ਪੰਜਾਬ ਸਰਕਾਰ ਨੇ ਕਿਸਾਨਾਂ ਲਈ ਵੱਡਾ ਫੈਸਲਾ ਲਿਆ ਹੈ। ਸਰਕਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੀ ਮਦਦ ਕਰਨ ਦਾ ਫੈਸਲਾ ਕੀਤਾ ਹੈ।ਪੰਜਾਬ ਸਰਕਾਰ ਅਜਿਹੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਹਾਇਤਾ ਦੇਵੇਗੀ। ਕਿਸਾਨ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਕਰ ਸਕਦੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਸਿੱਧੀ ਲੁਆਈ ਕਿਸਾਨਾਂ ਲਈ ਲਾਹੇਵੰਦ ਸਬਤ ਹੋਵੇਗੀ।
ਉਧਰ, ਪੰਜਾਬ ਦੇ ਪਟਿਆਲਾ ‘ਚ ਹੋਈ ਹਿੰਸਾ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨਿਊਜ਼ 18 ਇੰਡੀਆ ਨਾਲ ਗੱਲਬਾਤ ਦੌਰਾਨ ਦਾਅਵਾ ਕੀਤਾ ਕਿ ਇਹ ਦੋ ਭਾਈਚਾਰਿਆਂ ਦੀ ਲੜਾਈ ਨਹੀਂ ਸਗੋਂ ਦੋ ਸਿਆਸੀ ਪਾਰਟੀਆਂ ਵਿਚਾਲੇ ਲੜਾਈ ਹੈ। ਉਨ੍ਹਾਂ ਇਸ ਘਟਨਾ ਲਈ ਭਾਜਪਾ ਅਤੇ ਅਕਾਲੀ ਦਲ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਜੋ ਵੀ ਹੈ ਉਹ ਬਚ ਨਹੀਂ ਸਕੇਗਾ। ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਚਾਹੇ ਉਹ ਕਿਸੇ ਵੀ ਅਹੁਦੇ ‘ਤੇ ਹੋਵੇ।
ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪਟਿਆਲਾ ਦੀ ਘਟਨਾ ਪਿੱਛੇ ਪਿੱਛੇ ਭਾਜਪਾ, ਸ਼ਿਵ ਸੈਨਾ ਅਤੇ ਅਕਾਲੀ ਦਲ ਦੇ ਲੋਕ ਹਨ। ਇਹ ਦੋ ਭਾਈਚਾਰਿਆਂ ਦੀ ਨਹੀਂ, ਸਗੋਂ ਦੋ ਸਿਆਸੀ ਪਾਰਟੀਆਂ ਦੀ ਲੜਾਈ ਸੀ। ਉਸੇ ਦਿਨ ਭਾਜਪਾ ਦੇ ਅਸ਼ਵਨੀ ਸ਼ਰਮਾ ਮੱਥਾ ਟੇਕਣ ਜਾ ਰਹੇ ਸੀ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਤਰੱਕੀ ਹਜ਼ਮ ਨਹੀਂ ਹੋ ਰਹੀ, ਜਿਸ ਕਰਕੇ ਇਹ ਸਭ ਕੁਝ ਕੀਤਾ ਜਾ ਰਿਹਾ ਹੈ। ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਕੋਈ ਵੀ ਪੋਸਟ ਹੋਵੇ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਸਰਕਾਰ ਨੇ ਕਿਸਾਨਾਂ ਲਈ ਵੱਡਾ ਫੈਸਲਾ ਲਿਆ ਹੈ। ਸਰਕਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੀ ਮਦਦ ਕਰਨ ਦਾ ਫੈਸਲਾ ਕੀਤਾ ਹੈ।ਪੰਜਾਬ ਸਰਕਾਰ ਅਜਿਹੇ ਕਿਸਾਨਾਂ ਨੂੰ 1500 ਰੁਪਏ …