ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਦੇ ਨਿਰਦੇਸ਼ਾਂ ਦੀ ਪਾਲਣਾ ’ਚ ਦਿੱਲੀ ਸਰਕਾਰ 1 ਜਨਵਰੀ 2022 ਨੂੰ 10 ਸਾਲ ਪੂਰੇ ਕਰਨ ਵਾਲੇ ਸਾਰੇ ਡੀਜ਼ਲ ਵਾਹਨਾਂ ਦੀ ਰਜਿਸਟ੍ਰੇਸ਼ਨ ਰੱਦ ਕਰ ਦੇਵੇਗੀ। ਨਾਲ ਹੀ ਸਰਕਾਰ ਅਜਿਹੇ ਵਾਹਨਾਂ ਲਈ ਇਤਰਾਜਹੀਣਤਾ ਸਰਟੀਫਿਕੇਟ (ਐੱਨ. ਓ. ਸੀ.) ਜਾਰੀ ਕਰੇਗੀ ਤਾਕਿ ਉਨ੍ਹਾਂ ਨੂੰ ਹੋਰ ਥਾਵਾਂ ’ਤੇ ਫਿਰ ਤੋਂ ਰਜਿਸਟਰਡ ਕੀਤਾ ਜਾ ਸਕੇ।
ਦਿੱਲੀ ਟ੍ਰਾਂਸਪੋਰਟ ਵਿਭਾਗ ਵੱਲੋਂ ਇਸ ਹਫ਼ਤੇ ਦੇ ਸ਼ੁਰੂ ’ਚ ਜਾਰੀ ਇਕ ਹੁਕਮ ਅਨੁਸਾਰ ਅਜਿਹੇ ਡੀਜ਼ਲ ਵਾਹਨਾਂ ਲਈ ਕੋਈ ਐੱਨ. ਓ. ਸੀ. ਜਾਰੀ ਨਹੀਂ ਕੀਤੀ ਜਾਵੇਗੀ, ਜਿਨ੍ਹਾਂ ਨੇ ਰਜਿਸਟ੍ਰੇਸ਼ਨ ਦੇ 15 ਸਾਲ ਜਾਂ ਉਸ ਤੋਂ ਜ਼ਿਆਦਾ ਸਮਾਂ ਪੂਰਾ ਕਰ ਲਿਆ ਹੈ।
ਐੱਨ. ਜੀ. ਟੀ. ਨੇ ਜੁਲਾਈ 2016 ’ਚ ਦਿੱਲੀ-ਐੱਨ. ਸੀ. ਆਰ. ’ਚ 10 ਸਾਲ ਤੋਂ ਜ਼ਿਆਦਾ ਪੁਰਾਣੇ ਡੀਜ਼ਲ ਵਾਹਨਾਂ ਅਤੇ 15 ਸਾਲ ਤੋਂ ਜ਼ਿਆਦਾ ਪੁਰਾਣੇ ਪੈਟਰੋਲ ਵਾਹਨਾਂ ਦ ਰਜਿਸਟ੍ਰੇਸ਼ਨ ਅਤੇ ਚੱਲਣ ’ਤੇ ਪਾਬੰਦੀ ਨਾਲ ਸਬੰਧਤ ਨਿਰਦੇਸ਼ ਜਾਰੀ ਕੀਤੇ ਸਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਦੇ ਨਿਰਦੇਸ਼ਾਂ ਦੀ ਪਾਲਣਾ ’ਚ ਦਿੱਲੀ ਸਰਕਾਰ 1 ਜਨਵਰੀ 2022 ਨੂੰ 10 ਸਾਲ ਪੂਰੇ ਕਰਨ ਵਾਲੇ ਸਾਰੇ ਡੀਜ਼ਲ ਵਾਹਨਾਂ ਦੀ ਰਜਿਸਟ੍ਰੇਸ਼ਨ ਰੱਦ ਕਰ ਦੇਵੇਗੀ। …
Wosm News Punjab Latest News