Breaking News
Home / Punjab / ਚੋਟੀ ਦੇ ਮਸਹੂਰ ਫ਼ਿਲਮੀ ਸਟਾਰ ਨੂੰ ਕਾਰ ਚ ਬੈਠਣ ਲਗਿਆਂ ਮਾਰੀ ਗਈ ਗੋਲੀ,ਹੋਈ ਮੌਤ ਤੇ ਛਾਇਆ ਸੋਗ

ਚੋਟੀ ਦੇ ਮਸਹੂਰ ਫ਼ਿਲਮੀ ਸਟਾਰ ਨੂੰ ਕਾਰ ਚ ਬੈਠਣ ਲਗਿਆਂ ਮਾਰੀ ਗਈ ਗੋਲੀ,ਹੋਈ ਮੌਤ ਤੇ ਛਾਇਆ ਸੋਗ

ਵਿਸ਼ਵ ਵਿਚ ਜਿਥੇ ਅਪਰਾਧਿਕ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਵੱਖ-ਵੱਖ ਸਰਕਾਰਾਂ ਵੱਲੋਂ ਕਈ ਤਰ੍ਹਾਂ ਦੇ ਤਰੀਕੇ ਅਪਣਾਏ ਜਾਂਦੇ ਹਨ ਜਿਸ ਨਾਲ ਉਨ੍ਹਾਂ ਦੇ ਦੇਸ਼ ਵਿੱਚ ਅਮਨ ਅਤੇ ਸ਼ਾਂਤੀ ਨੂੰ ਕਾਇਮ ਰੱਖਿਆ ਜਾ ਸਕੇ। ਪਰ ਹਰ ਦੇਸ਼ ਵਿਚ ਅਜਿਹੇ ਅਨਸਰ ਸਰਗਰਮ ਰਹਿੰਦੇ ਹਨ ਜਿਨ੍ਹਾਂ ਵੱਲੋਂ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜਿਸ ਕਾਰਨ ਉਨ੍ਹਾਂ ਦੇਸ਼ਾਂ ਦੇ ਨਾਗਰਿਕਾਂ ਡਰ ਦੇ ਮਾਹੌਲ ਵਿਚ ਜੀਣ ਲਈ ਮਜਬੂਰ ਹੋ ਜਾਂਦੇ ਹਨ।

ਅਜਿਹੀਆਂ ਅ-ਪ-ਰਾ-ਧਿ-ਕ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਵਿਭਾਗ ਵੱਲੋਂ ਪੂਰੀ ਚੌਕਸੀ ਵਰਤੀ ਜਾਂਦੀ ਹੈ ਤਾਂ ਜੋ ਅਜਿਹੇ ਅਨਸਰਾਂ ਨੂੰ ਕਾਬੂ ਕੀਤਾ ਜਾ ਸਕੇ ਪਰ ਅਜਿਹੇ ਅਨਸਰ ਮਾਹੌਲ ਨੂੰ ਖਰਾਬ ਕਰਨ ਦਾ ਕੋਈ ਨਾ ਕੋਈ ਬਦਲ ਲੱਭ ਹੀ ਲੈਂਦੇ ਹਨ। ਜਿਸ ਨਾਲ ਉਨ੍ਹਾਂ ਵੱਲੋਂ ਕੁਝ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਨਾਲ ਦਹਿਸ਼ਤ ਦਾ ਮਾਹੌਲ ਪੈਦਾ ਹੁੰਦਾ ਹੈ।

ਜਿਸ ਕਾਰਨ ਬਹੁਤ ਸਾਰੇ ਲੋਕ ਮਾਨਸਿਕ ਤਣਾਅ ਦੇ ਸ਼ਿਕਾਰ ਵੀ ਹੋ ਜਾਂਦੇ ਹਨ। ਚੋਟੀ ਦੇ ਮਸ਼ਹੂਰ ਫ਼ਿਲਮ ਸਟਾਰ ਨੂੰ ਕਾਰ ਵਿਚ ਬੈਠਣ ਲੱਗਿਆਂ ਮਾਰੀ ਗਈ ਗੋਲੀ ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਨਿਊਯਾਰਕ ਤੋਂ ਸਾਹਮਣੇ ਆਈ ਹੈ।

ਜਿੱਥੇ ਆਈਸ ਟੀ ਫਿਲਮ ਦੇ ਲੇਖਕ ਅਤੇ ਨਿਰਮਾਤਾ ਉਸ ਸਮੇਂ ਇਕ ਗੋਲੀ ਦਾ ਸ਼ਿਕਾਰ ਹੋ ਗਿਆ ਜਦੋਂ ਉਹ ਆਪਣੀ ਕਾਰ ਵਿਚ ਬੈਠ ਰਹੇ ਸਨ। ਇਹ ਘਟਨਾ ਲੌਂਗ ਆਈਲੈਂਡ ਸਿਟੀ ਦੇ ਵਿੱਚ ਵਾਪਰੀ ਹੈ ਜਿੱਥੇ ਇਹ ਫਿਲਮ ਸਟਾਰ ਜੋਸੇਫ਼ ਤਾਹੀਮ ਬ੍ਰਾਇਨ ਜੈਕਸਨ ਪਾਰਕ ਲਗਜ਼ਰੀ ਅਪਾਰਟਮੈਂਟ ਕੰਪਲੈਕਸ ਦੇ ਬਾਹਰ ਗੱਡੀ ਵਿੱਚ ਬੈਠਣ ਲੱਗੇ ਸਨ। ਉਥੇ ਹੀ ਉਨ੍ਹਾਂ ਦੇ ਆਪਣੀ ਨਵੀਂ ਮਰਸਡੀਜ਼ ਬੈਂਜ਼ ਵਿਚ ਬੈਠਦਿਆਂ ਹੀ ਵਾਪਰ ਗਈ। ਇਹ ਘਟਨਾ ਰਾਤ ਦੇ ਕਰੀਬ 11:15 ਤੇ ਵਾਪਰੀ ਹੈ।

50 ਸਾਲਾ ਅਦਾਕਾਰ ਦੀ ਹੋਈ ਮੌਤ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਫੈਲ ਗਈ ਹੈ। ਇਸ ਹਾਦਸੇ ਵਿਚ ਉਹਨਾਂ ਦੀ ਘਟਨਾ ਸਥਾਨ ਉਪਰ ਹੀ ਮੌਤ ਹੋ ਗਈ ਸੀ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੇਸ਼ ਵਿਦੇਸ਼ ਦੀਆਂ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੇ ਦਿਹਾਂਤ ਤੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।

ਵਿਸ਼ਵ ਵਿਚ ਜਿਥੇ ਅਪਰਾਧਿਕ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਵੱਖ-ਵੱਖ ਸਰਕਾਰਾਂ ਵੱਲੋਂ ਕਈ ਤਰ੍ਹਾਂ ਦੇ ਤਰੀਕੇ ਅਪਣਾਏ ਜਾਂਦੇ ਹਨ ਜਿਸ ਨਾਲ ਉਨ੍ਹਾਂ ਦੇ ਦੇਸ਼ ਵਿੱਚ ਅਮਨ ਅਤੇ ਸ਼ਾਂਤੀ ਨੂੰ ਕਾਇਮ …

Leave a Reply

Your email address will not be published. Required fields are marked *