ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਪਿਛਲੇ ਦਿਨਾਂ ਤੋਂ ਲਗਾਤਾਰ ਚਿੱਪ ਵਾਲੇ ਮੀਟਰਾਂ ਦਾ ਬਹੁਤ ਜ਼ਿਆਦਾ ਰੌਲਾ ਸੋਸ਼ਲ ਮੀਡੀਆ ਦੇ ਉੱਤੇ ਪਾਇਆ ਹੋਇਆ ਹੈ ਜਿੱਥੇ ਵੀ ਚਿਪ ਵਾਲਾ ਮੀਟਰ ਲਾਉਣ ਵਾਸਤੇ ਬਿਜਲੀ ਵਾਲੇ ਜਾਂਦੇ ਹਨ ਉਨ੍ਹਾਂ ਨੂੰ ਉੱਥੇ ਹੀ ਘੇਰ ਲਿਆ ਜਾਂਦਾ ਹੈ ਅਤੇ ਲੋਕਾਂ ਦੇ ਵੱਲੋਂ ਉਨ੍ਹਾਂ ਦਾ ਦੱਬ ਕੇ ਵਿਰੋਧ ਕੀਤਾ ਜਾ ਰਿਹਾ ਹੈ ਇਸਦੇ ਨਾਲ ਹੀ ਕਿਸਾਨ ਜਥੇਬੰਦੀਆਂ ਦੇ ਆਗੂ ਦੇਵ ਵੱਲੋਂ ਅੱਜ ਸੋਸ਼ਲ ਮੀਡੀਆ ਤੇ ਲਾਈਵ ਹੋ ਕੇ ਦੱਸਿਆ ਗਿਆ ਕਿ ਆਖਰਕਾਰ ਇਸ ਪਿੱਛੇ ਦੀ ਸੱਚਾਈ ਕੀ ਹੈ ਕਿਸਾਨ ਆਗੂ ਦੇ ਵੱਲੋਂ ਕਿਹਾ ਗਿਆ ਕਿ ਸਭ ਤੋਂ ਪਹਿਲਾਂ ਤਾਂ ਸਾਨੂੰ ਇਸ ਪੂਰੀ ਗੱਲ ਨੂੰ ਸਮਝਣ ਦੀ ਲੋੜ ਹੈ ਕਿ ਆਖਰਕਾਰ ਸਰਕਾਰ ਸਾਡੇ ਨਾਲ ਕਿਸ ਤਰ੍ਹਾਂ ਦੀਆਂ ਖੇਡਾਂ ਖੇਡਦੀ ਹੋਈ ਨਜ਼ਰ ਆ ਰਹੀ ਹੈ
ਇਹ ਜਿਹੜੇ ਪ੍ਰੀ ਪੇਡ ਮੀਟਰਾਂ ਦੀ ਗੱਲ ਚੱਲ ਰਹੀ ਹੈ ਜਾਂ ਫਿਰ ਕਈ ਪਿੰਡਾਂ ਦੇ ਵਿਚ ਲਗਾਉਣ ਦੀ ਵੀ ਕੋਸ਼ਿਸ਼ ਕੀਤੀ ਗਈ ਪਰ ਲੋਕਾਂ ਨੇ ਦੁਆਰਾ ਉੱਥੇ ਵਿਰੋਧ ਕੀਤਾ ਗਿਆ ਇਸਦੇ ਨਾਲ ਹੀ ਕਿਸਾਨ ਆਗੂ ਦੇ ਵੱਲੋਂ ਕਿਹਾ ਗਿਆ ਕਿ ਜਿਸ ਵੇਲੇ ਸਾਡਾ ਧਰਨਾ ਤੋਂ ਚੁੱਕਿਆ ਗਿਆ ਸੀ ਉਸ ਵੇਲੇ ਸਰਕਾਰ ਦੇ ਵੱਲੋਂ ਇਹ ਗੱਲ ਮੰਨੀ ਗਈ ਸੀ ਕੀ ਅਸੀਂ ਬਿਜਲੀ ਬਿੱਲ ਵੀਹ ਸੌ ਵੀਹ ਉਨੀ ਦੇਰ ਤੱਕ ਨਹੀਂ ਲੈ ਕੇ ਆਵਾਂਗੇ ਜਿੰਨੇ ਟਾਈਮ ਤਕ ਕਿਸਾਨ ਜਥੇਬੰਦੀਆਂ ਅਤੇ ਦੂਜੀ ਜਥੇਬੰਦੀਆਂ ਦੇ ਨਾਲ ਸਹਿਮਤੀ ਨਹੀਂ ਲਈ ਜਾਂਦੀ ਉਦੋਂ ਤੱਕ ਅਸੀਂ ਪੰਜਾਬ ਵਿੱਚ ਇਸ ਤਰ੍ਹਾਂ ਦਾ ਕੋਈ ਵੀ ਮੁੱਦਾ ਲੈ ਕੇ ਨਹੀਂ ਆਵਾਂਗੇ ਪਰ ਅੱਜ ਕਿਸੇ ਨੂੰ ਵੀ ਬਿਨਾਂ ਦੱਸੇ ਇਸ ਨੂੰ ਪੰਜਾਬ ਦੀ ਵਿੱਚ ਲਿਆਂਦਾ ਜਾ ਰਿਹਾ ਹੈ ਅਤੇ ਲੋਕਾਂ ਦੇ ਘਰਾਂ ਵਿੱਚ ਜ਼ਬਰਦਸਤੀ ਪ੍ਰੀ ਪੇਡ ਮੀਟਰ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ
ਕਿਸਾਨ ਆਗੂ ਦੇ ਵੱਲੋਂ ਦੱਸਿਆ ਗਿਆ ਕਿ ਸਰਕਾਰ ਦੀ ਇੱਕ ਬਹੁਤ ਵੱਡੀ ਚਾਲ ਹੈ ਕਿ ਜੋ ਬਿਜਲੀ ਐ ਉਹ ਸਾਰਾ ਸਿਸਟਮ ਪ੍ਰਾਈਵੇਟ ਕਰ ਦਿੱਤਾ ਜਾਵੇ ਅਤੇ ਇਹ ਸਾਰਾ ਕੰਮ ਪ੍ਰਾਈਵੇਟ ਕੰਪਨੀਆਂ ਦੇ ਹੱਥ ਵਿੱਚੋਂ ਦੇ ਦਿੱਤਾ ਜਾਵੇ ਅਤੇ ਸਰਕਾਰੀ ਬਿਜਲੀ ਡਿਪਾਰਟਮੇਂਟ ਖ਼ਤਮ ਕਰ ਦਿੱਤਾ ਜਾਵੇ ਇਹ ਸਾਰਾ ਕੁਝ ਅਡਾਨੀ ਅਬਾਨੀਆਂ ਦੇ ਹੱਥਾਂ ਦੇ ਵਿੱਚ ਜਦੋਂ ਚਲੇ ਜਾਵੇਗਾ ਤਾਂ ਤੁਸੀਂ ਸਮਝ ਲਵੋ ਕਿ ਦੇਸ਼ ਦੀ ਬਰਬਾਦੀ ਹੋਣੀ ਲਾਜ਼ਮੀ ਹੈ ਕਿਉਂਕਿ ਇਹ ਵਿਅਕਤੀ ਅਜਿਹੇ ਹਨ ਜਿਨ੍ਹਾਂ ਨੂੰ ਆਪਣੇ ਫ਼ਾਇਦੇ ਤਕ ਮਤਲਬ ਹੁੰਦਾ ਹੈ ਅਤੇ ਆਪਣੇ ਫ਼ਾਇਦੇ ਦੇ ਲਈ ਇਹ ਕਿਸੇ ਵੀ ਹੱਦ ਤਕ ਜਾ ਸਕਦੇ ਹਨ ਅਤੇ ਜਿਹੜੇ ਪਾਵਰ ਬਿਜਲੀ ਪ੍ਰਾਜੈਕਟ ਹਨ ਜੋ ਸਾਡੀ ਬਿਜਲੀ ਪੈਦਾ ਕਰਨ ਵਾਲੇ ਸੋਰਸਿਜ਼ ਹਨ ਉਹ ਸਾਰੇ ਦੇ ਸਾਰੇ ਪ੍ਰਾਈਵੇਟਾਈਜ਼ੇਸ਼ਨ ਕਰਨ ਨੂੰ ਫਿਰਦੇ ਹਨ ਅਤੇ ਜਿਨ੍ਹਾਂ ਕੁਝ ਵੀ ਇਹ ਸਾਰਾ ਕੁਝ ਅਡਾਨੀ ਅਬਾਨੀਆਂ ਨੂੰ ਸੌਂਪਣਾ ਚਾਹੁੰਦੇ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਦਿੱਤੀ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !
ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਪਿਛਲੇ ਦਿਨਾਂ ਤੋਂ ਲਗਾਤਾਰ ਚਿੱਪ ਵਾਲੇ ਮੀਟਰਾਂ ਦਾ ਬਹੁਤ ਜ਼ਿਆਦਾ ਰੌਲਾ ਸੋਸ਼ਲ ਮੀਡੀਆ ਦੇ ਉੱਤੇ ਪਾਇਆ ਹੋਇਆ ਹੈ ਜਿੱਥੇ ਵੀ …