ਅਸਾਮ ’ਚ ਭੂਚਾਟ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਸਮਾਚਾਰ ਏਜੰਸੀ ਏਐੱਨਆਈ ਮੁਤਾਬਕ ਅਸਾਮ ’ਚ ਆਏ ਇਸ ਭੂਚਾਲ ਦੀ ਤੀਬਰਤਾ ਨਾਲ ਰਿਕਟਰ ਸਕੇਲ ’ਤੇ 4.7 ਮਾਪੀ ਗਈ ਹੈ।

ਨੈਸ਼ਨਲ ਸੈਂਟਰ ਫਾਰ ਸਿਸਮੋਲਾਜੀ ਮੁਤਾਬਕ 5.54 ਮਿੰਟ ’ਤੇ ਆਏ ਭੂਚਾਲ ਦਾ ਕੇਂਦਰ ਤੇਜਪੁਰ ਤੋਂ 17 ਕਿਲੋਮੀਟਰ ਉੱਤਰ ਪੱਛਮ ’ਚ ਸੀ। ਹੁਣ ਬੀਤੇ ਸੋਮਵਾਰ ਨੂੰ ਹੀ ਰਾਤ 9.23 ਮਿੰਟ ’ਤੇ ਬਿਹਾਰ ’ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਅਸਾਮ ’ਚ ਭੂਚਾਟ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਸਮਾਚਾਰ ਏਜੰਸੀ ਏਐੱਨਆਈ ਮੁਤਾਬਕ ਅਸਾਮ ’ਚ ਆਏ ਇਸ ਭੂਚਾਲ ਦੀ ਤੀਬਰਤਾ ਨਾਲ ਰਿਕਟਰ ਸਕੇਲ ’ਤੇ 4.7 ਮਾਪੀ ਗਈ ਹੈ। ਨੈਸ਼ਨਲ ਸੈਂਟਰ …
Wosm News Punjab Latest News