ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਅਚਾਨਕ ਖਰਾਬ ਹੋ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਕਤਸਰ ਤੋਂ ਚੈਕਅੱਪ ਲਈ ਪੀ.ਜੀ.ਆਈ. ਲਿਆਂਦਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਅਚਾਨਕ ਬਾਦਲ ਦੀ ਤਬੀਅਤ ਵਿਗੜ ਗਈ। ਉਨ੍ਹਾਂ ਨੂੰ ਤੁਰਤ ਪੀਜੀਆਈ ਲਿਆਂਦਾ ਗਿਆ ਹੈ।
ਦੱਸ ਦਈਏ ਕਿ ਪਿਛਲੇ ਦਿਨੀਂ ਬਾਦਲ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਸਿਹਤ ਵਿਚ ਸੁਧਾਰ ਪਿੱਛੋਂ ਉਹ ਘਰ ਪਰਤ ਆਏ ਸਨ।ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਅਕਾਲੀ ਦਲ ਦੇ ਉਮੀਦਵਾਰ ਹਨ। ਉਹ ਇਨ੍ਹਾਂ ਚੋਣਾਂ ਵਿਚ ਸਭ ਤੋਂ ਉਮਰਦਰਾਜ਼ ਉਮੀਦਵਾਰ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਅਚਾਨਕ ਖਰਾਬ ਹੋ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਕਤਸਰ ਤੋਂ ਚੈਕਅੱਪ ਲਈ ਪੀ.ਜੀ.ਆਈ. ਲਿਆਂਦਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਅਚਾਨਕ ਬਾਦਲ ਦੀ ਤਬੀਅਤ …