ਪੰਜਾਬ ਵਿੱਚ ਝੋਨੇ ਦੀ ਲੁਆਈ ਸ਼ੁਰੂ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਵਾਅਦਾ ਕਰਦਿਆਂ ਨਾਲ ਹੀ ਚੇਤਾਵਨੀ ਵੀ ਦਿੱਤੀ ਹੈ।
ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਕਿਸਾਨਾਂ ਨਾਲ ਵਾਅਦੇ ਮੁਤਾਬਕ ਕੱਲ੍ਹ ਤੋਂ ਝੋਨੇ ਦੀ ਲਵਾਈ ਸ਼ੁਰੂ ਹੋਵੇਗੀ। ਸਰਕਾਰ ਨੇ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਾ ਇੰਤਜ਼ਾਮ ਕੀਤਾ ਹੋਇਆ ਹੈ।
ਉਨ੍ਹਾਂ ਨੇ ਅੱਗੇ ਕਿਹਾ ਹੈ ਕਿ ਪਾਣੀ ਦਾ ਡਿੱਗਦਾ ਪੱਧਰ ਭਵਿੱਖ ਲਈ ਵੱਡਾ ਖ਼ਤਰਾ ਹੈ। ਕਿਸਾਨ ਵੀਰਾਂ ਨੂੰ ਅਪੀਲ ਹੈ ਕਿ ਪਾਣੀ ਦੀ ਵਰਤੋਂ ਲੋੜ ਅਨੁਸਾਰ ਕਰੋ। ਸੁਚੇਤ ਹੋਈਏ। ਪਾਣੀ ਤੇ ਧਰਤੀ ਬਚਾਈਏ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਵਿੱਚ ਝੋਨੇ ਦੀ ਲੁਆਈ ਸ਼ੁਰੂ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਵਾਅਦਾ ਕਰਦਿਆਂ ਨਾਲ ਹੀ ਚੇਤਾਵਨੀ ਵੀ ਦਿੱਤੀ …