ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਨਸ਼ਿਆਂ ਦੇ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਜੀਠੀਆ ਨੂੰ 22 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ ਹਨ।
ਮਜੀਠੀਆ ਅਕਾਲੀ ਦਲ ਦੇ ਅੰਮ੍ਰਿਤਸਰ ਤੋਂ ਉਮੀਦਵਾਰ ਹਨ। ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣੇ ਹਨ। ਹੁਣ ਨਤੀਜਿਆਂ ਦੌਰਾਨ ਮਜੀਠੀਆ ਜੇਲ੍ਹ ਵਿਚੋਂ ਹੀ ਰਹਿਣਗੇ।ਉਨ੍ਹਾਂ ਨੇ ਅੰਮ੍ਰਿਤਸਰ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ ਚੋਣ ਲੜੀ ਹੈ। ਨਤੀਜਿਆਂ ਦੇ ਐਲਾਨ ਤੋਂ ਬਾਅਦ ਸ਼ਾਇਦ ਜਦੋਂ ਉਹ ਜ਼ਮਾਨਤ ‘ਤੇ ਰਿਹਾਅ ਹੋਣਗੇ ਤਾਂ ਪੰਜਾਬ ‘ਚ ਨਵੀਂ ਸਰਕਾਰ ਬਣ ਚੁੱਕੀ ਹੋਵੇਗੀ।
ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਜੀਠੀਆ ਨੂੰ ਸੁਪਰੀਮ ਕੋਰਟ ਨੇ 23 ਫਰਵਰੀ ਤੱਕ ਗ੍ਰਿਫਤਾਰੀ ਤੋਂ ਸੁਰੱਖਿਆ ਦਿੱਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ 24 ਫਰਵਰੀ ਨੂੰ ਆਤਮ ਸਮਰਪਣ ਕਰ ਦਿੱਤਾ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਉਹ ਕਾਨੂੰਨੀ ਪ੍ਰਕਿਰਿਆ ਨੂੰ ਸਮਰਪਿਤ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਨਸ਼ਿਆਂ ਦੇ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਜੀਠੀਆ ਨੂੰ 22 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ …