ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦਾ ਯਤਨ ਕਰਨ ਵਾਲੇ ਮੁਲਜ਼ਮ ਦੀ ਤਸਵੀਰ ਪੁਲਿਸ ਨੇ ਜਾਰੀ ਕਰ ਦਿੱਤੀ ਹੈ। ਕੱਲ੍ਹ ਸ਼ਾਮ ਇਸ ਸ਼ਖਸ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਸੀ |
ਜਿਸ ਮਗਰੋਂ ਐਸਜੀਪੀਸੀ ਟਾਸਕ ਫੋਰਸ ਨੇ ਉਸ ਨੂੰ ਮੌਕੇ ਤੇ ਹੀ ਕਾਬੂ ਕਰ ਲਿਆ ਤੇ ਗੁੱਸੇ ਵਿੱਚ ਆਏ ਲੋਕਾਂ ਨੇ ਉਸ ਨੂੰ ਕੁੱਟ-ਕੁੱਟ ਮਾਰ ਦਿੱਤਾ।ਫਿਲਹਾਲ ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਲਈ SIT ਦਾ ਗਠਨ ਕਰ ਦਿੱਤਾ ਹੈ, ਜਿਸ ਤੋਂ ਦੋ ਦਿਨਾਂ ਅੰਦਰ ਰਿਪੋਰਟ ਮੰਗੀ ਗਈ ਹੈ।

ਉਧਰ ਅੱਜ ਕਪੂਰਥਲਾ ਵਿੱਚ ਵੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਸੀ। ਪਿੰਡ ਨਿਜ਼ਾਮਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਮੁਲਜ਼ਮ ਨੂੰ ਵੀ ਮੌਕੇ ‘ਤੇ ਕਾਬੂ ਕਰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦਾ ਯਤਨ ਕਰਨ ਵਾਲੇ ਮੁਲਜ਼ਮ ਦੀ ਤਸਵੀਰ ਪੁਲਿਸ ਨੇ ਜਾਰੀ ਕਰ ਦਿੱਤੀ ਹੈ। ਕੱਲ੍ਹ ਸ਼ਾਮ ਇਸ ਸ਼ਖਸ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਕਰਨ ਦੀ …
Wosm News Punjab Latest News