰ ਤੋਂ ਚੁਣੇ ਗਏ ਸਾਂਸਦ ਸੰਨੀ ਦਿਓਲ ਦੇ ਬਾਰੇ ਵਿਚ ਆ ਰਹੀ ਹੈ। ਇਸ ਸਮੇਂ ਦੇਸ਼ ਵਿਚ ਖੇਤੀ ਬਿੱਲ ਦਾ ਮੁਦਾ …
The post ਖੇਤੀ ਬਿੱਲਾਂ ਦੇ ਹੱਕ ਚ’ ਬੋਲਣ ਤੋਂ ਬਾਅਦ ਹੁਣੇ ਸੰਨੀ ਦਿਓਲ ਬਾਰੇ ਆਈ ਇਹ ਮਾੜੀ ਖ਼ਬਰ,ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News